ਤਲਵੰਡੀ ਵਿਖੇ ਮਨਾਈ ਗਈ ਸ਼ਹੀਦ ਅੰਗਰੇਜ ਸਿੰਘ ਬਾਕੀਪੁਰ ਦੀ ਬਰਸੀ

Must Read

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ...

ਖੇਮਕਰਨ,29 ਮਾਰਚ (ਸਕਾਈ ਨਿਊਜ਼ ਬਿਊਰੋ) 

ਵਿਧਾਨ ਸਭਾ ਹਲਕਾ ਖੇਮਕਰਨ ਦੇ ਅਧੀਨ ਪੈਂਦੇ ਪਿੰਡ ਤਲਵੰਡੀ ਸੋਭਾ ਸਿੰਘ ਵਿਖੇ ਗੁਰਦੁਆਰਾ ਬਾਬਾ ਲੱਛੀ ਰਾਮ ਜੀ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਦਾ ਵੱਡਾ ਇਕੱਠ ਹੋਇਆ ਅਤੇ ਇਸ ਦੌਰਾਨ ਉਨ੍ਹਾਂ ਵੱਲੋਂ ਸ਼ਹੀਦ ਅੰਗਰੇਜ ਸਿੰਘ ਬਾਕੀਪੁਰ ਦੀ ਠਾਰਵੀਂ ਬਰਸੀ ਮਨਾਈ ਗਈ ਇਸ ਉਪਰੰਤ ਗੱਲਬਾਤ ਕਰਦੇ ਹੋਏ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਦੇ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਕੋਟ ਬੁੱਢਾ ਨੇ ਕਿਹਾ ਕਿ ਦੋ ਹਜਾਰ ਚਾਰ ਵਿੱਚ ਜਦ ਕੈਪਟਨ ਸਰਕਾਰ ਨੇ ਕਿਸਾਨਾਂ ਤੇ ਖੇਤੀ ਬਿੱਲ ਲਾਗੂ ਕਰ ਦਿੱਤੇ ਸਨ

ਬੀਜੇਪੀ ਆਗੂਆਂ ਦਾ ਵੱਖ-ਵੱਖ ਥਾਵਾਂ ‘ਤੇ ਭਾਰੀ ਵਿਰੋਧ

ਇਸ ਦੌਰਾਨ ਅੰਗਰੇਜ਼ ਸਿੰਘ ਬਾਕੀਪੁਰ ਵੱਲੋਂ ਪਿੰਡ ਮਾਨਾਵਾਲਾ ਵਿਖੇ ਇਨ੍ਹਾਂ ਬਿੱਲਾਂ ਨੂੰ ਰੱਦ ਕਰਵਾਉਣ ਲਈ ਅੰਦੋਲਨ ਆਰੰਭ ਕੀਤਾ ਹੋਇਆ ਸੀ ਤਾਂ ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਸ ਵੇਲੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੱਲ ਰਹੀ ਸਰੋਵਰ ਦੀ ਸੇਵਾ ਕਰ ਰਹੇ ਸਨ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਇਸ਼ਾਰੇ ਤੇ ਮਾਨਾਂਵਾਲਾ ਵਿਖੇ ਚੱਲ ਰਹੇ ਅੰਦੋਲਨ ਨੂੰ ਖਦੇੜਨ ਲਈ ਪੁਲੀਸ ਵੱਲੋਂ ਲਾਠੀਚਾਰਜ ਕੀਤਾ ਗਿਆ ਜਿਸ ਦੌਰਾਨ ਅੰਗਰੇਜ਼ ਸਿੰਘ ਬਾਕੀਪੁਰ ਸ਼ਹੀਦ ਹੋ ਗਏ ਸਨ

ਪਿਤਾ ਦੀ ਮੌਤ ਤੋਂ ਬਾਅਦ ਪਰਿਵਾਰ ਪਾਣੀ ਦੀ ਬੂੰਦ ਬੂੰਦ ਨੂੰ ਤਰਸਿਆ।

ਉਸੇ ਦਿਨ ਤੋਂ ਹੀ ਉਨ੍ਹਾਂ ਦੀ ਸ਼ਹੀਦੀ ਨੂੰ ਯਾਦ ਕਰਦੇ ਹੋਏ ਹਰ ਸਾਲ ਉਨ੍ਹਾਂ ਦੀ ਬਰਸੀ ਮਨਾਈ ਜਾਂਦੀ ਹੈ ਇਸ ਉਪਰੰਤ ਉਨ੍ਹਾਂ ਦੱਸਿਆ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਚੱਲ ਰਹੇ ਸੰਘਰਸ਼ ਦੌਰਾਨ ਉਨ੍ਹਾਂ ਵੱਲੋਂ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀਆਂ ਵੀ ਭੇਂਟ ਕੀਤੀਆਂ ਜਾ ਰਹੀਆਂ ਹਨ ਇਸ ਉਪਰੰਤ ਨਾਟਕ ਟੀਮ ਵੱਲੋਂ ਵੀਹ ਵੱਖ ਵੱਖ ਤਰ੍ਹਾਂ ਦੇ ਨਾਟਕ ਖੇਡ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ  ਇਸ ਦੌਰਾਨ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਇਨ੍ਹਾਂ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਕੇਂਦਰ ਸਰਕਾਰ ਤੋਂ  ਮੰਗ ਕੀਤੀ

LEAVE A REPLY

Please enter your comment!
Please enter your name here

Latest News

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਵੱਡਾ ਹਾਦਸਾ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ ਵਿੱਚ ਹਨ ਅਤੇ ਉਨ੍ਹਾਂ ਦਾ...

ਲਾਕਡਾਊਨ ਦੌਰਾਨ ਦਿੱਲੀ ਸਰਕਾਰ ਦੇਵੇਗੀ ਮਜ਼ਦੂਰਾਂ ਨੂੰ 5-5 ਹਜਾਰ ਰੁਪਏ

ਨਵੀਂ ਦਿੱਲੀ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) lockdown high court immigrants:ਲਾਕਡਾਊਨ ਦੌਰਾਨ ਦਿੱਲੀ ਸਰਕਾਰ ਵੱਲੋਂ ਪਰਵਾਸੀ ,ਕਾਰਜ ਉਸਾਰੀ ਵਿੱਚ ਮਜ਼ਦੂਰਾਂ ਦੀ ਵੱਡੀ ਜ਼ਿੰਮੇਵਾਰੀ ਚੱੁਕਣ ਦਾ ਫੈਸਲਾ...

ਸਰਕਾਰ ਦੇ 50% ਸਵਾਰੀਆਂ ਵਾਲੇ ਫ਼ੈਸਲਾ ਦਾ ਬੱਸ ਚਾਲਕਾਂ ਵੱਲੋਂ ਵਿਰੋਧ

ਹੁਸ਼ਿਆਰਪੁਰ(ਅਮਰੀਕ ਕੁਮਾਰ),21 ਅਪ੍ਰੈਲ Minibus Operators Union meeting: ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਅਹਿਮ ਮੀਟਿੰਗ  ਗੁਰਵਿੰਦਰ ਸਿੰਘ ਦੀ ਅਗਵਾਈ...

More Articles Like This