ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ), 24 ਮਈ 2022
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਭ੍ਰਿਸ਼ਟਾਚਾਰ ਵਿਰੋਧੀ ਮਾਡਲ ਤਹਿਤ ਪੰਜਾਬ ਸਰਕਾਰ ਦੀ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ । ਸੀਐਮ ਮਾਨ ਪੰਜਾਬਭਗਵੰਤ ਮਾਨ ਨੇ ਆਪਣੇ ਮੰਤਰੀ ਨੂੰ ਬਰਖਾਸਤ ਕਰ ਦਿੱਤਾ ਹੈ।
ਇਹ ਖ਼ਬਰ ਵੀ ਪੜ੍ਹੋ:ਗੁਆਂਢੀ ਦਾ ਕਤਲ ਕਰਨ ਵਾਲਾ ਏ.ਐਸ.ਆਈ ਗ੍ਰਿਫ਼ਤਾਰ
ਮੰਤਰੀ ਵਿਜੇ ਸਿੰਗਲਾ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਵਿੱਚ ਸ਼ਾਮਿਲ ਹੋਣ ਦੇ ਠੋਸ ਸਬੂਤ ਮਿਲੇ ਹਨ।ਸਿਹਤ ਮੰਤਰੀ ਨੇ ਅਧਿਕਾਰੀਆਂ ਤੋਂ ਠੇਕੇ ‘ਤੇ 1% ਕਮਿਸ਼ਨ ਦੀ ਮੰਗ ਕਰਨ ਹਨ।ਸ਼ਿਕਾਇਤ ਮਿਲਣ ਤੋਂ ਬਾਅਦ ਸੀਐਮ ਮਾਨ ਭਗਵੰਤ ਮਾਨ ਨੇ ਉਨ੍ਹਾਂ ਨੂੰ ਕੈਬਨਿਟ ਵਿਚੋਂ ਕੱਢ ਦਿੱਤਾ।