ਕੈਪਟਨ ‘ਤੇ ਭੜਕੇ ਸੁਖਬੀਰ ਬਾਦਲ ਨੇ ਸਟੇਜ ਤੋਂ ਕਰਤੇ ਵੱਡੇ ਐਲਾਨ

Must Read

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ...

ਚੰਡੀਗੜ੍ਹ,1 ਮਾਰਚ (ਸਕਾਈ ਨਿਊਜ਼ ਬਿਊਰੋ)

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਥੇ ਸੈਕਟਰ-25 ਵਿਖੇ ਆਯੋਜਿਤ ਰੈਲੀ ਦੌਰਾਨ ਕੈਪਟਨ ਸਰਕਾਰ ਦੀ ਪਿਛਲੇ 4 ਸਾਲਾਂ ਦੀ ਕਾਰਗੁਜ਼ਾਰੀ ‘ਤੇ ਖੂਬ ਰਗੜੇ ਲਾਏ ਅਤੇ ਇਸ ਦੇ ਨਾਲ ਹੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਟੇਜ ਤੋਂ ਵੱਡੇ ਐਲਾਨ ਵੀ ਕੀਤੇ। ਸੁਖਬੀਰ ਬਾਦਲ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਹੁਣ ਤੱਕ 4 ਵਾਰ ਬਜਟ ਪੇਸ਼ ਕਰ ਦਿੱਤੇ ਹਨ ਅਤੇ ਉਨ੍ਹਾਂ ਕੋਲ ਜਨਤਾ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਪੂਰਾ ਮੌਕਾ ਸੀ ਪਰ ਉਨ੍ਹਾਂ ਦੀ ਨੀਅਤ ਸਾਫ਼ ਨਹੀਂ ਸੀ।

ਰਿਸ਼ਵਤ ਲੈਣ ਵਾਲਾ ਏ ਐੱਸ ਆਈ ਸਸਪੈਂਡ

ਉਨ੍ਹਾਂ ਕਿਹਾ ਕਿ ਆਪਣੇ ਚੋਣ ਮੈਨੀਫੈਸਟੋ ‘ਚ ਕੈਪਟਨ ਸਰਕਾਰ ਨੇ ਨਸ਼ਾ ਮੁਕਤੀ, ਘਰ-ਘਰ ਨੌਕਰੀ, ਕਰਜ਼ਾ ਮੁਆਫ਼ੀ, ਮੁਫ਼ਤ ਪੜ੍ਹਾਈ ਵਰਗੇ ਜਿਹੜੇ ਵਾਅਦੇ ਕੀਤੇ ਸਨ, ਉਨ੍ਹਾਂ ਲਈ ਪੰਜਾਬ ਉਨ੍ਹਾਂ ਕੋਲੋਂ ਜਵਾਬ ਮੰਗਦਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸ਼ਾਇਦ ਹਿੰਦੋਸਤਾਨ ਦਾ ਪਹਿਲਾ ਮੁੱਖ ਮੰਤਰੀ ਹੋਵੇਗਾ, ਜੋ ਘਰੋਂ ਹੀ ਬਾਹਰ ਨਹੀਂ ਨਿਕਲਦਾ। ਉਨ੍ਹਾਂ ਨੇ ਐਲਾਨ ਕੀਤਾ ਕਿ ਅਕਾਲੀ ਦਲ ਵੱਲੋਂ ਪੰਜਾਬ ਦੇ ਸਾਰੇ ਵਿਧਾਨ ਸਭਾ ਹਲਕਿਆਂ ‘ਚ 8 ਮਾਰਚ ਨੂੰ ਤੇਲ ਅਤੇ ਬਿਜਲੀ ਦੀਆਂ ਕੀਮਤਾਂ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ 12 ਮਾਰਚ ਤੋਂ ਬਾਅਦ ਉਹ ਖ਼ੁਦ 117 ਵਿਧਾਨ ਸਭਾ ਹਲਕਿਆਂ ‘ਚ ‘ਪੰਜਾਬ ਮੰਗਦਾ ਜਵਾਬ’ ਪ੍ਰੋਗਰਾਮ ਤਹਿਤ ਘਰ-ਘਰ ਜਾਣਗੇ।

 

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ ਸਵੇਰੇ 10 ਵਜੇ ਤੱਕ ਮੁਲਤਵੀ

 

ਸਟੇਜ ਤੋਂ ਕੀਤੇ ਵੱਡੇ ਐਲਾਨ
ਇਸ ਦੇ ਨਾਲ ਹੀ ਸੁਖਬੀਰ ਬਾਦਲ ਨੇ ਐਲਾਨ ਕੀਤਾ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਜੇਕਰ ਉਨ੍ਹਾਂ ਦੀ ਸਰਕਾਰ ਬਣਦੀ ਹੈ ਤਾਂ ਕਿਸੇ ਵੀ ਕੀਮਤ ‘ਤੇ ਪੰਜਾਬ ‘ਚ ਤਿੰਨੇ ਖੇਤੀ ਕਾਨੂੰਨ ਲਾਗੂ ਨਹੀਂ ਹੋਣ ਦਿੱਤੇ ਜਾਣਗੇ।

 

ਖੇਤੀਬਾੜੀ ਨੀਤੀਆਂ ‘ਚ ਬਦਲਾਵ ਦੀ ਲੋੜ- ਪ੍ਰਧਾਨ ਮੰਤਰੀ ਮੋਦੀ

 

ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਪੰਜਾਬ ‘ਚ ਬਿਜਲੀ ਬਿੱਲਾਂ ਨੂੰ ਅੱਧਾ ਕੀਤਾ ਜਾਵੇਗਾ ਅਤੇ ਉਨ੍ਹਾਂ ਦੀ ਸਰਕਾਰ ਕਿਸਾਨਾਂ ਨੂੰ ਐਮ. ਐਸ. ਪੀ. ਦੇਵੇਗੀ। ਸੁਖਬੀਰ ਬਾਦਲ ਨੇ ਕਿਹਾ ਕਿ ਸੂਬੇ ਦੇ ਸਾਰੇ ਪਿੰਡਾਂ ਦੀ ਗਲੀਆਂ-ਨਾਲੀਆਂ ਨੂੰ ਪੱਕਾ ਕਰਕੇ ਪੀਣ ਦੇ ਸ਼ੁੱਧ ਪਾਣੀ ਦੀ ਵਿਵਸਥਾ ਕੀਤੀ ਜਾਵੇਗੀ ਅਤੇ ਗਰੀਬ ਬੱਚਿਆਂ ਪੜ੍ਹਾਈ ਮੁਫ਼ਤ ਕੀਤੀ ਜਾਵੇਗੀ।

LEAVE A REPLY

Please enter your comment!
Please enter your name here

Latest News

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ।ਯਾਤਰੀਆਂ ਨੂੰ ਹੁਣ ਸਟੇਸ਼ਨਾਂ ਅਤੇ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ ਮੂਲ ਦੇ 4 ਲੋਕਾਂ ਦੀ...

ਵਿਅਕਤੀ ਦਾ ਕਤਲ ਕਰ ਉਸ ਦਾ ਸਿਰ ਵੱਢ ਕੇ ਨਾਲ ਲੈ ਗਏ ਕਾਤਿਲ

ਫਰੀਦਕੋਟ (ਗਗਨਦੀਪ ਸਿੰਘ),17 ਅਪ੍ਰੈਲ Man murder in faridkot : ਫਰੀਦਕੋਟ ਦੇ ਪਿੰਡ ਦੀਪ ਸਿੰਘ ਵਾਲਾ ਚ ਉਸ ਵੇਲੇ ਸਹਿਮ ਦਾ ਮਹੌਲ ਬਣ ਗਿਆ ਜਦੋਂ ਇੱਕ...

ਜ਼ਮਾਨਤ ਮਿਲਣ ਤੋਂ ਬਾਅਦ ਦੀਪ ਸਿੱਧੂ ਫਿਰ ਗ੍ਰਿਫ਼ਤਾਰ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Deep sidhu arrested new case: ਵੱਡੀ ਖ਼ਬਰ ਦੀਪ ਸਿੱਧੂ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ।ਇੱਕ ਹੋਰ ਮਾਮਲੇ...

More Articles Like This