ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਅੱਜ ਹੋਵੇਗਾ ਪੇਸ਼

Must Read

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ...

ਅੰਮ੍ਰਿਤਸਰ,30 ਮਾਰਚ (ਸਕਾਈ ਨਿਊਜ਼ ਬਿਊਰੋ)

ਅੱਜ ਯਾਨੀ ਕਿ 30 ਮਾਰਚ ਨੂੰ ਸ਼ੋ੍ਰਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋਂ 2021-22 ਦਾ ਬਜਟ ਪੇਸ਼ ਕੀਤਾ ਜਾਵੇਗਾ।ਦੁਪਹਿਰ ਦੇ ਸਮੇਂ ਇਸ ਬਜਟ ਤੇਜਾ ਸਿੰਘ ਸਮੁੰਦੀ ਹਾਲ ਵਿੱਚ ਪੇਸ਼ ਕੀਤਾ ਜਾਵੇਗਾ ।ਬਜਟ ਮੁੱਦ ਦੇ ਬੋਲਦਿਆ ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸ ਵਾਰ ਬਜਟ ‘ਤੇ ਕੋਰੋਨਾ ਦਾ ਅਸਰ ਪਿਆ ਹੈ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਸੰਗਤ ‘ਤੇ ਨਿਰਭਰ ਕਰਦਾ ਹੈ।ਪਰ ਕਮੇਟੀ ਨੇ ਕਿਸੇ ਦੀ ਕੋਈ ਤਨਖ਼ਾਹ ਨਹੀਂ ਰੋਕੀ ਸੀ। ਇਸ ਦੇ ਨਾਲ ਬੀਬੀ ਜਗੀਰ ਕੌਰ ਨੇ ਕਿਹਾ ਕਿ ਦਿੱਲੀ ਵਿਖੇ ਕਿਸਾਨੀ ਸੰਘਰਸ਼ ਵਿੱਚ ਐੱਸਜੀਪੀਸੀ ਵੱਲੋਂ ਬਹੁਤ ਸਾਰੇ ਟੈਂਟ ਲਗਵਾਏ ਗਏ ਹਨ, ਹੁਣ ਅਸੀਂ ਇਹ ਟੈਂਟ ਟੀਨ ਦੇ ਬਣਵਾ ਰਹੇ ਹਾਂ ਤਾਂ ਜੋ ਗਰਮੀ ਦੇ ਸਮੇਂ ਇਹਨਾਂ ‘ਚ ਪੱਖੇ ਲਵਾਏ ਜਾ ਸਕਣ ਤਾਂ ਜੋ ਕਿਸਾਨਾਂ ਦਾ ਗਰਮੀ ਤੋਂ ਬਚਾਅ ਹੋ ਸਕੇ।

ਇਸ ਦੇ ਨਾਲ ਉਹਨਾਂ ਨੇ ਕਿਹਾ ਕਿ ਸੰਗਤ ਦੁਆਰਾ ਭੇਂਟ ਕੀਤੀ ਗਈ ਆਮਦਨ ਨੂੰ ਹੀ ਅਸੀਂ ਲੋਕਾਂ ਦੀ ਸਹੂਲਤ ਲਈ ਵਰਤਦੇ ਹਾਂ। ਉਨ੍ਹਾਂ ਨੇ ਕਿਹਾ ਕਿ ਪ੍ਰਬੰਧਕ ਕਮੇਟੀ ਲੋੜਵੰਦਾਂ ਦੀ ਸਹਾਇਤਾ ਲਈ ਹਰ ਸਮੇਂ ਤਿਆਰ ਰਹਿੰਦੀ ਹੈ ਤੇ ਹਰ ਥਾਂ ਸਹਾਇਤਾ ਲਈ ਪਹੁੰਚ ਜਾਂਦੀ ਹੈ। ਉਥੇ ਹੀ ਉਨ੍ਹਾਂ ਨੇ ਕਿਹਾ ਕਿ ਕੋਰੋਨਾ ਕਾਲ ਸਮੇਂ ਕਮੇਟੀ ‘ਚ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਤਨਖ਼ਾਹ ਸਮੇਂ ਸਿਰ ਦਿੱਤੀ ਗਈ ਸੀ ਉਸ ਸਮੇਂ ਭਾਵੇਂ ਸਰਕਾਰੀ ਤਨਖ਼ਾਹ ਰੁਕ ਗਈ ਸੀ

LEAVE A REPLY

Please enter your comment!
Please enter your name here

Latest News

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਵੱਡਾ ਹਾਦਸਾ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ ਵਿੱਚ ਹਨ ਅਤੇ ਉਨ੍ਹਾਂ ਦਾ...

ਲਾਕਡਾਊਨ ਦੌਰਾਨ ਦਿੱਲੀ ਸਰਕਾਰ ਦੇਵੇਗੀ ਮਜ਼ਦੂਰਾਂ ਨੂੰ 5-5 ਹਜਾਰ ਰੁਪਏ

ਨਵੀਂ ਦਿੱਲੀ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) lockdown high court immigrants:ਲਾਕਡਾਊਨ ਦੌਰਾਨ ਦਿੱਲੀ ਸਰਕਾਰ ਵੱਲੋਂ ਪਰਵਾਸੀ ,ਕਾਰਜ ਉਸਾਰੀ ਵਿੱਚ ਮਜ਼ਦੂਰਾਂ ਦੀ ਵੱਡੀ ਜ਼ਿੰਮੇਵਾਰੀ ਚੱੁਕਣ ਦਾ ਫੈਸਲਾ...

ਸਰਕਾਰ ਦੇ 50% ਸਵਾਰੀਆਂ ਵਾਲੇ ਫ਼ੈਸਲਾ ਦਾ ਬੱਸ ਚਾਲਕਾਂ ਵੱਲੋਂ ਵਿਰੋਧ

ਹੁਸ਼ਿਆਰਪੁਰ(ਅਮਰੀਕ ਕੁਮਾਰ),21 ਅਪ੍ਰੈਲ Minibus Operators Union meeting: ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਅਹਿਮ ਮੀਟਿੰਗ  ਗੁਰਵਿੰਦਰ ਸਿੰਘ ਦੀ ਅਗਵਾਈ...

More Articles Like This