ਬੀਐਸਐਫ ਦਾਇਰਾ ਵਧਾਉਣ ਨੂੰ ਲੈਕੇ ਕਿਸਾਨ ਮਜ਼ਦੂਰ ਯੁਵਾ ਮੋਰਚਾ ਵਲੋਂ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ

Must Read

ਭਾਰਤ ‘ਚ ਕੋਵਿਡ ਦੇ 3.33 ਲੱਖ ਨਵੇਂ ਮਾਮਲੇ, 525 ਮੌਤਾਂ

ਚੰਡੀਗੜ੍ਹ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਭਾਰਤ ਦੇ ਰੋਜ਼ਾਨਾ ਕੋਵਿਡ ਵਿੱਚ ਅੱਜ ਬਹੁਤ ਮਾਮੂਲੀ ਸੁਧਾਰ ਹੋਇਆ ਹੈ ਕਿਉਂਕਿ ਦੇਸ਼...

ਪੰਜਾਬ DGP ਦਫ਼ਤਰ ਤੋਂ 2 ਤੋਂ 3 ਫਾਈਲਾਂ ਗਾਇਬ, ਐੱਸ. ਆਈ. ਟੀ. ਕਰ ਰਹੀ ਮਾਮਲੇ ਦੀ ਜਾਂਚ

ਚੰਡੀਗੜ੍ਹ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਹਾਲ ਹੀ 'ਚ ਪੰਜਾਬ ਪੁਲਸ ਵੱਲੋਂ ਸਾਬਕਾ ਡੀਜੀਪੀ ਦੇ ਪੀਏ ਕੁਲਵਿੰਦਰ ਸਿੰਘ ਨੂੰ...

ਹਰਮੀਤ ਸਿੰਘ ਕਾਲਕਾ ਚੁਣੇ ਗਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ

ਦਿੱਲੀ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਚੋਣ...

ਗੁਰਦਾਸਪੁਰ (ਨੀਰਜ ਸਲਹੋਤਰਾ), 29 ਅਕਤੂਬਰ 2021

ਬੀਐਸਐਫ ਦਾ ਦਾਇਰਾ ਵਧਾਉਣ ਨੂੰ ਲੈਕੇ ਅਤੇ ਖੇਤੀ ਕਾਨੂੰਨਾਂ ਵਿਰੋਧ ਚ ਕਿਸਾਨ ਮਜ਼ਦੂਰ ਯੁਵਾ ਮੋਰਚਾ ਵਲੋਂ ਕੇਂਦਰ ਸਰਕਾਰ ਖਿਲਾਫ ਬਟਾਲਾ – ਕਾਦੀਆ ਰੋਡ ਤੇ ਚੱਕਾ ਜਾਮ ਕਰ ਧਰਨਾ ਪ੍ਰਦਰਸ਼ਨ ਕੀਤਾ ਗਿਆ।

ਉਥੇ ਹੀ ਕਿਸਾਨਾਂ ਅਤੇ ਨੌਜਵਾਨਾਂ ਦਾ ਕਹਿਣਾ ਸੀ ਕਿ ਭਾਜਪਾ ਪੰਜਾਬ ਤੇ ਕਬਜ਼ਾ ਕਰਨ ਦੀ ਨੀਯਤ ਨਾਲ ਇਹ ਬੀਐਸਐਫ ਦਾ ਦਾਇਰਾ ਵਧਾ ਰਹੀ ਹੈ ਜਦਕਿ ਉਹ ਇਸ ਦਾ ਉਵੇਂ ਹੀ ਲਗਾਤਾਰ ਵਿਰੋਧ ਕਰਦੇ ਰਹਿਣਗੇ l

ਜਿਵੇ ਖੇਤੀ ਕਾਨੂੰਨਾਂ ਖਿਲਾਫ ਸੰਗਰਸ਼ ਚਲ ਰਿਹਾ ਹੈ ਇਸ ਦੇ ਨਾਲ ਹੀ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਅਤੇ ਨੌਜਵਾਨਾਂ ਵਲੋਂ ਐਮਪੀ ਸਨੀ ਦਿਓਲ ਦੇ ਗੁਮਸ਼ੁਦਾ ਦੇ ਪੋਸਟਰ ਵੀ ਲਗਾਏ ਗਏ ਅਤੇ ਰੋਸ ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਐਮਪੀ ਸਨੀ ਦਿਓਲ ਦਾ ਪੁਤਲਾ ਵੀ ਫੂਕਿਆ ਗਿਆ l

LEAVE A REPLY

Please enter your comment!
Please enter your name here

Latest News

ਭਾਰਤ ‘ਚ ਕੋਵਿਡ ਦੇ 3.33 ਲੱਖ ਨਵੇਂ ਮਾਮਲੇ, 525 ਮੌਤਾਂ

ਚੰਡੀਗੜ੍ਹ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਭਾਰਤ ਦੇ ਰੋਜ਼ਾਨਾ ਕੋਵਿਡ ਵਿੱਚ ਅੱਜ ਬਹੁਤ ਮਾਮੂਲੀ ਸੁਧਾਰ ਹੋਇਆ ਹੈ ਕਿਉਂਕਿ ਦੇਸ਼...

ਪੰਜਾਬ DGP ਦਫ਼ਤਰ ਤੋਂ 2 ਤੋਂ 3 ਫਾਈਲਾਂ ਗਾਇਬ, ਐੱਸ. ਆਈ. ਟੀ. ਕਰ ਰਹੀ ਮਾਮਲੇ ਦੀ ਜਾਂਚ

ਚੰਡੀਗੜ੍ਹ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਹਾਲ ਹੀ 'ਚ ਪੰਜਾਬ ਪੁਲਸ ਵੱਲੋਂ ਸਾਬਕਾ ਡੀਜੀਪੀ ਦੇ ਪੀਏ ਕੁਲਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ।...

ਹਰਮੀਤ ਸਿੰਘ ਕਾਲਕਾ ਚੁਣੇ ਗਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ

ਦਿੱਲੀ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਚੋਣ ਨੂੰ ਲੈ ਕੇ ਸ਼ਨੀਵਾਰ ਸਵੇਰ...

ਨਹੀਂ ਰਹੇ ਸਾਬਕਾ ਭਾਰਤੀ ਫੁੱਟਬਾਲਰ ਸੁਭਾਸ਼ ਭੌਮਕਿ, ਏਸ਼ੀਆਈ ਖੇਡਾਂ ‘ਚ ਦੇਸ਼ ਨੂੰ ਦਿੱਤਾ ‘ਕਾਂਸੀ’ ਤਮਗਾ

ਇਕਬਾਲਪੁਰ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਭਾਰਤ ਦੇ ਸਾਬਕਾ ਫੁੱਟਬਾਲਰ ਸੁਭਾਸ਼ ਭੌਮਿਕ ਦਾ ਲੰਬੀ ਬੀਮਾਰੀ ਤੋਂ ਬਾਅਦ 22 ਜਨਵਰੀ ਨੂੰ ਦੇਹਾਂਤ ਹੋ ਗਿਆ ।...

ਸਾਬਕਾ ਨਗਰ ਕੌਂਸਲ ਪ੍ਰਧਾਨ ਰਿਪੁਦਮਨ ਸਿੰਘ ਢਿੱਲੋਂ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ

ਸੰਗਰੂਰ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਚੁਨਾਵਾਂ ਦਾ ਮਹੌਲ ਦਿਨੋਂ ਦਿਨ ਹੋਰ ਵੀ ਤੇਜ ਹੁੰਦਾ ਦਿਖਾਈ ਦੇ ਰਿਹਾ ਹੈ ਤੇ ਇਸ ਦੇ ਨਾਲ ਹੀ...

More Articles Like This