ਵੱਡੀ ਖ਼ਬਰ: ਸੁਨੀਲ ਜਾਖੜ ਨੇ ਛੱਡੀ ਕਾਂਗਰਸ ਪਾਰਟੀ

Must Read

ਮਾਨ ਸਰਕਾਰ ਵੱਲੋਂ ਕੋਪਰੇਟਿਵ ਬੈਂਕਾਂ ਲਈ 425 ਕਰੋੜ ਫ਼ੰਡ ਜਾਰੀ

ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ, 25 ਮਈ 2022 ਸਹਿਕਾਰੀ ਬੈਂਕਾਂ ਲਈ ਸਰਕਾਰ ਦਾ ਵੱਡਾ ਫੈਸਲਾ ਲਿਆ ਗਿਆ ਹੈ lਸਹਿਕਾਰੀ ਬੈਂਕਾਂ ਦੇ...

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : ਗਰੁੱਪ-ਸੀ ਤੇ ਡੀ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਵਾਸਤੇ ਪੰਜਾਬੀ ਯੋਗਤਾ ਟੈਸਟ ਲਾਜ਼ਮੀ

ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ), 25 ਮਈ 2022 ਮਾਨ ਸਰਕਾਰ ਦਾ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ।ਪੰਜਾਬ ਸਰਕਾਰ ਨੇ ਗਰੁੱਪ ਸੀ...

ਜਲੰਧਰ ‘ਚ ਸ਼ਰਾਬ ਪੀ ਕੇ ਨੌਜਵਾਨਾਂ ਨੇ ਕੀਤੀ ਹੁੱਲੜਬਾਜ਼ੀ

ਜਲੰਧਰ (ਸਕਾਈ ਨਿਊਜ਼ ਪੰਜਾਬ), 25 ਮਈ 2022 ਜਲੰਧਰ ਦੇ ਕਾਦੀਆਂ ਪਿੰਡ ਵਿਖੇ ਕੱਲ੍ਹ ਦੇਰ ਰਾਤ ਉਸ ਵੇਲੇ ਹੰਗਾਮਾ ਹੋ ਗਿਆ...

ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ), 14 ਮਈ 2022

ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵਲੋਂ ਕਾਂਗਰਸ ਪਾਰਟੀ ਛੱਡ ਦਿੱਤੀ ਹੈ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ‘ਚ ਕਦੇ ਕਾਂਗਰਸ ਦੇ ਪੈਰ ਨਹੀਂ ਲੱਗਣਗੇ।ਇਸ ਦੌਰਾਨ ਉਨ੍ਹਾਂ ਨੇ ਅੰਬਿਕਾ ਸੋਨੀ ‘ਤੇ ਨਿਸ਼ਾਨਾ ਸਾਧਦੇ ਹੋਏ ਸੁਨੀਲ ਜਾਖੜ ਨੇ ਕਿਹਾ ਕਿ ਅੰਬਿਕਾ ਸੋਨੀ ਨੇ ਹਿੰਦੂਆਂ ਨੂੰ ਬਦਨਾਮ ਕੀਤਾ ਹੈ।

ਉਨ੍ਹਾਂ ਕਿਹਾ ਕਿ ਅੰਬਿਕਾ ਨੇ ਇੰਦਰਾ ਗਾਂਧੀ ਦੇ ਲਈ ਭੱਦੀ ਸ਼ਬਦਾਵਲੀ ਦਾ ਇਸਤੇਮਾਲ ਕੀਤਾ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਕਾਂਗਰਸ ਦੀ ਹਾਲਤ ਬੇਹੱਦ ਖ਼ਰਾਬ ਹੈ। ਰਾਹੁਲ ਗਾਂਧੀ ‘ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਰਾਹੁਲ ਗਾਂਧੀ ਬਹੁਤ ਚੰਗੇ ਇਨਸਾਨ ਹਨ ਪਰ ਉਨ੍ਹਾਂ ਨੂੰ ਦੁਸ਼ਮਣ ਅਤੇ ਦੋਸਤ ਦੀ ਪਛਾਣ ਕਰਨੀ ਪਵੇਗੀ।

ਸੁਨੀਲ ਜਾਖੜ ਨੇ ਕਾਂਗਰਸ ਹਾਈਕਮਾਨ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਨੋਟਿਸ ਜਾਰੀ ਕਰਕੇ ਇਹ ਕਿਹਾ ਗਿਆ ਕਿ ਉਨ੍ਹਾਂ ਨੂੰ ਸਾਰੇ ਅਹੁਦਿਆਂ ਤੋਂ ਮੁਅੱਤਲ ਕੀਤਾ ਜਾਂਦਾ ਲ ਪਰ ਉਸ ਸਮੇਂ ਤਾਂ ਉਨ੍ਹਾਂ ਕੋਲ ਕੋਈ ਅਹੁਦਾ ਹੀ ਨਹੀਂ ਸੀ। ਜਾਖੜ ਨੇ ਕਿਹਾ ਕਿ ਦਿਲ ਤੋੜਨ ਦਾ ਵੀ ਇਕ ਸਲੀਕਾ ਹੁੰਦਾ ਹੈ ਪਰ ਜਿਸ ਤਰ੍ਹਾਂ ਕਾਂਗਰਸ ਨੇ ਉਨ੍ਹਾਂ ਦਾ ਦਿਲ ਤੋੜਿਆ ਹੈ, ਇਹ ਬੇਹੱਦ ਗਲਤ ਹੈ। ਉਨ੍ਹਾਂ ਕਿਹਾ ਕਿ ਮੈਂ ਜਿੱਥੇ ਹਾਂ, ਉੱਥੇ ਹੀ ਖੜ੍ਹਾ ਰਹਾਂਗਾ।

LEAVE A REPLY

Please enter your comment!
Please enter your name here

Latest News

ਮਾਨ ਸਰਕਾਰ ਵੱਲੋਂ ਕੋਪਰੇਟਿਵ ਬੈਂਕਾਂ ਲਈ 425 ਕਰੋੜ ਫ਼ੰਡ ਜਾਰੀ

ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ, 25 ਮਈ 2022 ਸਹਿਕਾਰੀ ਬੈਂਕਾਂ ਲਈ ਸਰਕਾਰ ਦਾ ਵੱਡਾ ਫੈਸਲਾ ਲਿਆ ਗਿਆ ਹੈ lਸਹਿਕਾਰੀ ਬੈਂਕਾਂ ਦੇ...

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : ਗਰੁੱਪ-ਸੀ ਤੇ ਡੀ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਵਾਸਤੇ ਪੰਜਾਬੀ ਯੋਗਤਾ ਟੈਸਟ ਲਾਜ਼ਮੀ

ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ), 25 ਮਈ 2022 ਮਾਨ ਸਰਕਾਰ ਦਾ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ।ਪੰਜਾਬ ਸਰਕਾਰ ਨੇ ਗਰੁੱਪ ਸੀ ਅਤੇ ਡੀ ਪੋਸਟਾਂ ਲਈ ਉਮੀਦਵਾਰਾਂ...

ਜਲੰਧਰ ‘ਚ ਸ਼ਰਾਬ ਪੀ ਕੇ ਨੌਜਵਾਨਾਂ ਨੇ ਕੀਤੀ ਹੁੱਲੜਬਾਜ਼ੀ

ਜਲੰਧਰ (ਸਕਾਈ ਨਿਊਜ਼ ਪੰਜਾਬ), 25 ਮਈ 2022 ਜਲੰਧਰ ਦੇ ਕਾਦੀਆਂ ਪਿੰਡ ਵਿਖੇ ਕੱਲ੍ਹ ਦੇਰ ਰਾਤ ਉਸ ਵੇਲੇ ਹੰਗਾਮਾ ਹੋ ਗਿਆ l ਜਦ ਪਿੰਡ ਵਿੱਚ ਬਣੀ...

ਗੜ੍ਹਸ਼ੰਕਰ ‘ਚ ਅਕਾਸ਼ ਆਟੋ ਰਿਪੇਅਰ ਦੀ ਦੁਕਾਨ ‘ਚ ਲੱਗੀ ਅੱਗ, ਵਾਹਨ ਸੜ ਕੇ ਸੁਆਹ

ਗੜ੍ਹਸ਼ੰਕਰ( ਦੀਪਕ ਅਗਨੀਹੋਤਰੀ, 25 ਮਈ 2022 ਬੀਤੀ ਦੇਰ ਰਾਤ ਗੜ੍ਹਸ਼ੰਕਰ ਨੰਗਲ ਚੌਂਕ ਨਜ਼ਦੀਕ ਅਜੀਤ ਮਾਰਕੀਟ ਕੋਲ ਅਕਾਸ਼ ਆਟੋ ਰਿਪੇਅਰ ਦੀ ਦੁਕਾਨ ਤੇ ਸ਼ਾਰਟ ਸਰਕਟ ਨਾਲ...

ਭਾਰਤ ‘ਚ ਕੋਰੋਨਾ ਦਾ ਕਹਿਰ ਜਾਰੀ: 24 ਘੰਟਿਆਂ ‘ਚ 2124 ਨਵੇਂ ਕੇਸ ਆਏ ਸਾਹਮਣੇ

ਦਿੱਲੀ (ਸਕਾਈ ਨਿਊਜ਼ ਪੰਜਾਬ), 25 ਮਈ 2022 ਭਾਰਤ ਵਿੱਚ ਕੋਰੋਨਾ ਦਾ ਕਹਿਰ ਜਾਰੀ ਹੈ। ਜੇਕਰ ਗੱਲ ਪਿਛਲੇ 24 ਘੰਟਿਆਂ ਦੀ ਕੀਤੀ ਜਾਵੇ ਤਾਂ 2124 ਨਵੇਂ...

More Articles Like This