ਅੰਮ੍ਰਿਤਸਰ (ਸਕਾਈ ਨਿਊਜ਼ ਪੰਜਾਬ), 13 ਮਾਰਚ 2022
ਸੂਬੇ ਦੇ ਨਵੇਂ ਸੀਐਮ ਬਣਨ ਜਾ ਰਹੇ ਭਗਵੰਤ ਮਾਨ ਅਤੇ ‘ਆਪ’ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੁਰਗਿਆਨਾ ਮੰਦਰ ਵਿੱਚ ਨਤਮਸਤਕ ਹੋਣ ਲਈ ਪਹੁੰਚੇ।ਜਿਸ ਦੌਰਾਨ ਉਹਨਾਂ ਨੇ ਜਿੱਤੇ ਹੋਏ 92 ਉਮੀਦਵਾਰ ਵੀ ਮੌਜੂਦ ਰਹੇ।
ਇਹ ਖ਼ਬਰ ਵੀ ਪੜ੍ਹੋ: 92 ਵਿਧਾਇਕਾਂ ਸਣੇ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਅਰਵਿੰਦ ਕੇਜਰੀਵਾਲ
ਦੱਸ ਦਈਏ ਕਿ ਮੰਦਰ ਵਿੱਚ ਮੱਥਾ ਟੇਕਣ ਤੋਂ ਪਹਿਲਾਂ ਆਪ ਦੀ ਪੂਰੀ ਲੀਡਰਸ਼ਿਪ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਈ ਅਤੇ ਜਲ੍ਹਿਆਂ ਵਾਲਾ ਬਾਗ ਵਿਖੇ ਭਗਵੰਤ ਮਾਨ ਅਤੇ ਕੇਜਰੀਵਾਲ ਨੇ ਸ਼ਹੀਦੀ ਯਾਦਗਾਰ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।