ਵੋਟਾਂ ਮੰਗਣ ਆਏ ਭਾਜਪਾ ਵਰਕਰਾਂ ਦਾ ਲੋਕਾਂ ਨੇ ਕੀਤਾ ਸਖਤ ਵਿਰੋਧ

Must Read

ਕਪਿਲ ਸ਼ਰਮਾ ਦੀ ਬੇਟੀ ਨੇ ਕੀਤਾ ਡਾਂਸ, ਵਾਇਰਲ ਵੀਡੀਓ

ਮੁੰਬਈ,4 ਮਾਰਚ (ਸਕਾਈ ਨਿਊਜ਼ ਬਿਊਰੋ) ਕਾਮੇਡੀ ਕਿੰਗ ਕਹੇ ਜਾਣ ਵਾਲੇ ਕਪਿਲ ਸ਼ਰਮਾ ਅਕਸਰ ਚਰਚਾ ਦੇ ਵਿਸ਼ਾ ਬਣਦੇ ਰਹਿੰਦੇ ਵਜ੍ਹਾਂ ਕੋਈ...

ਨੌਦੀਪ ਕੌਰ ਦੇ ਸਾਥੀ ਸ਼ਿਵ ਕੁਮਾਰ ਨੂੰ ਮਿਲੀ ਜ਼ਮਾਨਤ

ਨਿਊਜ਼ ਡੈਸਕ,4 ਮਾਰਚ (ਸਕਾਈ ਨਿਊਜ਼ ਬਿਊਰੋ) ਲੇਬਰ ਕਾਰਕੁਨ ਨੌਦੀਪ ਕੌਰ ਦੇ ਸਾਥੀ ਸ਼ਿਵ ਕੁਮਾਰ ਨੂੰ ਅੱਜ ਤੀਜੇ ਮਾਮਲੇ 'ਚ ਸੋਨੀਪਤ...

ਕੇਂਦਰ ਸਰਕਾਰ ਨੇ ਪੰਜਾਬ ਦੀਆਂ ਚੌਲ ਮਿੱਲਾਂ ਤੋਂ ਚੌਲ ਲੈਣੇ ਕੀਤੇ ਬੰਦ

ਨਵੀਂ ਦਿੱਲੀ,4 ਮਾਰਚ (ਸਕਾਈ ਨਿਊਜ਼ ਬਿਊਰੋ) ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨੀ ਅੰਦੋਲਨ ਦਰਮਿਆਨ ਪੰਜਾਬ ਨੂੰ...
ਸ਼੍ਰੀ ਫਤਹਿਗੜ੍ਹ ਸਾਹਿਬ (ਜਗਦੇਵ ਸਿੰਘ),11 ਫਰਵਰੀ
ਜਿੱਥੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਲੀਡਰਾਂ ਦਾ ਹਰ ਥਾਂ ਤੇ ਵਿਰੋਧ ਦੇਖਣ ਨੂੰ ਮਿਲ ਰਿਹਾ ਹੈ ਉਥੇ ਹੀ ਹੁਣ  ਫਤਿਹਗੜ੍ਹ ਸਾਹਿਬ ਵਿੱਚ ਬੀ ਜੇ ਪੀ  ਦੇ ਵਰਕਰਾਂ ਵੱਲੋਂ ਚੋਣ ਪ੍ਰਚਾਰ ਕਰਦਿਆਂ ਦਾ ਕਿਸਾਨੀ ਝੰਡੇ ਹੇਠ ਲੋਕਾਂ ਵੱਲੋਂ ਜ਼ਬਰਦਸਤ ਵਿਰੋਧ ਕੀਤਾ ਗਿਆ  । ਸਰਹਿੰਦ ਦੀ ਭੱਟੀ ਰੋਡ ਸਥਿਤ ਅਮਨ ਕਾਲੋਨੀ ਵਿਚ ਕਾਲੋਨੀ ਨਿਵਾਸੀਆਂ ਨੇ ਵੋਟਾਂ ਮੰਗਣ ਆਏ  ਬੀਜੇਪੀ ਦੇ ਵਰਕਰਾਂ ਖ਼ਿਲਾਫ਼  ਨਾਅਰੇਬਾਜ਼ੀ ਵੀ ਕੀਤੀ ਗਈ ।
ਇੱਥੇ ਹੀ ਬਸ ਨਹੀਂ  ਕਿਸਾਨਾਂ ਨੇ ਬੀਜੇਪੀ ਆਗੂਆਂ ਦਾ ਵਿਰੋਧ ਜਤਾਉਂਦਿਆਂ ਚੋਣ ਦਫ਼ਤਰ ਵੀ  ਬੰਦ ਕਰਵਾਏ ।ਬੀਜੇਪੀ ਵਰਕਰਾਂ ਦਾ ਵਿਰੋਧ ਕਰਦਿਆਂ ਸਥਾਨਕ ਨਿਵਾਸੀਆਂ ਨੇ ਮੰਗ ਕਰਦਿਆਂ ਕਿਹਾ ਕਿ  ਪਹਿਲਾਂ ਉਹ ਕੇਂਦਰ ਸਰਕਾਰ ਵੱਲੋਂ ਜੋ ਖੇਤੀ ਦੇ ਕਾਲੇ ਕਾਨੂੰਨ ਬਣਾਏ ਗਏ ਹਨ ਉਨ੍ਹਾਂ ਨੂੰ ਰੱਦ ਕਰਵਾ ਕੇ ਆਉਣ, ਨਹੀਂ ਤਾਂ ਡੀ ਜੇ ਪੀ ਦਾ ਹਰ ਪੱਖ ਤੋਂ ਸਖ਼ਤ ਵਿਰੋਧ ਕੀਤਾ ਜਾਵੇਗਾ ।

LEAVE A REPLY

Please enter your comment!
Please enter your name here

Latest News

ਕਪਿਲ ਸ਼ਰਮਾ ਦੀ ਬੇਟੀ ਨੇ ਕੀਤਾ ਡਾਂਸ, ਵਾਇਰਲ ਵੀਡੀਓ

ਮੁੰਬਈ,4 ਮਾਰਚ (ਸਕਾਈ ਨਿਊਜ਼ ਬਿਊਰੋ) ਕਾਮੇਡੀ ਕਿੰਗ ਕਹੇ ਜਾਣ ਵਾਲੇ ਕਪਿਲ ਸ਼ਰਮਾ ਅਕਸਰ ਚਰਚਾ ਦੇ ਵਿਸ਼ਾ ਬਣਦੇ ਰਹਿੰਦੇ ਵਜ੍ਹਾਂ ਕੋਈ...

ਨੌਦੀਪ ਕੌਰ ਦੇ ਸਾਥੀ ਸ਼ਿਵ ਕੁਮਾਰ ਨੂੰ ਮਿਲੀ ਜ਼ਮਾਨਤ

ਨਿਊਜ਼ ਡੈਸਕ,4 ਮਾਰਚ (ਸਕਾਈ ਨਿਊਜ਼ ਬਿਊਰੋ) ਲੇਬਰ ਕਾਰਕੁਨ ਨੌਦੀਪ ਕੌਰ ਦੇ ਸਾਥੀ ਸ਼ਿਵ ਕੁਮਾਰ ਨੂੰ ਅੱਜ ਤੀਜੇ ਮਾਮਲੇ 'ਚ ਸੋਨੀਪਤ ਅਦਾਲਤ ਵੱਲੋਂ ਜ਼ਮਾਨਤ ਦੇ ਦਿੱਤੀ...

ਕੇਂਦਰ ਸਰਕਾਰ ਨੇ ਪੰਜਾਬ ਦੀਆਂ ਚੌਲ ਮਿੱਲਾਂ ਤੋਂ ਚੌਲ ਲੈਣੇ ਕੀਤੇ ਬੰਦ

ਨਵੀਂ ਦਿੱਲੀ,4 ਮਾਰਚ (ਸਕਾਈ ਨਿਊਜ਼ ਬਿਊਰੋ) ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨੀ ਅੰਦੋਲਨ ਦਰਮਿਆਨ ਪੰਜਾਬ ਨੂੰ ਵੱਡਾ ਝਟਕਾ ਲੱਗਾ ਹੈ। ਅਸਲ...

ਚੀਮਾ ਨੇ ਸਰਕਾਰੀ ਹਸਪਤਾਲ ਦੀ ਜ਼ਮੀਨ ਨਿੱਜੀ ਹਸਪਤਾਲ ਨੂੰ ਦੇਣ ‘ਤੇ ਚੁੱਕਿਆ ਸਵਾਲ

ਚੰਡੀਗੜ੍ਹ, 4 ਮਾਰਚ 2021 ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਵੀਰਵਾਰ ਨੂੰ ਵਿਧਾਨ...

ਵਿਧਾਇਕ ਬਲਜਿੰਦਰ ਕੌਰ ਨੇ ਚੁੱਕਿਆ ਕਿਸਾਨਾਂ ‘ਤੇ ਦਰਜ ਹੋਏ ਕੇਸਾਂ ਦਾ ਮਾਮਲਾ

ਚੰਡੀਗੜ੍ਹ, 4 ਮਾਰਚ 2021 ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਖੇਤੀ ਬਾਰੇ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਪੰਜਾਬ ਦੇ ਕਿਸਾਨਾਂ ਉੱਤੇ ਦਰਜ ਕੀਤੇ...

More Articles Like This