ਬੀ ਐਸ ਐਫ ਵੱਲੋਂ 1 ਕਿਲੋ 950 ਗ੍ਰਾਮ ਹੈਰੋਇਨ ਦੇ ਨਾਲ ਦੋ ਤਸਕਰ ਕਾਬੂ

Must Read

ਅਕਾਲੀ ਦਲ ਨੇ 8 ਮਾਰਚ ਦੇ ਧਰਨੇ ਦੀ ਬਣਾਈ ਰਣਨੀਤੀ

ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ),7 ਮਾਰਚ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸਾਹਿਬ ਦੇ ਮੀਟਿੰਗ ਹਾਲ ਵਿੱਚ ਸ਼ਨੀਵਾਰ ਨੂੰ ਸ੍ਰੋਮਣੀ...

ਦੇਸ਼ ‘ਚ ਫਿਰ ਫੜ੍ਹੀ ਕੋਰੋਨਾ ਨੇ ਰਫ਼ਤਾਰ

ਨਿਊਜ਼ ਡੈਸਕ,7 ਮਾਰਚ (ਸਕਾਈ ਨਿਊਜ਼ ਬਿਊਰੋ) ਇਕ ਵਾਰ ਫਿਰ ਦੇਸ਼ ਵਿਚ ਕੋਰੋਨਾ ਦੇ ਨਵੇਂ ਮਾਮਲੇ ਵੱਧ ਰਹੇ ਹਨ. ਕੋਰੋਨਾ ਦੀ...

ਨਸ਼ਾ ਤਸਕਰੀ ਮਾਮਲੇ ‘ਚ ਪੁਲਿਸ ਨੇ 75 ਆਰੋਪੀ ਕੀਤੇ ਕਾਬੂ

ਤਰਨ ਤਾਰਨ,7 ਮਾਰਚ (ਸਕਾਈ ਨਿਊਜ਼ ਬਿਊਰੋ) ਤਰਨ ਤਾਰਨ ਦੀ ਪੁਲਿਸ ਨੇ ਨਸ਼ਾ ਤਸਕਰੀ ਖਿਲਾਫ ਚਲਾਈ ਪੰਜਾਂ ਦਿਨਾਂ ਮੁਹਿੰਮ ਦੌਰਾਨ 75...
ਫ਼ਾਜ਼ਿਲਕਾ (ਅਰਵਿੰਦ ਤਨੇਜਾ),18 ਫਰਵਰੀ
ਜ਼ਿਲ੍ਹਾ ਫ਼ਾਜ਼ਿਲਕਾ ਪੁਲੀਸ ਦੇ ਵੱਲੋਂ ਬੀਐਸਐਫ ਦੇ ਨਾਲ ਇੱਕ ਸਾਂਝੇ ਆਪ੍ਰੇਸ਼ਨ ਦੇ ਦੌਰਾਨ 1 ਕਿਲੋ 950 ਗ੍ਰਾਮ ਹੈਰੋਇਨ ਸਮੇਤ ਦੋ ਆਰੋਪੀ  ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ  ਜਾਣਕਾਰੀ ਦਿੰਦੇ ਹੋਏ ਡੀ ਐੱਸ ਪੀ ਫਾਜ਼ਿਲਕਾ ਨੇ ਦੱਸਿਆ ਕਿ ਮੁਖ਼ਬਰ ਖਾਸ ਤੋਂ ਇਤਲਾਹ ਮਿਲੀ ਸੀ ਕਿ ਕਾਲਾ ਸਿੰਘ ਵਾਸੀ  ਪਿੰਡ ਦੋਨਾ ਨਾਨਕਾ ਜ਼ਿਲ੍ਹਾ ਫ਼ਾਜ਼ਿਲਕਾ ਅਤੇ ਕਾਲਾ ਸਿੰਘ ਵਾਸੀ ਫਿਰੋਜ਼ਪੁਰ ਜੋ ਕਿ ਹੈਰੋਇਨ ਵੇਚਣ ਦੇ ਆਦੀ ਹਨ  ਇਨ੍ਹਾਂ ਦੋਸ਼ੀਆਂ ਦੇ ਵੱਲੋਂ ਪਾਕਿਸਤਾਨ ਤੋਂ ਹੈਰੋਇਨ ਮੰਗਵਾ ਕੇ ਸਰਹੱਦ ਤੇ ਜ਼ਮੀਨ ਵਿੱਚ ਨੱਪੀ ਹੋਈ ਹੈ ਅਤੇ ਇਹ ਉਸ ਹੈਰੋਇਨ  ਨੂੰ ਪੰਜਾਬ ਵਿਚ ਸਪਲਾਈ ਕਰਨ ਦੀ ਤਾਕ ਵਿੱਚ ਹਨ
ਮੁਖਬਰ ਖਾਸ ਦੀ ਇਤਲਾਹ ਤੋਂ ਬਾਅਦ ਥਾਣਾ ਸਦਰ ਫਾਜ਼ਿਲਕਾ ਦੇ ਐੱਸ ਐੱਚ ਓ ਜਤਿੰਦਰ ਸਿੰਘ ਨੇ ਆਰੋਪੀਆਂ ਨੂੰ ਕਾਬੂ ਕੀਤਾ  ਜਿਨ੍ਹਾਂ ਦੀ ਨਿਸ਼ਾਨਦੇਹੀ ਤੇ ਬੀਐਸਐਫ ਦੇ ਨਾਲ ਸਾਂਝੇ ਅਪਰੇਸ਼ਨ ਦੌਰਾਨ 1 ਕਿਲੋ 950 ਗ੍ਰਾਮ ਹੈਰੋਇਨ ਸਰਹੱਦ ਤੋਂ ਬਰਾਮਦ ਹੋਈ  ਪੁਲੀਸ ਵਲੋਂ ਆਰੋਪੀਆਂ ਦੇ ਖਿਲਾਫ ਥਾਣਾ ਸਦਰ ਫਾਜ਼ਿਲਕਾ ਦੇ ਵਿਚ ਮੁਕੱਦਮਾ ਨੰਬਰ 36 ਐੱਨਡੀਪੀਐੱਸ ਐਕਟ ਦੇ ਤਹਿਤ ਦਰਜ ਕਰ ਉਨ੍ਹਾਂ ਨੂੰ ਕੋਰਟ ਵਿਚ ਪੇਸ਼ ਕੀਤਾ ਗਿਆ ਜਿਥੇ ਅਦਾਲਤ ਨੇ  ਆਰੋਪੀਆਂ ਦਾ ਰਿਮਾਂਡ ਦਿੱਤਾ ਹੈ ਅਤੇ ਫ਼ਿਲਹਾਲ ਆਰੋਪੀ ਰਿਮਾਂਡ ਤੇ ਹਨ ਜਿਸ ਦੇ ਵਿਚ ਕਈ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ

LEAVE A REPLY

Please enter your comment!
Please enter your name here

Latest News

ਅਕਾਲੀ ਦਲ ਨੇ 8 ਮਾਰਚ ਦੇ ਧਰਨੇ ਦੀ ਬਣਾਈ ਰਣਨੀਤੀ

ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ),7 ਮਾਰਚ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸਾਹਿਬ ਦੇ ਮੀਟਿੰਗ ਹਾਲ ਵਿੱਚ ਸ਼ਨੀਵਾਰ ਨੂੰ ਸ੍ਰੋਮਣੀ...

ਦੇਸ਼ ‘ਚ ਫਿਰ ਫੜ੍ਹੀ ਕੋਰੋਨਾ ਨੇ ਰਫ਼ਤਾਰ

ਨਿਊਜ਼ ਡੈਸਕ,7 ਮਾਰਚ (ਸਕਾਈ ਨਿਊਜ਼ ਬਿਊਰੋ) ਇਕ ਵਾਰ ਫਿਰ ਦੇਸ਼ ਵਿਚ ਕੋਰੋਨਾ ਦੇ ਨਵੇਂ ਮਾਮਲੇ ਵੱਧ ਰਹੇ ਹਨ. ਕੋਰੋਨਾ ਦੀ ਲਾਗ ਹੁਣ ਬਹੁਤ ਸਾਰੇ ਰਾਜਾਂ...

ਨਸ਼ਾ ਤਸਕਰੀ ਮਾਮਲੇ ‘ਚ ਪੁਲਿਸ ਨੇ 75 ਆਰੋਪੀ ਕੀਤੇ ਕਾਬੂ

ਤਰਨ ਤਾਰਨ,7 ਮਾਰਚ (ਸਕਾਈ ਨਿਊਜ਼ ਬਿਊਰੋ) ਤਰਨ ਤਾਰਨ ਦੀ ਪੁਲਿਸ ਨੇ ਨਸ਼ਾ ਤਸਕਰੀ ਖਿਲਾਫ ਚਲਾਈ ਪੰਜਾਂ ਦਿਨਾਂ ਮੁਹਿੰਮ ਦੌਰਾਨ 75 ਨਸਾਂ ਤਸਕਰਾਂ ਨੂੰ ਕਾਬੂ ਕਰਨ...

ਕਿਸਾਨ ਮਹਾਂ ਸੰਮੇਲਨ ਨੂੰ ਲੈ ਕੇ ਭਗਵੰਤ ਮਾਨ ਦੀ ਲੋਕਾਂ ਨੂੰ ਵੱਡੀ ਅਪੀਲ

ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ),7 ਮਾਰਚ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਅਜ ਪਿੰਡ ਕੋਟਭਾਈ 'ਚ ਜਨਸਭਾ ਨੂੰ ਸੰਬੋਧਨ...

ਗੜਸ਼ੰਕਰ ‘ਚ ਵੰਡੇ ਗਏ ਸਮਾਰਟ ਰਾਸ਼ਨ ਕਾਰਡ

ਹੁਸ਼ਿਆਰਪੁਰ (ਅਮਰੀਕ ਕੁਮਾਰ),7 ਮਾਰਚ ਸਰਕਾਰ ਵਲੋਂ ਸੂਬੇ ਭਰ ਦੇ ਵਿੱਚ ਲੋਕਾਂ ਨੂੰ ਸਹੂਲਤਾਂ ਦੇਣ ਦੇ ਮੱਕਸਦ ਦੇ ਨਾਲ ਸਮਾਰਟ ਰਾਸ਼ਨ ਕਾਰਡ ਵੰਡਣ ਦੀ ਸ਼ੁਰੂਆਤ...

More Articles Like This