ਵਿਧਾਇਕ ਦੀ ਕੁੱਟਮਾਰ ਤੋਂ ਬਾਅਦ ਬੀਜੇਪੀ ਵਰਕਰਾਂ ਦਾ ਕੈਪਟਨ ਦੇ ਸ਼ਾਹੀ ਸ਼ਹਿਰ ‘ਚ ਧਰਨਾ

Must Read

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ...

ਪਟਿਆਲਾ,28 ਮਾਰਚ (ਸਕਾਈ ਨਿਊਜ਼ ਬਿਊਰੋ)

ਮਲੋਟ ਵਿਖੇ ਬੀ.ਜੇ.ਪੀ ਦੇ ਵਿਧਾਇਕ ਅਬੋਹਰ ਦੇ ਨਾਰੰਗ ਦੇ ਉਪਰ ਹੋਏ ਹਮਲੇ ਦਾ ਮੁੱਦਾ ਦੀਨੋ ਦਿਨ ਭਖਦਾ ਜਾ ਰਿਹਾ ਹੈ ਜਿਸ ਨੂੰ ਲੈਕੇ ਅਜੱ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਾਹੀ ਸ਼ਹਿਰ ਪਟਿਆਲਾ ਦੇ ਵਿੱਚ ਬੀ.ਜੇ.ਪੀ ਦੇ ਵਰਕਰਾ ਨੇ ਕੀਤਾ ਪ੍ਰਦਰਸ਼ਨ ਇਸ ਮੌਕੇ ਤੇ ਸ਼ਾਹੀ ਸ਼ਹਿਰ ਪਟਿਆਲਾ ਦੇ ਅਨਾਰਦਾਨਾ ਚੌਕ ਵਿਖੇ ਪਹੁੰਚੇ

ਪੰਜਾਬੀ ਗਾਇਕ ਰਵਿੰਦਰ ਗਰੇਵਾਲ ਦਾ ਜਨਮਦਿਨ ਅੱਜ

ਯੁਵਾ ਮੋਰਚਾ ਬੀਜੇਪੀ ਦੇ ਪ੍ਰਧਾਨ ਪ੍ਰਤਾਪ ਸਿੰਘ ਉਨ੍ਹਾਂ ਨੇ ਆਖਿਆ ਕਿ ਇਹ ਜੋ ਹਮਲਾ ਹੋਇਆ ਹੈ ਸਾਡੇ ਬੀਜੇਪੀ ਦੇ ਵਿਧਾਇਕ ਘੇਰੇ ਜਾ ਰਹੇ ਹਨ ਇਹ ਸਾਰਾ ਕੁਝ ਕਾਂਗਰਸ ਸਰਕਾਰ ਕਰ ਰਹੀ ਹੈ ਕਿਉਂਕਿ ਕਿਸਾਨਾਂ ਨੇ ਸਾਫ਼ ਕਰ ਦਿੱਤਾ ਹੈ ਕਿ ਉਹ ਸਾਡੇ ਬੰਦੇ ਨਹੀਂ ਸੀ ਇਹ ਕਿਸਾਨੀ ਝੰਡੇ ਦੇ ਨੀਚੇ ਕਾਂਗਰਸ ਗੁੰਡਾਗਰਦੀ ਕਰ ਰਿਹਾ ਹੈ ਅਸੀਂ ਚਾਹੁੰਦੇ ਹਾਂ ਕਿ ਜਲਦੀ ਤੋਂ ਜਲਦੀ ਉਹਨਾਂ ਕਾਤਿਲਾਨਾ ਹਮਲਾ ਕਰਨ ਵਾਲੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਨਹੀਂ ਤਾਂ ਸਾਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦਾ ਘਿਰਾਓ ਕਰਨਾ ਪਿਆ ਤਾਂ ਉਹ ਵੀ ਕੀਤਾ ਜਾਵੇਗਾ

ਵੱਧ ਚਿਕਨ ਖਾਣ ਦੇ ਸ਼ੌਕੀਨ ਹੋ ਜਾਓ ਸਾਵਧਾਨ

ਬੀ,ਜੇ.ਪੀ ਦੇ ਯੁਵਾ ਮੋਰਚਾ ਸੂਬਾ ਪ੍ਰਧਾਨ ਬਣਨ ਪ੍ਰਤਾਪ ਨੇ ਪਟਿਆਲਾ ਵਿਖੇ ਪਹੁੰਚ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਲਕਾਰਿਆ ਆਖਿਆ ਕਿ ਕਾਲਜ ਮਲੋਟ ਦੇ ਵਿੱਚ ਅਬੋਹਰ ਦੇ ਵਿਧਾਇਕ ਉੱਪਰ ਹਮਲਾ ਹੋਇਆ ਹੈ ਇਹ ਕਾਂਗਰਸ ਸਰਕਾਰ ਵੱਲੋਂ ਕਰਵਾਇਆ ਗਿਆ ਹੈ ਕਾਂਗਰਸ ਸਰਕਾਰ ਕਿਸਾਨਾਂ ਦੇ ਨਾਂ ਤੇ ਕਰ ਰਹੀਆਂ ਗੁੰਡਾਗਰਦੀ ਕਿਉਂਕਿ ਕਿਸਾਨਾਂ ਨੇ ਸਾਫ ਕਰ ਦਿੱਤਾ ਹੈ ਕਿ ਉਹ ਸਾਡੇ ਬੰਦੇ ਨਹੀਂ ਸੀ ਇਸ ਦੀ ਜਿੰਮੇਵਾਰ ਹੁਣ ਪੰਜਾਬ ਸਰਕਾਰ ਹੈਇਨ੍ਹਾਂ ਹਮਲਿਆਂ ਦੇ ਨਾਲ ਸਾਡੀ ਬੀਜੇਪੀ ਨੂੰ ਕੋਈ ਫਰਕ ਨਹੀਂ ਪੈਂਦਾ ਹੈ ਲੇਕਿਨ ਇਹ ਹਮਲੇ ਹੋ ਰਹੇ ਹਨ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਜੱਦ ਗਲਤੀ ਪੰਜਾਬ ਸਰਕਾਰ ਇਸ ਉੱਪਰ ਸਖਤ ਕਾਰਵਾਈ ਕਰੇ ਨਹੀਂ ਤਾਂ ਸਾਨੂੰ ਵੱਡਾ ਸੰਘਰਸ਼ ਕਰਨਾ ਪਵੇਗਾ

LEAVE A REPLY

Please enter your comment!
Please enter your name here

Latest News

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ।ਯਾਤਰੀਆਂ ਨੂੰ ਹੁਣ ਸਟੇਸ਼ਨਾਂ ਅਤੇ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ ਮੂਲ ਦੇ 4 ਲੋਕਾਂ ਦੀ...

ਵਿਅਕਤੀ ਦਾ ਕਤਲ ਕਰ ਉਸ ਦਾ ਸਿਰ ਵੱਢ ਕੇ ਨਾਲ ਲੈ ਗਏ ਕਾਤਿਲ

ਫਰੀਦਕੋਟ (ਗਗਨਦੀਪ ਸਿੰਘ),17 ਅਪ੍ਰੈਲ Man murder in faridkot : ਫਰੀਦਕੋਟ ਦੇ ਪਿੰਡ ਦੀਪ ਸਿੰਘ ਵਾਲਾ ਚ ਉਸ ਵੇਲੇ ਸਹਿਮ ਦਾ ਮਹੌਲ ਬਣ ਗਿਆ ਜਦੋਂ ਇੱਕ...

ਜ਼ਮਾਨਤ ਮਿਲਣ ਤੋਂ ਬਾਅਦ ਦੀਪ ਸਿੱਧੂ ਫਿਰ ਗ੍ਰਿਫ਼ਤਾਰ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Deep sidhu arrested new case: ਵੱਡੀ ਖ਼ਬਰ ਦੀਪ ਸਿੱਧੂ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ।ਇੱਕ ਹੋਰ ਮਾਮਲੇ...

More Articles Like This