Captain ਅੱਜ ਸਕੂਲ ਅਧਿਆਪਕਾਂ ਨਾਲ ਕਰਨਗੇ ਗੱਲਬਾਤ

Must Read

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰਿਆ ਚਚੇਰਾ ਭਰਾ

ਮੌੜ ਖੁਰਦ(ਹਰਮਿੰਦਰ ਸਿੰਘ ਅਵਿਨਾਸ਼),21 ਜੂਨ Cousin killed over land dispute mour mandi : ਸ਼ਬ ਡਵੀਜਨ ਮੋੜ ਦੇ ਪਿੰਡ ਮੌੜ ਖੁਰਦ...

ਮੁੜ ਹੋਵੇਗਾ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),21 ਜੂਨ Postmortem of gangster Jaipal Singh Bhullar will be held again: ਗੈਂਗਸਟਰ ਜੈਪਾਲ ਭੱੁਲਰ ਦਾ 9 ਜੂਨ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Kunwar Vijay Pratap joins 'Aap': ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਤੇ ਪੰਜਾਬ...

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),10 ਜੂਨ

 Captain will talk to school teachers: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਅਧਿਆਪਕਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕਰਨਗੇ। ਮੁੱਖ ਮੰਤਰੀ ਦੀ ਵੀਡੀਓ ਕਾਨਫਰੰਸਿੰਗ ਸਵੇਰੇ 11.30 ਵਜੇ ਸ਼ੁਰੂ ਹੋ ਕੇ ਦੁਪਹਿਰ 12.25 ਵਜੇ ਤੱਕ ਚੱਲੇਗੀ।

ਇਸ ਦੌਰਾਨ ਸਕੱਤਰ ਐਜੂਕੇਸ਼ਨ ਦੇ ਨਾਲ ਡੀਪੀਐਸ ਸਕੂਲ, ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ, ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਵੀ ਸ਼ਾਮਲ ਹੋਣਗੇ।

ਵੀਡੀਓ ਕਾਨਫਰੰਸਿੰਗ ਵਿੱਚ ਮੁੱਖ ਮੰਤਰੀ, ਸਿੱਖਿਆ ਮੰਤਰੀ ਤੇ ਹੋਰ ਅਧਿਕਾਰੀਆਂ ਦੇ ਨਾਲ-ਨਾਲ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਅਧਿਆਪਕ ਵੀ ਸੰਬੋਧਨ ਕਰਨਗੇ। ਇਸ ਵੀਡੀਓ ਕਾਨਫਰੰਸਿੰਗ ਵਿੱਚ ਸਕੂਲੀ ਸਿੱਖਿਆ ਨੂੰ ਹੋਰ ਵਧੀਆ ਬਣਾਉਣ ਲਈ ਹੋਰ ਵਿਚਾਰ-ਵਟਾਂਦਰੇ ਵੀ ਕੀਤੇ ਜਾਣਗੇ।

LEAVE A REPLY

Please enter your comment!
Please enter your name here

Latest News

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰਿਆ ਚਚੇਰਾ ਭਰਾ

ਮੌੜ ਖੁਰਦ(ਹਰਮਿੰਦਰ ਸਿੰਘ ਅਵਿਨਾਸ਼),21 ਜੂਨ Cousin killed over land dispute mour mandi : ਸ਼ਬ ਡਵੀਜਨ ਮੋੜ ਦੇ ਪਿੰਡ ਮੌੜ ਖੁਰਦ...

ਮੁੜ ਹੋਵੇਗਾ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),21 ਜੂਨ Postmortem of gangster Jaipal Singh Bhullar will be held again: ਗੈਂਗਸਟਰ ਜੈਪਾਲ ਭੱੁਲਰ ਦਾ 9 ਜੂਨ ਨੂੰ ਕੋਲਕਾਤਾ ਵਿੱਚ ਪੁਲਿਸ ਵੱਲੋਂ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Kunwar Vijay Pratap joins 'Aap': ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਤੇ ਪੰਜਾਬ ਦੋਰੇ ਲਈ ਅੰਮ੍ਰਿਤਸਰ ਪਹੁੰਚੇ ਜਿਥੇ...

ITBP ਜਵਾਨਾਂ ਨੇ 18 ਹਜ਼ਾਰ ਫੁੱਟ ਦੀ ਉੱਚਾਈ ’ਤੇ ਕੀਤਾ ਯੋਗ

ਨਿਊਜ਼ ਡੈਸਕ(ਸਕਾਈ ਨਿਊਜ਼ ਬਿਊਰੋ),21 ਜੂਨ ITBP personnel yoga ladakh: ਅੱਜ ਪੂਰੀ ਦੁਨੀਆ ਨੇ ਇਕ ਵਾਰ ਫਿਰ ਯੋਗਾ ਦੇ ਮਹੱਤਵ ਨੂੰ ਜਾਣਿਆ ।ਦੇਸ਼ ਭਰ ਵਿੱਚ ਕੌਮਾਂਤਰੀ...

ਅੰਮ੍ਰਿਤਸਰ ਪਹੁੰਚਣ ਤੇ ਅਰਵਿੰਦਰ ਕੇਜਰੀਵਾਲ ਦਾ ਹੋਇਆ ਵਿਰੋਧ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Arvinder Kejriwal's protest on arrival in Amritsar: ਅੰਮ੍ਰਿਤਸਰ ਪਹੁੰਚਣ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਦਾ ਸ਼ੋ੍ਰਮਣੀ ਅਕਾਲੀ ਦਲ...

More Articles Like This