BJP ਦੇ ਚਾਰ ਵੱਡੇ ਨੇਤਾਵਾਂ ਵਿਰੁੱਧ ਕੇਸ ਦਰਜ,ਜਾਣੋ ਵੇਰਵਾ

Must Read

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ...

ਫਿਰੋਜ਼ਪੁਰ (ਸੁਖਚੈਨ ਸਿੰਘ ),2 ਮਾਰਚ

ਫਿਰੋਜ਼ਪੁਰ ਅਤੇ ਜ਼ੀਰਾ ਵਿੱਚ ਆਮ ਆਦਮੀ ਪਾਰਟੀ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਖੜਦੇ ਹੋਏ ਕਿਸਾਨਾਂ ਨੂੰ ਨਾਲ ਲੈਕੇ ਬੀ.ਜੇ.ਪੀ ਦੇ ਚਾਰ ਐਮ ਪੀਜ਼ ਦੇ ਖ਼ਿਲਾਫ਼ ਕੇਸ ਦਰਜ ਕਰਵਾਏ ਗਏ। ਇਸ ਮੌਕੇ ਐਡਵੋਕੇਟ ਰਜਨੀਸ਼ ਦਹੀਆ ਨੇ ਕਿਹਾ ਕਿ ਜੋ ਬੀ ਜੇ ਪੀ ਕੈਬਿਨਟ ਮੰਤਰੀ ਗਿਰੀਰਾਜ ਸਿੰਘ, ਸ੍ਰੀ ਨਿਤਿਨ ਪਟੇਲ ਡਿਪਟੀ ਸੀਐਮ ਗੁਜਰਾਤ, ਰਵੀ ਕਿਸ਼ਨ ਐਮ ਪੀ, ਰਾਮ ਮਹਾਂਦੇਵਨ ਕੌਮੀ ਸਕੱਤਰ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਆਪਣੇ ਹੱਕਾਂ ਲਈ ਲੜ ਰਹੇ ਕਿਸਾਨ ਜਥੇਬੰਦੀਆਂ ਦੇ ਖ਼ਿਲਾਫ਼ ਸੋਸ਼ਲ ਮੀਡੀਆ ਤੇ ਖ਼ਾਲਿਸਤਾਨੀ, ਢੋਂਗੀ ਜਾਅਲੀ ਪੱਗਾਂ ਵਾਲੇ ਸਿੱਖ ਅਲੱਗ ਅਲੱਗ ਘਾਤਕ ਸ਼ਬਦਾਂ ਨਾਲ ਉਨ੍ਹਾਂ ਦੇ ਦਿਲ ਦਿਮਾਗ ਤੇ ਚੋਟ ਕੀਤੀ ਹੈ।

ਨਹੁੰ ਚਬਾਉਣ ਨਾਲ ਹੋ ਸਕਦੀ ਹੈ ਪੇਟ ’ਚ ਇਨਫ਼ੈਕਸ਼ਨ

advocate

ਉਸ ਖ਼ਿਲਾਫ਼ ਕਾਰਵਾਈ ਕਰਦੇ ਹੋਏ ਸਰਬਜੀਤ ਸਿੰਘ, ਜਗਜੀਤ ਸਿੰਘ, ਮੰਗਲ ਸਿੰਘ ਅਤੇ ਬਲਰਾਜ ਸਿੰਘ ਕਿਸਾਨਾਂ ਵੱਲੋਂ ਜ਼ੀਰਾ ਕੋਰਟ ਕੰਪਲੈਕਸ ਵਿਚ ਕੇਸ ਦਰਜ ਕਰਵਾਏ ਗਏ ਜਿਨ੍ਹਾਂ ਵਿੱਚ ਉਨ੍ਹਾਂ ਨੂੰ ਜਨਤਕ ਹੋਕੇ ਮੁਆਫ਼ੀ ਮੰਗਣ ਲਈ ਕਿਹਾ ਗਿਆ। ਇਸ ਮੌਕੇ ਐਡਵੋਕੇਟ ਰਜਨੀਸ਼ ਦਹੀਆ ਵੱਲੋਂ ਕਿਹਾ ਗਿਆ ਕਿ ਜੇ ਇਹ ਉੱਚ ਅਹੁਦਿਆਂ ਤੇ ਬੈਠੇ ਆਪਣੀ ਭਾਸ਼ਾ ਨੂੰ ਸੁਧਾਰ ਨਹੀਂ ਸਕਦੇ ਤੇ ਇਨ੍ਹਾਂ ਦਾ ਉਨ੍ਹਾਂ ਅਹੁਦਿਆਂ ਤੇ ਬੈਠਣਾ ਸਰਾਸਰ ਗਲਤ ਹੈ। ਜੇ ਇਹ ਮੁਆਫੀ ਨਹੀਂ ਮੰਗਦੇ ਤਾਂ ਉਹ ਪੂਰੀ ਕੋਸ਼ਿਸ਼ ਕਰਨਗੇ ਕਿ ਅਦਾਲਤ ਰਾਹੀਂ ਇਨ੍ਹਾਂ ਐਮਪੀਜ਼ ਨੂੰ ਸਜ਼ਾ ਦਿਵਾਈ ਜਾ ਸਕੇ।

ਇੱਥੇ ਇਹ ਗੱਲ ਖਾਸ ਧਿਆਨ ਦੇਣ ਵਾਲੀ ਹੈ ਕਿ ਜਦੋਂ ਤੋਂ ਕਿਸਾਨ ਅੰਦੋਲਨ ਸ਼ੁਰੂ ਹੋਇਆ ਹੈ, ਉਦੋਂ ਤੋਂ ਹੀ ਭਾਜਪਾ ਆਗੂਆਂ ਵੱਲੋਂ ਅੰਦੋਲਨ ਨੂੰ ਖਾਲਿਸਤਾਨੀ ਰੰਗਤ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸਦਾ ਪੰਜਾਬ ਦੀਆਂ ਵੱਖ-ਵੱਖ ਪਾਰਟੀਆਂ ਤੇ ਕਿਸਾਨ ਜਥੇਬੰਦੀਆਂ ਵੱਲੋਂ ਜ਼ਬਰਦਸਤ ਵਿਰੋਧ ਕੀਤਾ ਜਾ ਰਿਹਾ ਹੈ।  ਇਸੇ ਤਹਿਤ ਹੀ ਹੁਣ ਕਿਸਾਨਾਂ ਨੇ ਅੱਗੇ ਵਧਦਿਆਂ ਇਨ੍ਹਾਂ ਭਾਜਪਾ ਸਾਂਸਦਾਂ ਖਿਲਾਫ ਮਾਮਲੇ ਦਰਜ ਕਰਵਾਏ ਹਨ। ਪਰ ਦੂਜੇ ਪਾਸੇ ਇਨ੍ਹਾਂ ਸਾਂਸਦਾਂ ਵੱਲੋਂ ਹਾਲੇ ਕੋਈ ਪ੍ਰਤੀਕਰਮ ਨਹੀਂ ਆਇਆ ਹੈ।

LEAVE A REPLY

Please enter your comment!
Please enter your name here

Latest News

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ।ਯਾਤਰੀਆਂ ਨੂੰ ਹੁਣ ਸਟੇਸ਼ਨਾਂ ਅਤੇ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ ਮੂਲ ਦੇ 4 ਲੋਕਾਂ ਦੀ...

ਵਿਅਕਤੀ ਦਾ ਕਤਲ ਕਰ ਉਸ ਦਾ ਸਿਰ ਵੱਢ ਕੇ ਨਾਲ ਲੈ ਗਏ ਕਾਤਿਲ

ਫਰੀਦਕੋਟ (ਗਗਨਦੀਪ ਸਿੰਘ),17 ਅਪ੍ਰੈਲ Man murder in faridkot : ਫਰੀਦਕੋਟ ਦੇ ਪਿੰਡ ਦੀਪ ਸਿੰਘ ਵਾਲਾ ਚ ਉਸ ਵੇਲੇ ਸਹਿਮ ਦਾ ਮਹੌਲ ਬਣ ਗਿਆ ਜਦੋਂ ਇੱਕ...

ਜ਼ਮਾਨਤ ਮਿਲਣ ਤੋਂ ਬਾਅਦ ਦੀਪ ਸਿੱਧੂ ਫਿਰ ਗ੍ਰਿਫ਼ਤਾਰ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Deep sidhu arrested new case: ਵੱਡੀ ਖ਼ਬਰ ਦੀਪ ਸਿੱਧੂ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ।ਇੱਕ ਹੋਰ ਮਾਮਲੇ...

More Articles Like This