ਬਟਾਲਾ ਪੁਲਿਸ ਵੱਲੋਂ ਕਤਲ ਮਾਮਲੇ ‘ਚ ਦੋ ਨੌਜਵਾਨ ਗ੍ਰਿਫ਼ਤਾਰ

Must Read

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ...
ਬਟਾਲਾ,30 ਮਾਰਚ (ਸਕਾਈ ਨਿਊਜ਼ ਬਿਊਰੋ) 
ਬਟਾਲਾ ਪੁਲਿਸ ਵਲੋਂ ਦੋ ਨੌਜਵਾਨਾਂ ਨੂੰ ਕਤਲ ਮਾਮਲੇ ਚ ਗ੍ਰਿਫਤਾਰ ਕੀਤਾ ਗਿਆ ਹੈ ,ਪੁਲਿਸ ਦਾ ਦਾਅਵਾ ਹੈ ਕਿ ਬੀਤੇ ਇਕ ਮਹੀਨੇ ਪਹਿਲਾਂ ਇਕ ਨੌਜਵਾਨ ਦੀ ਸ਼ਕੀ ਹਾਲਾਤ ਚ ਲਾਸ਼ ਮਿਲੀ ਸੀ ਅਤੇ ਉਦੋਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ 174 ਦੀ ਕਾਰਵਾਈ ਕਰ ਜਾਂਚ ਕੀਤੀ ਜਾ ਰਹੀ ਸੀ ਜਿਸ ਦੇ ਚਲਦੇ ਜਾਂਚ ਚ ਸਾਮਣੇ ਆਇਆ ਕਿ ਮ੍ਰਿਤਕ ਨੌਜਵਾਨ ਦੀ ਕੁਝ ਆਪਣੇ ਦੋਸਤਾਂ ਨਾਲ ਕੋਈ ਆਪਸੀ ਰੰਜਿਸ਼ ਸੀ ਜਿਸ ਨੂੰ ਲੈਕੇ ਤਿਨ ਨੌਜਵਾਨਾਂ ਨੇ ਰਲ ਕੇ ਉਕਤ ਨੌਜਵਾਨ ਦਾ ਕਤਲ ਕੀਤਾ |
 ਪੁਲਿਸ ਜਿਲਾ ਬਟਾਲਾ ਦੀ ਡੀਐਸਪੀ ਸਿਟੀ ਪਰਵਿੰਦਰ ਕੌਰ ਨੇ ਦੱਸਿਆ ਕਿ ਬਟਾਲਾ ਦੇ ਭੰਡਾਰੀ ਮੋਹਾਲੀ ਦਾ ਰਹਿਣ ਵਾਲੇ ਇਕ ਨੌਜਵਾਨ ਦੀ 2 ਫਰਵਰੀ ਨੂੰ ਸ਼ਕੀ ਹਾਲਾਤ ਚ ਲਾਸ਼ ਮਿਲੀ ਸੀ ਜਿਸ ਤੇ ਉਦੋਂ ਮ੍ਰਿਤਕ ਨੌਜਵਾਨ ਦੇ ਪਰਿਵਾਰ ਦੇ ਬਿਆਨਾਂ ਤੇ 174 ਦੀ ਕਾਰਵਾਈ ਕੀਤੀ ਗਈ ਸੀ ਅਤੇ ਇਸ ਮਾਮਲੇ ਚ ਜਾਂਚ ਵੀ ਕੀਤੀ ਜਾ ਰਹੀ ਸੀ ਅਤੇ ਜਾਂਚ ਚ ਸੱਚ ਇਹ ਸਾਮਣੇ ਆਇਆ ਕਿ ਇਹ ਕਤਲ ਦਾ ਮਾਮਲਾ ਹੈ , ਅਤੇ ਕਤਲ ਕਰਨ ਵਾਲੇ ਮ੍ਰਿਤਕ ਨੌਜਵਾਨ ਪਾਰਸ ਦੇ ਦੋਸਤ ਸਨ |
 ਡੀਐਸਪੀ ਪਰਵਿੰਦਰ ਕੌਰ ਨੇ ਦੱਸਿਆ ਕਿ ਇਸ ਮਾਮਲੇ ਚ ਦੋਸ਼ੀ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਦਕਿ ਇਕ ਫਰਾਰ ਹੈ ਅਤੇ ਉਸ ਨੂੰ ਜਲਦ ਗ੍ਰਿਫਤਾਰ ਕੀਤਾ ਜਾਵੇਗਾ | ਉਥੇ ਹੀ ਪੁਲਿਸ ਅਧਕਾਰੀ ਨੇ ਦੱਸਿਆ ਕਿ ਕਤਲ ਪਿੱਛੇ ਵਜਹ ਕੋਈ ਆਪਸੀ ਰੰਜਿਸ਼ ਸੀ ਅਤੇ ਗ੍ਰਿਫਤਾਰ ਨੌਜਵਾਨਾਂ ਵਲੋਂ ਉਸ ਰੰਜਿਸ਼ ਦੇ ਚਲਦੇ ਨੌਜਵਾਨ ਪਾਰਸ ਨੂੰ ਇਕੱਲੇ ਦੇਖਦੇ ਹੋਏ ਲੜਾਈ ਦੌਰਾਨ ਇੱਟ ਨਾਲ ਹਮਲਾ ਕੀਤਾ ਅਤੇ ਇੱਟ ਸਿਰ ਚ ਲੱਗਣ ਨਾਲ ਪਾਰਸ ਦੀ ਮੌਕੇ ਤੇ ਮੌਤ ਹੋ ਗਈ

LEAVE A REPLY

Please enter your comment!
Please enter your name here

Latest News

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਵੱਡਾ ਹਾਦਸਾ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ ਵਿੱਚ ਹਨ ਅਤੇ ਉਨ੍ਹਾਂ ਦਾ...

ਲਾਕਡਾਊਨ ਦੌਰਾਨ ਦਿੱਲੀ ਸਰਕਾਰ ਦੇਵੇਗੀ ਮਜ਼ਦੂਰਾਂ ਨੂੰ 5-5 ਹਜਾਰ ਰੁਪਏ

ਨਵੀਂ ਦਿੱਲੀ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) lockdown high court immigrants:ਲਾਕਡਾਊਨ ਦੌਰਾਨ ਦਿੱਲੀ ਸਰਕਾਰ ਵੱਲੋਂ ਪਰਵਾਸੀ ,ਕਾਰਜ ਉਸਾਰੀ ਵਿੱਚ ਮਜ਼ਦੂਰਾਂ ਦੀ ਵੱਡੀ ਜ਼ਿੰਮੇਵਾਰੀ ਚੱੁਕਣ ਦਾ ਫੈਸਲਾ...

ਸਰਕਾਰ ਦੇ 50% ਸਵਾਰੀਆਂ ਵਾਲੇ ਫ਼ੈਸਲਾ ਦਾ ਬੱਸ ਚਾਲਕਾਂ ਵੱਲੋਂ ਵਿਰੋਧ

ਹੁਸ਼ਿਆਰਪੁਰ(ਅਮਰੀਕ ਕੁਮਾਰ),21 ਅਪ੍ਰੈਲ Minibus Operators Union meeting: ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਅਹਿਮ ਮੀਟਿੰਗ  ਗੁਰਵਿੰਦਰ ਸਿੰਘ ਦੀ ਅਗਵਾਈ...

More Articles Like This