ਬੀ.ਜੇ.ਪੀ ਆਗੂ ਸੁਰਜੀਤ ਸਿੰਘ ਜਿਆਣੀ ਦਾ ਕਿਸਾਨਾਂ ਵੱਲੋਂ ਘਿਰਾਓ

Must Read

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ...

ਪਟਿਆਲਾ( ਕੰਵਲਜੀਤ ਸਿੰਘ),23 ਮਾਰਚ

ਪਟਿਆਲਾ ਚ ਬੀ.ਜੇ.ਪੀ ਦੇ ਆਗੂ ਭੁਪੇਸ਼ ਅੱਗਰਵਾਲ ਦੇ ਘਰ ਪਹੁੰਚੇ ਬੀ.ਜੇ.ਪੀ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਜਿਆਣੀ ਦਾ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਕਿਸਾਨਾਂ ਨੇ ਕੀਤਾ ਘਿਰਾਓ ਕਿਸਾਨਾਂ ਨੇ ਜੰਮਕੇ ਕੀਤੀ ਬੀ.ਜੇ.ਪੀ ਸਰਕਾਰ ਦੇ ਖਿਲਾਫ ਮੁਰਦਾਬਾਦ ਦੀ ਨਾਰੇਬਾਜੀ ਆਖਿਆ ਹੁਣ ਇਨ੍ਹਾਂ ਨੂੰ ਪੰਜਾਬ ਵਿਚ ਨਹੀਂ ਵੜਨ ਦਿੱਤਾ ਜਾਵੇਗਾ

ਏਜੰਟ ਵੱਲੋਂ ਅਗਵਾ ਕਰਕੇ ਰੱਖੀ ਕੁੜੀ ਦੇ ਪਰਿਵਾਰ ਵੱਲੋਂ ਐੱਸਐੱਸਪੀ ਨੂੰ ਇਨਸਾਫ਼ ਦੀ ਗੁਹਾਰ

ਇਹ ਹੁਣ 2022 ਦੀ ਇਲੈਕਸ਼ਨ ਦੀ ਤਿਆਰੀ ਕਰ ਰਹੇ ਨੇ ਲੇਕਿਨ ਹੁਣ ਇਨ੍ਹਾਂ ਨੂੰ ਹੁਣ ਪੰਜਾਬ ਵਿੱਚ ਨਹੀਂ ਵੜਨ ਦਿੱਤਾ ਜਾਵੇਗਾ ਨਾਂ ਹੀ ਇਨ੍ਹਾਂ ਦੀ ਸਰਕਾਰ ਆਉਣ ਦਿੱਤੀ ਜਾਵੇਗੀ ਇਨ੍ਹਾਂ ਦਾ ਹੁਣ ਪਿੰਡ ਵਿਚ ਵੜਨ ਤੇ ਜੁੱਤੀਆਂ ਨਾਲ ਸਵਾਗਤ ਕੀਤਾ ਜਾਵੇਗਾ

ਲੁਧਿਆਣਾ ਦੇ ਸਾਬਕਾ ਮੇਅਰ ਹਾਕਮ ਸਿੰਘ ਗਿਆਸਪੁਰਾ ਦਾ ਹੋਇਆ ਦਿਹਾਂਤ

ਗੱਲਬਾਤ ਦੌਰਾਨ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਗੁਰਧਿਆਨ ਸਿੰਘ ਨੇ ਦੱਸਿਆ ਕਿ ਅੱਜ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਜਿਯਾਨੀ ਜੋ ਕਿ ਪਟਿਆਲਾ ਵਿਖੇ ਭੁਪੇਸ਼ ਅਗਰਵਾਲ ਦੇ ਘਰ ਪਹੁੰਚਿਆ ਸੀ ਜਿੱਥੇ ਸਾਡੇ ਵੱਲੋਂ ਘਿਰਾਓ ਕੀਤਾ ਗਿਆ ਇਸਦਾ ਤੇ ਹੁਣ ਇਹ ਬਾਹਰ ਨਹੀਂ ਨਿਕਲ ਕੇ ਨਹੀਂ ਆ ਰਿਹਾ ਕਿਸਾਨਾਂ ਦੇ ਨਾਲ ਗੱਲ ਕਰਨ ਨੂੰ ਇਹ ਜੋ ਮਰਜ਼ੀ ਵਾਧਾ ਕਰਨ ਜੋ ਮਰਜ਼ੀ ਦਾਅਵਾ ਕਰਨ ਲਗੇਂ 2022 ਵਿਚ ਇਨ੍ਹਾਂ ਦੀ ਸਰਕਾਰ ਨਹੀਂ ਆਉਣ ਦਿੱਤੀ ਜਾਵੇਗੀ

ਵਿਸਾਖੀ ‘ਤੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਵੱਡੀ ਖ਼ਬਰ

ਕਲ ਬਾਘਾਪੁਰਾਣਾ ਵਿਖੇ ਹੋਈ ਅਰਵਿੰਦ ਕੇਜਰੀਵਾਲ ਦੀ ਰੈਲੀ ਨੂੰ ਆਖਿਆ ਕਿਸਾਨਾਂ ਨੇ ਇਹ ਕੋਈ ਕਿਸਾਨਾਂ ਦੇ ਹੱਕ ਵਿਚ ਰੈਲੀ ਨਹੀਂ ਬਲਕਿ 2022 ਦੀ ਤਿਆਰੀ ਹੈ ਇਹ ਸਾਰੇ ਇੱਕੋ ਥਾਲੀ ਦੇ ਚੱਟੇ-ਬੱਟੇ ਨੇ ਲੇਕਿਨ ਕਿਸਾਨਾਂ ਨੂੰ ਗੁੰਮਰਾਹ ਕਰਦੇ ਨੇ ਹੁਣ ਕਿਸਾਨ ਪੜ੍ਹੇ ਲਿਖੇ ਨੇ 2022 ਵਿਚ ਜੋ ਕਿਸਾਨਾਂ ਦੇ ਨਾਲ ਖੜੇਗਾ ਉਸਦੀ ਸਰਕਾਰ ਆਵੇਗੀ

LEAVE A REPLY

Please enter your comment!
Please enter your name here

Latest News

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਵੱਡਾ ਹਾਦਸਾ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ ਵਿੱਚ ਹਨ ਅਤੇ ਉਨ੍ਹਾਂ ਦਾ...

ਲਾਕਡਾਊਨ ਦੌਰਾਨ ਦਿੱਲੀ ਸਰਕਾਰ ਦੇਵੇਗੀ ਮਜ਼ਦੂਰਾਂ ਨੂੰ 5-5 ਹਜਾਰ ਰੁਪਏ

ਨਵੀਂ ਦਿੱਲੀ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) lockdown high court immigrants:ਲਾਕਡਾਊਨ ਦੌਰਾਨ ਦਿੱਲੀ ਸਰਕਾਰ ਵੱਲੋਂ ਪਰਵਾਸੀ ,ਕਾਰਜ ਉਸਾਰੀ ਵਿੱਚ ਮਜ਼ਦੂਰਾਂ ਦੀ ਵੱਡੀ ਜ਼ਿੰਮੇਵਾਰੀ ਚੱੁਕਣ ਦਾ ਫੈਸਲਾ...

ਸਰਕਾਰ ਦੇ 50% ਸਵਾਰੀਆਂ ਵਾਲੇ ਫ਼ੈਸਲਾ ਦਾ ਬੱਸ ਚਾਲਕਾਂ ਵੱਲੋਂ ਵਿਰੋਧ

ਹੁਸ਼ਿਆਰਪੁਰ(ਅਮਰੀਕ ਕੁਮਾਰ),21 ਅਪ੍ਰੈਲ Minibus Operators Union meeting: ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਅਹਿਮ ਮੀਟਿੰਗ  ਗੁਰਵਿੰਦਰ ਸਿੰਘ ਦੀ ਅਗਵਾਈ...

More Articles Like This