ਪੰਚਾਇਤ ਘਰ ਨੂੰ ਬਣਾਇਆ ਨਿੱਜ਼ੀ ਰਿਹਾਇਸ਼ ‘ਤੇ ਪਸ਼ੂ ਹਵੇਲੀ

Must Read

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਹੁਦੇ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ), 18 ਸਤੰਬਰ 2021 ਪੰਜਾਬ ਸਿਆਸਤ ਨਾਲ ਜੁੜੀ ਵੱਡੀ ਖ਼ਬਰ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ...

ਵਿਜੈ ਇੰਦਰ ਸਿੰਗਲਾ ਨੇ ਸਕੂਲ ਮੁਖੀਆਂ ਤੇ ਅਧਿਆਪਕਾਂ ਲਈ ਵਿਸ਼ੇਸ਼ ਆਨਲਾਈਨ ਮਡਿਊਲ ਕੀਤੇ ਜਾਰੀ

ਚੰਡੀਗੜ੍ਹ, 18 ਸਤੰਬਰ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਬਾਰੇ ਭਾਰਤ ਸਰਕਾਰ ਵਲੋਂ ਕਰਵਾਏ ਜਾਣ ਵਾਲੇ ਰਾਸ਼ਟਰੀ ਪ੍ਰਾਪਤੀ ਸਰਵੇਖਣ-2021 ਲਈ ਸਕੂਲ...

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਗਾਂ ਨੂੰ ਕੌਮੀ ਪਸ਼ੂ ਐਲਾਨਣ ਲਈ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ

ਚੰਡੀਗੜ੍ਹ, 18 ਸਤੰਬਰ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਦੀ ਅਗਵਾਈ ਵਾਲੇ ਵਫ਼ਦ ਨੇ ਅੱਜ ਰਾਜ ਭਵਨ...

ਗੁਰਦਾਸਪੁਰ(ਨੀਰਜ ਸਲਹੋਤਰਾ), 14 ਸਤੰਬਰ 2021

ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਤਲਵੰਡੀ ਰਾਮਾ ਦਾ ਪੁਰਾਣਾ 1984 ਵੇਲੇ ਦਾ ਬਣਿਆ ਪੰਚਾਇਤ ਘਰ ਹੁਣ ਨਿੱਜ਼ੀ ਰਿਹਾਇਸ਼ ਅਤੇ ਪਸ਼ੂ ਹਵੇਲੀ ਵਜੋ ਵਰਤਿਆ ਜਾ ਰਿਹਾ ਹੈ। ਇਥੇ ਹੀ ਬੱਸ ਨਹੀ ਪਾਣੀ ਵਾਲੀ ਸਰਕਾਰੀ ਟੁੱਟੀ ਵੀ ਨਿਰੰਤਰ ਚੱਲ ਰਹੀ ਹੈ l

ਪੰਚਾਇਤ ਘਰ ਖੜਾ ਪਸ਼ੂਆ ਦੇ ਮਲ ਮੂਤਰ ਵਾਲਾ ਪਾਣੀ ਮੱਛਰ ਦਾ ਜਨਮ ਦਾਤਾ ਬਣਿਆ ਹੋਇਆ ਹੈ। ਗੈਰ ਕਨੂੰਨੀ ਢੰਗ ਨਾਲ ਬਿਜਲੀ ਦੀ ਕੁੰਡੀ ਲਗਾਂ ਕੇ ਫਰੀ ਬਿਜਲੀ ਦੀ ਵਰਤੋ ਕੀਤੀ ਜਾ ਰਹੀ ਹੈ। ਪਿੰਡ ਵਾਸੀਆਂ ਦੱਸਿਆ ਕਿ ਲੰਬੇ ਸਮੇ ਤੋ ਇਹ ਪਰਿਵਾਰ ਇਥੇ ਹੀ ਰਹਿ ਰਹਿਆ ਹੈ।

ਪੰਚਾਇਤ ਘਰ ਨੇੜੇ ਸਥਿਤ ,ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸੇਵਾ ਕੇਦਰ ਇੰਚਾਰਜ਼ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਪਸ਼ੂਆ ਦੇ ਗੋਬਰ ਕਾਰਣ ਸੇਵਾ ਕੇਦਰ ਚ ਬੰਦਬੂ ਆਉਦੀ ਹੈ ਅਤੇ ਇਨ੍ਹਾਂ ਪਸ਼ੂਆਂ ਉੱਚੀ ਉੱਚੀ ਬੋਲਣ ਕਰਕੇ ਰਾਹਗੀਰ, ਸੇਵਾ ਕੇਦਰ ਆਏ ਗਾਹਕ,ਸੇਵਾ ਕੇਦਰ ਸਟਾਫ ,ਅਤੇ ਸਕੂਲੀ ਬੱਚਿਆਂ ਕਾਫ਼ੀ ਤੰਗੀ ਦਾ ਸਾਹਮਣਾ ਕਰਨਾ ਪੈਂਦਾ ਹੈ।

ਉਨ੍ਹਾਂ ਦੱਸਿਆ ਕਿ ਉਸ ਤੋ ਪਹਿਲਾ ਜਿਹੜਾ ਸੇਵਾ ਕੇਦਰ ਮੁਲਾਜ਼ਮ ਸੀ, ਉਨ੍ਹਾ ਵੱਲੋ ਇਸਦੀ ਲਿਖਤੀ ਦਰਖਾਸਤ ਉਚ ਅਧਿਕਾਰੀਆ ਕੋਲ ਕਰਨ ਉਪਰੰਤ ਕੋਈ ਕਾਰਵਾਈ ਨਹੀ ਹੋਈ।

ਇਸ ਸਬੰਧੀ ਜਦੋਂ ਅਸੀਂ ਸਰਪੰਚ ਨਿਰਮਲ ਸਿੰਘ ਤਲਵੰਡੀ ਰਾਮਾ ਅਤੇ ਉਨ੍ਹਾਂ ਦੇ ਪੁੱਤਰ ਜੋਗਾ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਦੱਸਿਆ ਕਿ ਇਹ ਪਿਛਲੀ ਸਰਕਾਰ ਦੇ ਇਥੇ ਰਹਿ ਰਹੇ ਹਨ l

ਕਈ ਵਾਰ ਇਨ੍ਹਾਂ ਨੂੰ ਪੰਚਾਇਤ ਘਰ ਖਾਲੀ ਕਰਨ ਲਈ ਕਿਹਾ ਗਿਆ ਹੈ। ਉਨ੍ਹਾ ਦੱਸਿਆ ਕਿ ਅਸੀ ਉਕਤ ਪਰਿਵਾਰ ਨੂੰ ਚਾਰ ਮਰਲੇ ਪਲਾਟ ਵੀ ਦਿੱਤਾ ਹੋਇਆ ਹੈ।

ਇਸ ਸੰਬੰਧੀ ਜਦੋਂ ਅਸੀ ਬੀਡੀਪੀਓ ਡੇਰਾ ਬਾਬਾ ਨਾਨਕ ਜਿੰਦਰਪਾਲ ਸਿੰਘ ਅਠਵਾਲ ਅਤੇ ਪਾਵਰਕਾਮ ਜੇਈ ਰਜਿੰਦਰ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਉਕਤ ਮਾਮਲਾ ਬਾਰੇ ਮੈਨੂੰ ਕੋਈ ਜਾਣਕਾਰੀ ਨਹੀ ਹੈ, ਤੁਸੀ ਮੇਰੇ ਧਿਆਨ ਚ ਲਿਆਦਾ ਹੈ, ਅਤੇ ਉਕਤ ਪਰਿਵਾਰ ਉਪਰ ਬਣਦੀ ਕਾਰਵਾਈ ਕੀਤੀ ਜਾਵੇਗੀ। ਪਾਵਾਰਕਾਮ ਜੇਈ ਵੱਲੋਂ ਤੁਰੰਤ ਬਿਜਲੀ ਦੀ ਲੱਗੀ ਸਿੱਧੀ ਕੁੰਡੀ ਉਤਾਰ ਦਿੱਤੀ ਹੈ।

LEAVE A REPLY

Please enter your comment!
Please enter your name here

Latest News

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਹੁਦੇ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ), 18 ਸਤੰਬਰ 2021 ਪੰਜਾਬ ਸਿਆਸਤ ਨਾਲ ਜੁੜੀ ਵੱਡੀ ਖ਼ਬਰ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ...

ਵਿਜੈ ਇੰਦਰ ਸਿੰਗਲਾ ਨੇ ਸਕੂਲ ਮੁਖੀਆਂ ਤੇ ਅਧਿਆਪਕਾਂ ਲਈ ਵਿਸ਼ੇਸ਼ ਆਨਲਾਈਨ ਮਡਿਊਲ ਕੀਤੇ ਜਾਰੀ

ਚੰਡੀਗੜ੍ਹ, 18 ਸਤੰਬਰ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਬਾਰੇ ਭਾਰਤ ਸਰਕਾਰ ਵਲੋਂ ਕਰਵਾਏ ਜਾਣ ਵਾਲੇ ਰਾਸ਼ਟਰੀ ਪ੍ਰਾਪਤੀ ਸਰਵੇਖਣ-2021 ਲਈ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਅਧਿਆਪਕਾਂ...

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਗਾਂ ਨੂੰ ਕੌਮੀ ਪਸ਼ੂ ਐਲਾਨਣ ਲਈ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ

ਚੰਡੀਗੜ੍ਹ, 18 ਸਤੰਬਰ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਦੀ ਅਗਵਾਈ ਵਾਲੇ ਵਫ਼ਦ ਨੇ ਅੱਜ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਨੂੰ...

ਵੱਡੀ ਖ਼ਬਰ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਸਰਕਾਰੀ ਰਿਹਾਇਸ਼

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ), 18 ਸਤੰਬਰ 2021 ਪੰਜਾਬ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਰਕਾਰੀ ਰਿਹਾਇਸ਼...

19 ਸਤੰਬਰ ਤੋਂ ਸ਼ੁਰੂ ਹੋਵੇਗੀ ਚਾਰ ਧਾਮ ਦੀ ਯਾਤਰਾ,ਪੜ੍ਹੋ ਪੂਰੀ Guidelines

ਉਤਰਾਖੰਡ (ਸਕਾਈ ਨਿਊਜ਼ ਬਿਊਰੋ), 18 ਸਤੰਬਰ 2021 ਉਤਰਾਖੰਡ ਵਿੱਚ ਚਾਰਧਾਮ ਯਾਤਰਾ ਐਤਵਾਰ, 19 ਸਤੰਬਰ ਤੋਂ ਸ਼ੁਰੂ ਹੋਵੇਗੀ। ਇਸ ਤੋਂ ਪਹਿਲਾਂ, ਉਤਰਾਖੰਡ ਵਿੱਚ ਸਿੱਖਾਂ ਦੇ ਪੰਜਵੇਂ...

More Articles Like This