ਪੰਜਾਬ ਦੇ 5 ਜ਼ਿਲ੍ਹਿਆਂ ‘ਚ 7 ਫਰਵਰੀ ਤੋਂ ਸ਼ੁਰੂ ਹੋਵੇਗੀ ਫ਼ੌਜ ਦੀ ਭਰਤੀ

Must Read

ਮਹਿੰਗਾਈ ‘ਤੇ ਟਵੀਟ ਕਰ ਰਾਹੁਲ ਗਾਂਧੀ ਨੇ ਘੇਰੀ ਮੋਦੀ ਸਰਕਾਰ

ਨਵੀਂ ਦਿੱਲੀ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਅਤੇ ਰੁਜ਼ਗਾਰੀ ਦੇ ਮੁੱਦੇ 'ਤੇ ਕਾਂਗਰਸ ਦੇ ਸਾਬਕਾ ਪ੍ਰਧਾਨ...

ਕਿਸਾਨੀ ਅੰਦੋਲਨ ‘ਚ ਸ਼ਹੀਦ ਹੋਏ ਨੌਜਵਾਨ ਦਾ ਨਮ ਅੱਖਾਂ ਨਾਲ ਕੀਤਾ ਗਿਆ ਸਸਕਾਰ

ਨਾਭਾ(ਸੁਖਚੈਨ ਸਿੰਘ ਲੁਬਾਣਾ),27 ਫਰਵਰੀ ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ ਦਿੱਲੀ ਦੀਆਂ ਬਰੂਹਾਂ 'ਤੇ ਪਿਛਲੇ ਤਿੰਨ...

ਕੋਵਿਡ-19 ਵੈਕਸੀਨ ਦਾ ਟੀਕਾ ਲਗਾਉਣ ਤੋਂ ਬਾਅਦ 16 ਲੋਕਾਂ ਦੀ ਮੌਤ

ਸਵਿਟਜ਼ਰਲੈਂਡ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਦੁਨੀਆਂ ਭਰ ਵਿੱਚ ਫੈਲੇ ਕੋਰੋਨਾ ਵਾਇਰਸ ਦੇ ਬਚਾਅ ਲਈ ਸਵਿਟਜ਼ਰਲੈਂਡ ਵਿੱਚ ਲੋਕਾਂ ਨੂੰ ਟੀਕਾ ਲਗਾਇਆ...

ਪਟਿਆਲਾ,5 ਫਰਵਰੀ (ਸਕਾਈ ਨਿਊਜ਼ ਬਿਊਰੋ)

ਫੌਜ ਵਿੱਚ ਭਰਤੀ ਹੋਣ ਵਾਲਿਆਂ ਲਈ ਖੁਸ਼ਖ਼ਬਰੀ ਦੀ ਖ਼ਬਰ ਸਾਹਮਣੇ ਆਈ ਹੈ।ਕਿ ਜੀ ਹਾਂ 7 ਫਰਵਰੀ ਤੋਂ ਫ਼ੌਜ ਦੇ ਆਰਮੀ ਭਾਰਤੀ ਦਫ਼ਤਰ, ਪਟਿਆਲਾ ਵੱਲੋਂ ਸੰਗਰੂਰ, ਮਾਨਸਾ, ਬਰਨਾਲਾ, ਪਟਿਆਲਾ ਅਤੇ ਸ਼੍ਰੀ ਫ਼ਤਿਹਗੜ੍ਹ ਸਾਹਿਬ ਜ਼ਿਿਲ੍ਹਆਂ ਦੇ ਨੌਜਵਾਨ ਲਈ ਸ਼ੁਰੂ ਕੀਤੀ ਜਾ ਰਹੀ ਭਰਤੀ ਰੈਲੀ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

Image result for indian army barti Hd image

ਅੱਜ ਇਸ ਸਬੰਧੀ ਭਰਤੀ ਡਾਇਰੈਕਟਰ ਕਰਨਲ ਆਰ. ਆਰ. ਚੰਦੇਲ ਨੇ ਵੱਖ-ਵੱਖ ਵਿਭਾਗਾਂ ਨਾਲ ਕੀਤੀ ਸਮੀਖਿਆ ਮੀਟਿੰਗ ਵਿੱਚ ਦੱਸਿਆ ਕਿ ਭਰਤੀ ਹੋਣ ਆਉਣ ਵਾਲੇ ਨੌਜਵਾਨਾਂ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।ਕੋਰੋਨਾ ਵਾਇਰਸ ਸਬੰਧੀ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਭਾਗ ਲੈਣ ਵਾਲੇ ਹਰੇਕ ਉਮੀਦਵਾਰ ਕੋਲ ਮਾਸਕ, ਦਸਤਾਨੇ ਅਤੇ ਆਪਣਾ ਸੈਨੇਟਾਈਜ਼ਰ ਹੋਣਾ ਲਾਜ਼ਮੀ ਕੀਤਾ ਗਿਆ ਹੈ।

Image result for indian army barti Hd image

ਮੀਟਿੰਗ ‘ਚ ਭਰਤੀ ਡਾਇਰੈਕਟਰ ਕਰਨਲ ਆਰ. ਆਰ. ਚੰਦੇਲ ਨੇ ਦੱਸਿਆ ਕਿ ਇਸ ਵਾਰ ਕੋਵਿਡ ਕਾਰਣ ਭਰਤੀ ਰੈਲੀ ’ਚ ਸ਼ਾਮਲ ਹੋਣ ਵਾਲੇ ਨੌਜਵਾਨਾਂ ਲਈ ਆਰ. ਟੀ. ਪੀ. ਸੀ. ਆਰ. ਟੈਸਟ ਦੀ ਰਿਪੋਰਟ ਨਾਲ ਲੈ ਕੇ ਆਉਣਾ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਭਰਤੀ ’ਚ ਖੇਡਾਂ ਦੇ ਕੋਟੇ ਦਾ ਲਾਭ ਲੈਣ ਵਾਲੇ ਉਮੀਦਵਾਰਾਂ ਕੋਲ ਆਪਣੀ ਖੇਡ ਦਾ ਗਰੇਡੇਸ਼ਨ ਸਰਟੀਫਿਕੇਟ ਹੋਣਾ ਵੀ ਜ਼ਰੂਰੀ ਹੈ ਤਾਂ ਕਿ ਉਮੀਦਵਾਰ ਨੂੰ ਖੇਡ ਕੋਟੇ ਦਾ ਲਾਭ ਦਿੱਤਾ ਜਾ ਸਕੇ।

 

 

 

LEAVE A REPLY

Please enter your comment!
Please enter your name here

Latest News

ਮਹਿੰਗਾਈ ‘ਤੇ ਟਵੀਟ ਕਰ ਰਾਹੁਲ ਗਾਂਧੀ ਨੇ ਘੇਰੀ ਮੋਦੀ ਸਰਕਾਰ

ਨਵੀਂ ਦਿੱਲੀ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਅਤੇ ਰੁਜ਼ਗਾਰੀ ਦੇ ਮੁੱਦੇ 'ਤੇ ਕਾਂਗਰਸ ਦੇ ਸਾਬਕਾ ਪ੍ਰਧਾਨ...

ਕਿਸਾਨੀ ਅੰਦੋਲਨ ‘ਚ ਸ਼ਹੀਦ ਹੋਏ ਨੌਜਵਾਨ ਦਾ ਨਮ ਅੱਖਾਂ ਨਾਲ ਕੀਤਾ ਗਿਆ ਸਸਕਾਰ

ਨਾਭਾ(ਸੁਖਚੈਨ ਸਿੰਘ ਲੁਬਾਣਾ),27 ਫਰਵਰੀ ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ ਦਿੱਲੀ ਦੀਆਂ ਬਰੂਹਾਂ 'ਤੇ ਪਿਛਲੇ ਤਿੰਨ ਮਹੀਨੇ ਤੋਂ ਅੰਦੋਲਨ ਬਦਸਤੂਰ ਜਾਰੀ...

ਕੋਵਿਡ-19 ਵੈਕਸੀਨ ਦਾ ਟੀਕਾ ਲਗਾਉਣ ਤੋਂ ਬਾਅਦ 16 ਲੋਕਾਂ ਦੀ ਮੌਤ

ਸਵਿਟਜ਼ਰਲੈਂਡ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਦੁਨੀਆਂ ਭਰ ਵਿੱਚ ਫੈਲੇ ਕੋਰੋਨਾ ਵਾਇਰਸ ਦੇ ਬਚਾਅ ਲਈ ਸਵਿਟਜ਼ਰਲੈਂਡ ਵਿੱਚ ਲੋਕਾਂ ਨੂੰ ਟੀਕਾ ਲਗਾਇਆ ਗਿਆ ਜਿਸ ਤੋਂ ਬਾਅਦ 16...

ਮਾਰਚ ‘ਚ ਬੈਂਕਾਂ ‘ਚ 10 ਦਿਨ ਨਹੀਂ ਹੋਵੇਗਾ ਕੰਮ

ਨਵੀਂ ਦਿੱਲੀ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਮਾਰਚ ਮਹੀਨੇ ਵਿਚ 10 ਦਿਨ ਬੈਂਕਾਂ ਵਿਚ ਕੰਮ ਨਹੀਂ ਹੋਵੇਗਾ।11 ਤਾਰੀਖ਼ ਨੂੰ ਮਹਾਸ਼ਿਵਰਾਤਰੀ ਤੇ 29 ਮਾਰਚ ਨੂੰ ਹੋਲੀ ਕਾਰਨ...

ਮਾਮੂਲੀ ਤਕਰਾਰ ਤੋਂ ਬਾਅਦ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਤਰਨ ਤਾਰਨ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਪੱਖੋਕੇ ਵਿਖੇ ਮਾਮੂਲੀ ਤਕਰਾਰ ਨੂੰ ਲੈ ਇਕ ਵਿਅਕਤੀ ਨੇ ਨੌਜਵਾਨ ਦਾ ਕਿਰਚ ਨਾਲ ਕਤਲ...

More Articles Like This