ਬੁਲਟ ਦੇ ਪਟਾਕੇ ਮਰਨ ਵਾਲਿਆਂ ਦੀ ਆਵੇਗੀ ਸ਼ਾਮਤ,ਪੁਲਿਸ ਘੇਰ-ਘੇਰ ਕੱਟ ਰਹੀ ਆ ਚਲਾਨ

Must Read

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ...
ਫਰੀਦਕੋਟ (ਗਗਨਦੀਪ ਸਿੰਘ),26 ਫਰਵਰੀ
ਸ਼ਰਾਰਤੀ ਲੋਕਾਂ ਵਲੋਂ ਫਰੀਦਕੋਟ ਵਿਚ ਲਗਤਾਰ ਹੀ ਟਰੈਫਿਕ ਨਿਯਮਾਂ ਦੀ ਅਨਦੇਖੀ  ਕੀਤੀ ਜਾ ਰਹੀ ਹੈ ਅਤੇ ਟ੍ਰੈਫਿਕ ਨਿਯਮਾਂ ਨੂੰ ਛਿੱਕੇ ਤੇ ਟੰਗ ਲਗਤਾਰ ਮੋਟਰਸਾਈਕਲ ਤੇ ਤਿੰਨ ਸਵਾਰੀਆਂ ਦਾ ਬੈਠਣਾ , ਫੈਂਸੀ ਨੰਬਰ ਪਲੇਟ , ਬਿਨਾਂ ਹੇਲਮੇਟ , ਬੋਲਟ ਦੇ ਸਲੈਂਸਰ ਨਾਲ ਛੇੜਖਾਨੀ ਕਰ ਆਵਾਜ ਪ੍ਰਦੂਸ਼ਣ ਵਧਾਉਣ ਅਤੇ  ਬੁਲਟ ਮੋਟਰਸਾਇਕਲ  ਦੇ ਪਟਾਖੇ ਮਾਰਉਣਾ ਆਮ ਹੀ ਹੋ ਗਿਆ ਸੀ ਅਤੇ ਇਸਦੇ ਇਲਾਵਾ ਟ੍ਰੈਫਿਕ ਨਿਯਮਾਂ ਨੂੰ ਧੜੱਲੇ ਨਾਲ ਤੋੜਿਆ ਜਾ ਰਿਹਾ ਹੈ ਜਿਸ ਦੇ ਚੱਲਦੇ ਫਰੀਦਕੋਟ ਪੁਲਿਸ ਵਲੋਂ ਸਖ਼ਤੀ ਕੀਤੀ ਗਈ ਹੈ ਅਤੇਜਾਨਭੁਝ ਕੇ ਨਿਯਮਾਂ ਨੂੰ ਤੋਡ਼ਨ ਵਾਲੇ ਵਾਹਨ ਚਾਲਕਾਂ  ਦੇ ਚਲਾਣ ਵੀ ਕੱਟੇ ਜਾ ਰਹੇ ਨੇ ਅਤੇ ਨਾਲ ਹੀ ਕਰੋਨਾ ਮਹਾਮਾਰੀ ਦੌਰਾਨ ਮਾਸਕ ਨਾ ਪਹਿਣ ਵਾਲਿਆ ਦੇ ਚਲਾਨ ਕੱਟੇ ਜਾ ਰਹੇ ਨੇ
ਇਸ ਮੌਕੇ ਜਾਣਕਾਰੀ ਦਿੰਦਿਆਂ ਹੋਇਆਂ ਫਰੀਦਕੋਟ ਸਿਟੀ ਦੇ ਅਡੀਸ਼ਨਲ ਐਸਐਚਓ ਵਕੀਲ ਸਿੰਘ ਨੇ ਦੱਸਿਆ   ਕੀ ਪੰਜਾਬ ਸਰਕਾਰ ਦੀ ਗਾਈਡਲਾਈਨਜ਼ ਮੁਤਾਬਕ ਟ੍ਰੈਫਿਕ ਦੀ ਸਮੱਸਿਆ ਨੂੰ ਠੱਲ੍ਹ ਪਾਉਣ ਲਈ ਲਗਤਾਰ ਨਾਕੇ ਲਾਏ ਜਾ ਰਹੇ ਨੇ  ਅਤੇ ਲਗਾਤਾਰ ਬੁਲਟ ਮੋਟਰਸਾਈਕਲਾਂ ਦੇ  ਪਟਾਕੇ ਮਾਰ ਰਹੇ ਸਨ  ਉਨ੍ਹਾਂ ਦੇ ਚਲਾਨ ਕੱਟੇ ਜਾ ਰਹੇ ਨੇ  ਨਾਲ ਹੀ ਉਨ੍ਹਾਂ ਕਿਹਾ ਕਿ ਕੋਰਨਾ ਦੀਆਂ ਜੋ ਗਾਈਡਲਾਈਂਸ ਨੂੰ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਨੇ ਉਸ ਦੇ ਆਧਾਰ ਤੇ ਵੀ ਹੁਣ ਚਲਾਨ ਸ਼ੁਰੂ ਕਰ ਦਿੱਤੇ ਗਏ ਨੇ  ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਘਰੋਂ ਨਿਕਲਦੇ ਸਮੇਂ ਮਾਸਕ ਲਗਾ ਕੇ ਰੱਖਣ ਅਤੇ ਸੀਨੀਟੇਜਰ  ਦਾ ਇਸਤੇਮਾਲ ਕਰਨ ਨਾਲ ਹੀ ਉਨ੍ਹਾਂ ਕਿਹਾ ਕਿ ਘਰੋਂ ਨਿਕਲਦੇ ਸਮੇ  ਬਾਈਕਾਂ ਜ਼ਾ ਕਾਰ ਦੇ ਸਾਰੇ ਕਾਗਜ਼ਤ ਕੋਲ ਰੱਖਣ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ

LEAVE A REPLY

Please enter your comment!
Please enter your name here

Latest News

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ।ਯਾਤਰੀਆਂ ਨੂੰ ਹੁਣ ਸਟੇਸ਼ਨਾਂ ਅਤੇ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ ਮੂਲ ਦੇ 4 ਲੋਕਾਂ ਦੀ...

ਵਿਅਕਤੀ ਦਾ ਕਤਲ ਕਰ ਉਸ ਦਾ ਸਿਰ ਵੱਢ ਕੇ ਨਾਲ ਲੈ ਗਏ ਕਾਤਿਲ

ਫਰੀਦਕੋਟ (ਗਗਨਦੀਪ ਸਿੰਘ),17 ਅਪ੍ਰੈਲ Man murder in faridkot : ਫਰੀਦਕੋਟ ਦੇ ਪਿੰਡ ਦੀਪ ਸਿੰਘ ਵਾਲਾ ਚ ਉਸ ਵੇਲੇ ਸਹਿਮ ਦਾ ਮਹੌਲ ਬਣ ਗਿਆ ਜਦੋਂ ਇੱਕ...

ਜ਼ਮਾਨਤ ਮਿਲਣ ਤੋਂ ਬਾਅਦ ਦੀਪ ਸਿੱਧੂ ਫਿਰ ਗ੍ਰਿਫ਼ਤਾਰ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Deep sidhu arrested new case: ਵੱਡੀ ਖ਼ਬਰ ਦੀਪ ਸਿੱਧੂ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ।ਇੱਕ ਹੋਰ ਮਾਮਲੇ...

More Articles Like This