ਚੰਡੀਗੜ੍ਹ (ਸਾਹਿਲ ਨਰੂਲਾ) 12 ਜਨਵਰੀ 2022
ਚੰਡੀਗੜ੍ਹ ਏਅਰਪੋਰਟ ਅਰਵਿੰਦ ਕੇਜਰੀਵਾਲ ਪਹੁੰਚ ਗਏ ਹਨ । ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਚਿਹਰੇ ਦਾ ਐਲਾਨ ਅਗਲੇ ਹਫ਼ਤੇ ਕੀਤਾ ਜਾਵੇਗਾ ।
ਇਹ ਖਬਰ ਵੀ ਪੜ੍ਹੌ :ਪੰਜਾਬ ਨੈਸ਼ਨਲ ਬੈਂਕ ਦੇ ਗਾਹਕਾਂ ਨੂੰ ਵੱਡਾ ਝਟਕਾ :ਪੀਐਨਬੀ ਨੇ ਆਮ…
ਦਿੱਲੀ ਦੇ ਮੁੱਖਮੰਤਰੀ ਨੇ ਮੀਡੀਆ ਨਾ ਗੱਲ ਬਾਤ ਕਰਦਿਆਂ ਪੰਜਾਬ ਨੂੰ ਭਰੋਸਾ ਦਵਾਉਂਦਿਆਂ ਕਿਹਾ ਕਿ ਜੇਕਰ ਸੂਬੇ ‘ਚ ਆਮ ਆਮ ਆਦਮੀ ਪਾਰਟੀ ਦੀ ਸੱਤਾ ਆਉਂਦੀ ਹੈ ਤਾਂ ਅਮਨ ਪਾਰਟੀ ਦੀ ਸੱਤਾ ‘ਚ ਸੁਧਾਰ ਕੀਤਾ ਜਾਵੇਗਾ ਅਤੇ ਬੇਅਦਬੀ ਦੀਆਂ ਪਿਛਲ਼ੀਆਂ ਸਾਰੀਆਂ ਘਟਨਾਵਾਂ ‘ਚ ਨਿਆਂ ਯਕੀਨੀ ਬਣਾਇਆ ਜਾਵੇਗਾ ।