ਜਨਤਕ ਦਬਾਅ ਅਤੇ ਪੋਲ ਖੁੱਲਣ ਤੋਂ ਬਾਅਦ ਭੁਪਿੰਦਰ ਸਿੰਘ ਮਾਨ ਨੇ ਦਿੱਤਾ ਅਸਤੀਫ਼ਾ- ਸੁਖਬੀਰ ਬਾਦਲ

Must Read

ਕੇਂਦਰ ਨੇ ਦਿੱਲੀ ਦੀਆਂ ਸਰਹੱਦਾਂ ‘ਤੇ ਇੰਟਰਨੈੱਟ ਸੇਵਾ ਕੀਤੀ ਬੰਦ

ਨਵੀਂ ਦਿੱਲੀ, 26 ਜਨਵਰੀ (ਸਕਾਈ ਨਿਊਜ਼ ਬਿਊਰੋ) ਟਰੈਕਟਰ ਪਰੇਡ ਦੌਰਾਨ ਦਿੱਲੀ ਵਿਚ ਵਾਪਰੇ ਘਟਨਾ¬ਕ੍ਰਮ ਨੂੰ ਦੇਖਦੇ ਹੋਏ ਕੇਂਦਰ ਵਲੋਂ ਦਿੱਲੀ...

ਟਰੈਕਟਰ ਮਾਰਚ ‘ਤੇ ਭੜਕੀ ਕੰਗਨਾ ਰਣੌਤ ,ਕਿਸਾਨਾਂ ਨੂੰ ਆਖੀ ਵੱਡੀ ਗੱਲ

26 ਜਨਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨਾਂ ਵੱਲੋਂ ਅੱਜ ਦਿੱਲੀ ਵਿੱਚ ਟਰੈਕਟਰ ਰੈਲੀ ਕੱਢੀ ਜਾ ਰਹੀ ਹੈ।ਕਿਸਾਨਾਂ ਨੂੰ ਪੁਲਿਸ ਨੇ ਰੋਕਣ...

ਦੇਸ਼ ‘ਚ 24 ਘੰਟਿਆਂ ਦੌਰਾਨ 13 ਹਜ਼ਾਰ ਤੋਂ ਪਾਰ ਹੋਈ ਕੋਰੋਨਾ ਪੀੜਿਤਾਂ ਦੀ ਗਿਣਤੀ,131 ਲੋਕਾਂ ਦੀ ਹੋਈ ਮੌਤ

ਨਵੀਂ ਦਿੱਲੀ,26 ਜਨਵਰੀ (ਸਕਾਈ ਨਿਊਜ਼ ਬਿਊਰੋ) ਭਾਰਤ ਸਣੇ ਦੁਨੀਆ ਭਰ ਦੇ 190 ਤੋਂ ਵੱਧ ਦੇਸ਼ ਕੋਰੋਨਾਵਾਇਰਸ ਦੀ ਬਿਮਾਰੀ ਨਾਲ ਪ੍ਰਭਾਵਿਤ...

ਮੰਡੀ ਕਿੱਲਿਆਂਵਾਲੀ, 14 ਜਨਵਰੀ (ਸਕਾਈ ਨਿਊਜ਼ ਬਿਊਰੋ)

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭੁਪਿੰਦਰ ਸਿੰਘ ਮਾਨ ਵਲੋਂ ਸੁਪਰੀਮ ਕੋਰਟ ਦੀ ਖੇਤੀ ਕਾਨੂੰਨਾਂ ਸੰਬੰਧੀ ਕਮੇਟੀ ਦੀ ਮੈਂਬਰੀ ਤੋਂ ਹਟਣ ਨੂੰ ਮੋਦੀ ਅਤੇ ਕੈਪਟਨ ਸਰਕਾਰ ਦੀ ਕਿਸਾਨ ਵਿਰੋਧੀ ਕਾਰਗੁਜ਼ਾਰੀਆਂ ਦੀ ਪੋਲ ਖੁੱਲ੍ਹਣ ਦਾ ਨਤੀਜਾ ਦੱਸਿਆ ਹੈ।

ਪਿੰਡ ਵੜਿੰਗਖੇੜਾ ਵਿਖੇ ਸੁਖਬੀਰ ਬਾਦਲ ਨੇ ਆਖਿਆ ਕਿ ਇਸ ਕਮੇਟੀ ਵਿਚ ਭੁਪਿੰਦਰ ਸਿੰਘ ਅਤੇ ਅਸ਼ੋਕ ਗੁਲਾਟੀ ਦੇ ਨਾਂਅ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਆਖ ਕੇ ਪੁਆਏ ਸਨ। ਹੁਣ ਜਨਤਕ ਦਬਾਅ ਪੈ ਰਿਹਾ ਹੈ ਤਾਂ ਪੋਲ ਖੁੱਲਣ ’ਤੇ ਪਾਸਾ ਵੱਟ ਰਹੇ ਹਨ।

ਔਰਤ ਦੀ ਇਹ ਅਜੀਬ ਹਰਕਤ ਦੇਖ ਤੁਸੀ ਵੀ ਹੋ ਜਾਵੋਗੇ ਹੈਰਾਨ

LEAVE A REPLY

Please enter your comment!
Please enter your name here

Latest News

ਕੇਂਦਰ ਨੇ ਦਿੱਲੀ ਦੀਆਂ ਸਰਹੱਦਾਂ ‘ਤੇ ਇੰਟਰਨੈੱਟ ਸੇਵਾ ਕੀਤੀ ਬੰਦ

ਨਵੀਂ ਦਿੱਲੀ, 26 ਜਨਵਰੀ (ਸਕਾਈ ਨਿਊਜ਼ ਬਿਊਰੋ) ਟਰੈਕਟਰ ਪਰੇਡ ਦੌਰਾਨ ਦਿੱਲੀ ਵਿਚ ਵਾਪਰੇ ਘਟਨਾ¬ਕ੍ਰਮ ਨੂੰ ਦੇਖਦੇ ਹੋਏ ਕੇਂਦਰ ਵਲੋਂ ਦਿੱਲੀ...

ਟਰੈਕਟਰ ਮਾਰਚ ‘ਤੇ ਭੜਕੀ ਕੰਗਨਾ ਰਣੌਤ ,ਕਿਸਾਨਾਂ ਨੂੰ ਆਖੀ ਵੱਡੀ ਗੱਲ

26 ਜਨਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨਾਂ ਵੱਲੋਂ ਅੱਜ ਦਿੱਲੀ ਵਿੱਚ ਟਰੈਕਟਰ ਰੈਲੀ ਕੱਢੀ ਜਾ ਰਹੀ ਹੈ।ਕਿਸਾਨਾਂ ਨੂੰ ਪੁਲਿਸ ਨੇ ਰੋਕਣ ਲਈ ਉਨ੍ਹਾਂ ਨੇ ਅੱਥਰੂ ਗੈਸ...

ਦੇਸ਼ ‘ਚ 24 ਘੰਟਿਆਂ ਦੌਰਾਨ 13 ਹਜ਼ਾਰ ਤੋਂ ਪਾਰ ਹੋਈ ਕੋਰੋਨਾ ਪੀੜਿਤਾਂ ਦੀ ਗਿਣਤੀ,131 ਲੋਕਾਂ ਦੀ ਹੋਈ ਮੌਤ

ਨਵੀਂ ਦਿੱਲੀ,26 ਜਨਵਰੀ (ਸਕਾਈ ਨਿਊਜ਼ ਬਿਊਰੋ) ਭਾਰਤ ਸਣੇ ਦੁਨੀਆ ਭਰ ਦੇ 190 ਤੋਂ ਵੱਧ ਦੇਸ਼ ਕੋਰੋਨਾਵਾਇਰਸ ਦੀ ਬਿਮਾਰੀ ਨਾਲ ਪ੍ਰਭਾਵਿਤ ਹਨ। ਹੁਣ ਤੱਕ, ਦੁਨੀਆ ਵਿਚ...

ਟਰੈਕਟਰ ਪਰੇਡ ਦੌਰਾਨ ਗੋਲੀ ਲੱਗਣ ਕਾਰਣ ਕਿਸਾਨ ਦੀ ਹੋਈ ਮੌਤ

ਨਵੀਂ ਦਿੱਲੀ,26 ਜਨਵਰੀ (ਸਕਾਈ ਨਿਊਜ਼ ਬਿਊਰੋ) ਗਣਤੰਤਰ ਦਿਵਸ ਮੌਕੇ ਦਿੱਲੀ ’ਚ ਕਿਸਾਨਾਂ ਵਲੋਂ ਕੱਢੀ ਜਾ ਰਹੀ ਟਰੈਕਟਰ ਪਰੇਡ ਨੂੰ ਲੈ ਕੇ ਇਕ ਹੋਰ ਦੁਖਦ ਖ਼ਬਰ...

ਦਿੱਲੀ ‘ਚ ਕਿਸਾਨਾਂ ਨੇ ਲਹਿਰਾਇਆ ਲਾਲ ਕਿਲ੍ਹੇ ‘ਤੇ ‘ਕੇਸਰੀ ਝੰਡਾ’

ਨਵੀਂ ਦਿੱਲੀ,26 ਜਨਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨਾਂ ਨੇ ਅੱਜ ਦਿੱਲੀ ‘ਚ ਟਰੈਕਟਰ ਪਰੇਡ ਕੀਤੀ ।ਪੁਲਸ ਦੀ ਰੋਕ ਦੇ ਬਾਵਜੂਦ ਆਖ਼ਰਕਾਰ ਕਿਸਾਨ ਲਾਲ ਕਿਲ੍ਹੇ ’ਤੇ ਪਹੁੰਚ...

More Articles Like This