ਬਜਟ ਇਜਲਾਸ: ‘ਆਪ’ ਵਿਧਾਇਕ ਅਮਨ ਅਰੋੜਾ ਨੇ ਪਖਾਨਿਆਂ ਦੀ ਘਾਟ ਦਾ ਚੁੱਕਿਆ ਮਾਮਲਾ

Must Read

ਸ੍ਰੀ ਸਾਈਂ ਸਟੀਲ ਫੈਕਟਰੀ ‘ਚ ਲੱਗੀ ਭਿਆਨਕ ਅੱਗ

ਹੁਸ਼ਿਆਰਪੁਰ,(ਅਮਰੀਕ ਕੁਮਾਰ),19 ਅਪ੍ਰੈਲ  Sri Sai Steel Factory in fire Hoshiarpur:ਅੱਜ ਹੁਸ਼ਿਆਰਪੁਰ ਦੇ ਫੋਕਲ ਪੁਆਇੰਟ ਚ  ਸਥਿਤ ਸ੍ਰੀ ਸਾਈਂ ਸਟੀਲ ਫੈਕਟਰੀ...

ਠੀਕ ਹੋਣ ਤੋਂ ਬਾਅਦ ਫਿਰ ਘੁੰਮਣ ਨਿਕਲੇ ਆਲੀਆ-ਰਣਬੀਰ

ਮੁੰਬਈ,19 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Rabir kapoor Alia bhatt mumbai covid 19:ਬਾਲੀਵੁੱਡ ਸਿਤਾਰਿਆਂ ‘ਤੇ ਕੋਰੋਨਾ ਦਾ ਕਹਿਰ ਦੇਖਣ ਨੂੰ ਮਿਿਲਆ...

ਕਿਸਾਨ ਅੰਦੋਲਨ ਤੋਂ ਪਰਤੀ 80 ਸਾਲਾ ਬੇਬੇ ਦੀ ਮੌਤ

ਭਾਦਸੋਂ,19 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Farmer old lady death: ਕਿਸਾਨੀ ਸੰਘਰਸ਼ ਨੂੰ ਲੱਗਭਰ 5 ਮਹੀਨੇ ਹੋ ਚੁੱਕੇ ਹਨ। ਇਸ ਦੌਰਾਨ...

ਚੰਡੀਗੜ੍ਹ,3 ਮਾਰਚ (ਸਕਾਈ ਨਿਊਜ਼ ਬਿਊਰੋ)

ਪੰਜਾਬ ਵਿਧਾਨ ਸਭਾ ਬਜਟ ਇਜਲਾਸ ਦੇ ਤੀਜੇ ਦਿਨ ਦੀ ਪ੍ਰਸ਼ਨ ਕਾਲ ਅੱਜ ਫਿਰ 10 ਵਜੇ ਸ਼ੁਰੂ ਹੋਈ ।ਜਿਸ ਦੌਰਾਨ ਵਿਧਾਨ ਸਭਾ ‘ਚ ਪ੍ਰਸ਼ਨ ਕਾਲ ਦੌਰਾਨ ‘ਆਪ’ ਵਿਧਾਇਕ ਅਮਨ ਅਰੋੜਾ ਨੇ ਸਮੁੱਚੇ ਪੰਜਾਬ ਨੂੰ ਓਪਨ ਡੈਫੀਕੇਸ਼ਨ ਫਰੀ ਘੋਸ਼ਿਤ ਕਰਨ ਸਬੰਧੀ ਸਵਾਲ ਪੁੱਛਿਆ। ਇਸ ਦੇ ਜਵਾਬ ‘ਚ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਪੰਜਾਬ ਦੇ ਸਾਰੇ ਜ਼ਿਲ੍ਹੇ, ਬਲਾਕ ਅਤੇ ਪਿੰਡ ਓਪਨ ਡੈਫੀਕੇਸ਼ਨ ਫਰੀ (ਓ. ਡੀ. ਐਫ.) ਹਨ।

ਕਰਨਾਲ ਜ਼ਿਲ੍ਹੇ ਦੇ ਸੈਨਿਕ ਸਕੂਲ ਦੇ 54 ਵਿਦਿਆਰਥੀ ਕੋਰੋਨਾ ਪੌਜ਼ਟਿਵ

ਇਸ ਦੇ ਨਾਲ ਹੀ ‘ਆਪ’ ਵਿਧਾਇਕ ਅਮਨ ਅਰੋੜਾ ਨੇ ਪਖਾਨਿਆਂ ਦੀ ਘਾਟ ਦਾ ਮਾਮਲਾ ਚੁੱਕਦੇ ਹੋਏ ਕਿਹਾ ਕਿ ਸਾਡੇ ਪੰਜਾਬ ‘ਚ ਅਜੇ ਵੀ ਮਹਿਲਾਵਾਂ ਖੁੱਲ੍ਹੇ ‘ਚ ਜਾਣ ਲਈ ਮਜਬੂਰ ਹਨ। ਇਸ ‘ਤੇ ਪੰਜਾਬ ਸਰਕਾਰ ਨੂੰ ਤੁਰੰਤ ਧਿਆਨ ਦੇਣਾ ਚਾਹੀਦਾ।

ਭਾਜਪਾ ਸੰਸਦ ਮੈਂਬਰ ਦੇ ਪੁੱਤ ਨੂੰ ਸ਼ਰੇਆਮ ਮਾਰੀ ਗੋਲੀ

ਤੁਹਾਨੂੰ ਇਹ ਵੀ ਦੱਸ ਦਈਏ ਕਿ ਬਜਟ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ‘ਆਪ’ ਵੱਲੋਂ ਰੈਲੀ ਵੀ ਕੱਢੀ ਗਈl

LEAVE A REPLY

Please enter your comment!
Please enter your name here

Latest News

ਸ੍ਰੀ ਸਾਈਂ ਸਟੀਲ ਫੈਕਟਰੀ ‘ਚ ਲੱਗੀ ਭਿਆਨਕ ਅੱਗ

ਹੁਸ਼ਿਆਰਪੁਰ,(ਅਮਰੀਕ ਕੁਮਾਰ),19 ਅਪ੍ਰੈਲ  Sri Sai Steel Factory in fire Hoshiarpur:ਅੱਜ ਹੁਸ਼ਿਆਰਪੁਰ ਦੇ ਫੋਕਲ ਪੁਆਇੰਟ ਚ  ਸਥਿਤ ਸ੍ਰੀ ਸਾਈਂ ਸਟੀਲ ਫੈਕਟਰੀ...

ਠੀਕ ਹੋਣ ਤੋਂ ਬਾਅਦ ਫਿਰ ਘੁੰਮਣ ਨਿਕਲੇ ਆਲੀਆ-ਰਣਬੀਰ

ਮੁੰਬਈ,19 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Rabir kapoor Alia bhatt mumbai covid 19:ਬਾਲੀਵੁੱਡ ਸਿਤਾਰਿਆਂ ‘ਤੇ ਕੋਰੋਨਾ ਦਾ ਕਹਿਰ ਦੇਖਣ ਨੂੰ ਮਿਿਲਆ ਹੈ। ਬੀਤੇ ਦਿਨੀ ਬਾਲੀਵੁੱਡ ਅਦਾਕਾਰ...

ਕਿਸਾਨ ਅੰਦੋਲਨ ਤੋਂ ਪਰਤੀ 80 ਸਾਲਾ ਬੇਬੇ ਦੀ ਮੌਤ

ਭਾਦਸੋਂ,19 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Farmer old lady death: ਕਿਸਾਨੀ ਸੰਘਰਸ਼ ਨੂੰ ਲੱਗਭਰ 5 ਮਹੀਨੇ ਹੋ ਚੁੱਕੇ ਹਨ। ਇਸ ਦੌਰਾਨ 300 ਤੋਂ ਵੱਧ ਲੋਕਾਂ ਦੀ...

‘ਆਪ’ ਵੱਲੋਂ ਚੰਡੀਗੜ੍ਹ ‘ਚ ਕੈਪਟਨ ਦੀ ਰਿਹਾਇਸ਼ ਦਾ ਘਿਰਾਓ

ਚੰਡੀਗੜ੍ਹ,19 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Chandigarh AAP Capt.Amrinder singh:ਅੱਜ ਆਮ ਆਦਮੀ ਪਾਰਟੀ ਵੱਲੋਂ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਰਿਹਾਇਸ਼ ਦਾ ਘਿਰਾਓ ਕੀਤਾ...

ਹੁਸ਼ਿਆਰਪੁਰ ‘ਚ ਕੋਰੋਨਾ ਦੇ 268 ਨਵੇਂ ਮਾਮਲੇ ਆਏ ਸਾਹਮਣੇ

ਹੁਸ਼ਿਆਰਪੁਰ,19 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Corona news cases hoshiarpur:ਹੁਸ਼ਿਆਰਪੁਰ ਵਿੱਚ ਕੋਰੋਨਾ ਦਾ ਬਲਾਸਟ ਹੋਣ ਕਰਕੇ 268 ਨਵੇਂ ਮਾਮਲੇ ਸਾਹਮਣੇ ਆਏ ਹਨ।ਜਿਸ ਤੋਂ ਬਾਅਦ ਜ਼ਿਲ੍ਹੇ ਅੰਦਰ...

More Articles Like This