ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ), 22 ਮਾਰਚ 2022
ਅਦਾਲਤ ਨੇ ਇੱਕ ਵਾਰ ਫਿਰ ਡਰੱਗ ਮਾਮਲੇ ਵਿੱਚ ਬਿਕਰਮ ਮਜੀਠੀਆ ਨੂੰ ਵੱਡਾ ਝਟਕਾ ਦਿੱਤਾ ਹੈ। ਜੀ ਹਾਂ ਬਿਕਰਮ ਮਜੀਠੀਆ ਦੀ ਨਿਆਇਕ ਹਿਰਾਸਤ ਵਿੱਚ ਵਾਧਾ ਕੀਤਾ ਗਿਆ ਹੈ l ਜੀ ਹਾਂ ਅਦਾਲਤ ਨੇ ਤੀਜੀ ਵਾਰ ਬਿਕਰਮ ਮਜੀਠੀਆਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਿਆ ਹੈ 5 ਅਪ੍ਰੈਲ ਤੱਕ ਬਿਕਰਮ ਮਜੀਠਆਨਿਆਇਕ ਹਿਰਾਸਤ ਵਿੱਚ ਰਹਿਣਗੇ l
ਇਹ ਖ਼ਬਰ ਵੀ ਪੜ੍ਹੋ: ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸਰਕਾਰੀ ਛੁੱਟੀ ਦਾ ਐਲਾਨ,…
ਦੱਸ ਦਈਏ ਕਿ ਇਸ ਸਮੇਂ ਬਿਕਰਮ ਮਜੀਠੀਆ ਪਟਿਆਲਾ ਜੇਲ੍ਹ ਵਿੱਚ ਬੰਦ ਨੇ , ਮਜੀਠੀਆ ਨੂੰ ਅੱਜ ਵੀਡਓ ਕਾਨਫਰੰਸਿੰਗ ਰਾਹੀ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਵਿੱਚ ਸੁਣਵਾਈ ਹੋਈ ਅਤੇ ਬਿਕਰਮ ਮਜੀਠੀਆਂ ਦੀ ਨਿਆਂਇਕ ਹਿਰਾਸਤ ਵਿੱਚ ਵਾਧਾ ਕੀਤਾ ਗਿਆl