ਚੰਡੀਗੜ੍ਹ (ਜਸਪ੍ਰੀਤ ਕੌਰ ), 16 ਮਾਰਚ 2022
ਸਕਾਈ ਨਿਊਜ਼ ਪੰਜਾਬ ਦੇ ਇਸ ਵੇਲੇ ਦੀ ਵੱਡੀ ਖ਼ਬਰ ਨਵਜੋਤ ਸਿੱਧੂ ਦੇ ਨਾਲ ਜੁੜੀ ਹੋਈ ਹੈ ਸਿੱਧੂ ਦੇ ਪੀਪੀਸੀਸੀ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਹੈ ਜੀ ਹਾਂ ਵੱਡੀ ਖ਼ਬਰ ਤੁਹਾਡੇ ਨਾਲ ਸ਼ਾਂਝੀ ਕਰ ਰਹੇ 5 ਸੂਬਿਆ ਵਿੱਚ ਕਾਂਗਰਸ ਨੂੰ ਹਾਰ ਮਿਲਣ ਤੋਂ ਬਾਅਦ ਕਾਂਗਰਸ ਹਾਈਕਮਾਨ ਵੱਲੋਂ ਪੰਜੇ ਸੂਬਿਆਂ ਦੇ ਪ੍ਰਧਾਨਾਂ ਤੋਂ ਅਸਤੀਫ਼ਾ ਮੰਗਿਆ ਗਿਆ ਸੀ।ਜਿਸ ਤੋਂ ਬਾਅਦ ਸਭ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਹੈ।