ਕੈਨੇਡਾ ‘ਚ ਪਤੀ ਵੱਲੋਂ ਪਤਨੀ ਦਾ ਕਤਲ, ਪੰਜਾਬ ਦੀ ਰਹਿਣ ਵਾਲੀ ਸੀ ਮ੍ਰਿਤਕਾਂ ਰਜਿੰਦਰ ਕੌਰ

Must Read

ਫਿਲੋਰ ਵਿੱਚ ਧੜਿਆ ਵਿੱਚ ਹੋਈ ਖੂਨੀ ਗੈਗਵਾਰ

ਫਿਲੋਰ(ਪੁਨੀਤ ਅਰੌੜਾ),24 ਜੁਲਾਈ 2021 ਫਿਲੋਰ ਅੱਜ ਸਵੇਰੇ ਤਕਰੀਬਨ 8 ਵਜੇ ਦੇ ਕਰੀਬ ਕਿਲਾ ਰੋਡ ਬਾਬਾ ਵਿਸਵਕ੍ਰਮਾ ਮੰਦਰ ਦੇ ਕੋਲ...

ਫਤਿਹਗੜ੍ਹ ਸਾਹਿਬ ‘ਚ ਪੁਲਸ ਵਲੋਂ ਕੱਢਿਆ ਗਿਆ ਫਲੈਗ ਮਾਰਚ

ਫਤਿਹਗੜ੍ਹ ਸਾਹਿਬ (ਜਸਵਿੰਦਰ ਸਿੰਘ),24 ਜੁਲਾਈ 2021 ਫਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਸਕਿਓਰਟੀ ਰੀਜ਼ਨ ਕਾਰਨ ਜ਼ਿਲ੍ਹੇ ਵਿੱਚ ਕੀਤੇ ਹਾਈ ਅਲਰਟ ਦੇ ਮੱਦੇਨਜ਼ਰ...

ਕੈਲੋਫੋਰੀਆਂ ‘ਚ 25 ਸਾਲਾਂ ਪੰਜਾਬੀ ਨੌਜਵਾਨ ਦੀ ਕਰੋਨਾ ਕਾਰਨ ਮੌਤ

ਕਪੂਰਥਲਾ (ਕਸ਼ਮੀਰ ਭੰਡਾਲ),24 ਜੁਲਾਈ 2021 ਪਿਤਾ ਦੀ ਅਚਾਨਕ ਹੋਈ ਮੌਤ ਤੋ ਬਾਅਦ ਪਰਿਵਾਰ ਅਜੇ ਸਦਮੇ ਵਿੱਚੋਂ ਗੁਜਰ ਰਿਹਾ ਸੀ ਕਿ...

ਟਾਂਡਾ ਉੜਮੁੜ(ਅਮਰੀਕ ਕੁਮਾਰ),20 ਜੁਲਾਈ 2021

ਕੈਨੇਡਾ ਦੇ ਮੌਂਟਰੀਅਲ ਵਿੱਚ ਪਤੀ ਵੱਲੋਂ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ।ਮ੍ਰਿਤਕ ਰਜਿੰਦਰ ਕੌਰ ਰੂਬੀ ਪੁੱਤਰੀ ਅਮਰੀਕ ਸਿੰਘ ਵਾਸੀ ਮੁਹੱਲਾ ਲਾਹੌਰੀਆ ਦੇ ਰੂਪ ਵਿਚ ਹੋਈ ਹੈ। ਕਤਲ ਕਿਹੜੇ ਹਾਲਾਤ ਵਿਚ ਹੋਇਆ, ਫਿਲਹਾਲ ਇਸ ਬਾਰੇ ਜ਼ਿਆਦਾ ਜਾਣਕਾਰੀ ਨਹੀਂ ਮਿਲ ਸਕੀ ਹੈ।

ਮ੍ਰਿਤਕ ਰਜਿੰਦਰ ਕੌਰ ਰੂਬੀ ਦੇ ਪਿਤਾ ਅਮਰੀਕ ਸਿੰਘ ਨੇ ਦੋਸ਼ ਲਾਇਆ ਹੈ ਕਿ ਉਸਦੀ ਧੀ ਦਾ ਕਤਲ ਉਸਦੇ ਸਿਰ ਉੱਤੇ ਸੱਟ ਮਾਰ ਕੇ ਉਸਦੇ ਹੀ ਪਤੀ ਨਵਦੀਪ ਸਿੰਘ ਵਲੋਂ ਕੀਤਾ ਗਿਆ ਹੈ। ਵਾਰਦਾਤ ਬੀਤੀ ਰਾਤ ਦੀ ਦੱਸੀ ਜਾ ਰਹੀ ਹੈ। ਰੂਬੀ ਦਾ ਵਿਆਹ 25 ਦਸੰਬਰ 2011 ਨੂੰ ਹੋਇਆ ਸੀ ਅਤੇ ਉਹ ਦੋ ਬੱਚਿਆਂ ਦੀ ਮਾਂ ਸੀ। ਇਸ ਦੁਖ਼ਦ ਖਬਰ ਦੇ ਨਾਲ ਉੜਮੁੜ ਵਿਚ ਮਾਤਮ ਦਾ ਮਾਹੌਲ ਹੈ।

ਪਰਿਵਾਰ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹਨਾਂ ਦੀ ਧੀ ਦੀ ਮ੍ਰਿਤਕ ਦੇਹ ਨੂੰ ਭਾਰਤ ਮੰਗਵਾਇਆ ਜਾਵੇ ਤਾਂ ਉਸ ਦਾ ਰੀਤੀ ਰਿਵਾਜਾਂ ਨਾਲ ਸਸਕਾਰ ਕੀਤਾ ਜਾਵੇਗਾ ।

 

LEAVE A REPLY

Please enter your comment!
Please enter your name here

Latest News

ਫਿਲੋਰ ਵਿੱਚ ਧੜਿਆ ਵਿੱਚ ਹੋਈ ਖੂਨੀ ਗੈਗਵਾਰ

ਫਿਲੋਰ(ਪੁਨੀਤ ਅਰੌੜਾ),24 ਜੁਲਾਈ 2021 ਫਿਲੋਰ ਅੱਜ ਸਵੇਰੇ ਤਕਰੀਬਨ 8 ਵਜੇ ਦੇ ਕਰੀਬ ਕਿਲਾ ਰੋਡ ਬਾਬਾ ਵਿਸਵਕ੍ਰਮਾ ਮੰਦਰ ਦੇ ਕੋਲ...

ਫਤਿਹਗੜ੍ਹ ਸਾਹਿਬ ‘ਚ ਪੁਲਸ ਵਲੋਂ ਕੱਢਿਆ ਗਿਆ ਫਲੈਗ ਮਾਰਚ

ਫਤਿਹਗੜ੍ਹ ਸਾਹਿਬ (ਜਸਵਿੰਦਰ ਸਿੰਘ),24 ਜੁਲਾਈ 2021 ਫਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਸਕਿਓਰਟੀ ਰੀਜ਼ਨ ਕਾਰਨ ਜ਼ਿਲ੍ਹੇ ਵਿੱਚ ਕੀਤੇ ਹਾਈ ਅਲਰਟ ਦੇ ਮੱਦੇਨਜ਼ਰ ਫਤਿਹਗੜ੍ਹ ਸਾਹਿਬ ਵਿਖੇ ਐਸ.ਪੀ ਹਰਪਾਲ...

ਕੈਲੋਫੋਰੀਆਂ ‘ਚ 25 ਸਾਲਾਂ ਪੰਜਾਬੀ ਨੌਜਵਾਨ ਦੀ ਕਰੋਨਾ ਕਾਰਨ ਮੌਤ

ਕਪੂਰਥਲਾ (ਕਸ਼ਮੀਰ ਭੰਡਾਲ),24 ਜੁਲਾਈ 2021 ਪਿਤਾ ਦੀ ਅਚਾਨਕ ਹੋਈ ਮੌਤ ਤੋ ਬਾਅਦ ਪਰਿਵਾਰ ਅਜੇ ਸਦਮੇ ਵਿੱਚੋਂ ਗੁਜਰ ਰਿਹਾ ਸੀ ਕਿ ਅਚਾਨਕ ਨੌਜਵਾਨ ਪੁੱਤਰ ਦੀ ਹੋਈ...

ਬੇਕਾਬੂ ਹੋਈ ਬਸ ਕਿੱਕਰ ਨਾਲ ਟਕਰਾਈ ,ਇੱਕ ਦੀ ਮੌਤ

ਅਬੋਹਰ (ਮੌਂਟੀ ਚੁੱਘ),24 ਜੁਲਾਈ 2021 ਕੱਲ ਜਿਥੇ ਮੋਗਾ ਨੇੜੇ ਭਿਆਨਕ ਸੜਕ ਹਾਦਸਾ ਵਾਪਰਿਆ ਉਥੇ ਹੀ ਅੱਜ ਸਵੇਰੇ ਕਰੀਬ 11 ਵਜੇ  ਰਾਜ ਟਰਾਂਸਪੋਰਟ ਦੀ ਬੱਸ ਅਬੋਹਰ...

ਮਹਿਲਾ ਸਰਪੰਚ ਦਾ ਪਤੀ ਹੋਇਆ ਭੇਦਭਰੇ ਹਾਲਾਤਾਂ ਚ ਲਾਪਤਾ

ਬਟਾਲਾ (ਨੀਰਜ ਸਲਹੋਤਰਾ),24  ਜੁਲਾਈ 2021 ਬਟਾਲਾ ਸ਼ਹਿਰ ਦੇ ਨੇੜਲੇ ਪਿੰਡ ਬੋਦੇ ਦੀ ਖੂਹੀ ਦਾ ਰਹਿਣ ਵਾਲਾ ਰਤਨ ਲਾਲ ਪਿਛਲੇ ਦੋ ਦਿਨਾਂ ਤੋਂ ਭੇਦਭਰੇ ਹਾਲਾਤਾਂ ਚ...

More Articles Like This