ਚੀਮਾ ਨੇ ਸਰਕਾਰੀ ਹਸਪਤਾਲ ਦੀ ਜ਼ਮੀਨ ਨਿੱਜੀ ਹਸਪਤਾਲ ਨੂੰ ਦੇਣ ‘ਤੇ ਚੁੱਕਿਆ ਸਵਾਲ

Must Read

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ...

ਚੰਡੀਗੜ੍ਹ, 4 ਮਾਰਚ 2021

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਵੀਰਵਾਰ ਨੂੰ ਵਿਧਾਨ ਸਭਾ ਵਿੱਚ ਜੀਰੋ ਆਵਰ ਸਮੇਂ ਸਰਕਾਰ ਵੱਲੋਂ ਇਕ ਸਰਕਾਰੀ ਹਸਪਤਾਲ ਦੇ ਵਿਸਥਾਰ ਲਈ ਦਿੱਤੀ ਜ਼ਮੀਨ ਨੂੰ ਨਿੱਜੀ ਹਸਪਤਾਲ ਮੈਕਸ ਹਸਪਤਾਲ ਨੂੰ ਦੇਣ ਉੱਤੇ ਸਵਾਲ ਚੁੱਕਿਆ? ਉਨ੍ਹਾਂ ਕਿਹਾ ਕਿ ਸਰਕਾਰ ਸਦਨ ਨੂੰ ਦੱਸੇ ਕਿ ਅਜਿਹਾ ਕਿਉਂ ਕੀਤਾ ਗਿਆ?

ਉਨ੍ਹਾਂ ਉਸ ਜ਼ਮੀਨ ਦਾ ਬਿਊਰਾ ਦਿੰਦੇ ਹੋਏ ਕਿਹਾ ਕਿ ਉਸ ਜ਼ਮੀਨ ਨੂੰ ਪਹਿਲਾਂ ਐਸ ਏ ਐਸ ਨਗਰ ਮੈਡੀਕਲ ਕਾਲਜ ਨੂੰ ਦਿੱਤੀ ਗਈ ਸੀ। ਪਹਿਲਾਂ ਉਸ ਸਰਕਾਰੀ ਹਸਪਤਾਲ ਵਿੱਚ 200 ਬੈਡ ਸੀ, ਉਸਦੇ ਬੈਡ ਦੀ ਸਮਰਥਾ ਦਾ ਵਿਸਥਾਰ ਕਰਕੇ ਉਸਨੂੰ 400 ਬੈਡ ਦਾ ਹਸਪਤਾਲ ਬਣਾਉਣ ਲਈ ਇਕ ਏਕੜ ਜ਼ਮੀਨ ਦੇ ਦਿੱਤੇ ਗਈ ਸੀ। ਪੰਜਾਬ ਸਰਕਾਰ ਨੇ ਹੁਣ ਉਸ ਜ਼ਮੀਨ ਨੂੰ ਪ੍ਰਾਈਵੇਟ ਹਸਪਤਾਲ ਮੈਕਸ ਨੂੰ ਦੇ ਦਿੱਤੀ ਹੈ।

ਉਨ੍ਹਾਂ ਮੁੱਖ ਮੰਤਰੀ ਨੂੰ ਸਵਾਲ ਕਰਦੇ ਹੋਏ ਕਿਹਾ ਕਿ ਕੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਹੀਂ ਚਾਹੁੰਦੇ ਕਿ ਸੂਬੇ ਵਿੱਚ ਜਨਤਕ ਸਿਹਤ ਪ੍ਰਬੰਧ ਵਧੀਆ ਬਣੇ? ਜੇਕਰ ਉਹ ਅਜਿਹਾ ਕਰਦੇ ਹਨ ਤਾਂ ਆਰਥਿਕ ਤੌਰ ਉਤੇ ਕਮਜੋਰ ਹੋ ਚੁੱਕੇ ਸਰਕਾਰੀ ਹਸਪਤਾਲਾਂ ਦੀ ਬਜਾਏ ਉਹ ਨਿੱਜੀ ਹਸਪਤਾਲਾਂ ਦਾ ਪੱਖ ਕਿਉਂ ਲੈ ਰਹੇ ਹਨ?

LEAVE A REPLY

Please enter your comment!
Please enter your name here

Latest News

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ।ਯਾਤਰੀਆਂ ਨੂੰ ਹੁਣ ਸਟੇਸ਼ਨਾਂ ਅਤੇ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ ਮੂਲ ਦੇ 4 ਲੋਕਾਂ ਦੀ...

ਵਿਅਕਤੀ ਦਾ ਕਤਲ ਕਰ ਉਸ ਦਾ ਸਿਰ ਵੱਢ ਕੇ ਨਾਲ ਲੈ ਗਏ ਕਾਤਿਲ

ਫਰੀਦਕੋਟ (ਗਗਨਦੀਪ ਸਿੰਘ),17 ਅਪ੍ਰੈਲ Man murder in faridkot : ਫਰੀਦਕੋਟ ਦੇ ਪਿੰਡ ਦੀਪ ਸਿੰਘ ਵਾਲਾ ਚ ਉਸ ਵੇਲੇ ਸਹਿਮ ਦਾ ਮਹੌਲ ਬਣ ਗਿਆ ਜਦੋਂ ਇੱਕ...

ਜ਼ਮਾਨਤ ਮਿਲਣ ਤੋਂ ਬਾਅਦ ਦੀਪ ਸਿੱਧੂ ਫਿਰ ਗ੍ਰਿਫ਼ਤਾਰ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Deep sidhu arrested new case: ਵੱਡੀ ਖ਼ਬਰ ਦੀਪ ਸਿੱਧੂ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ।ਇੱਕ ਹੋਰ ਮਾਮਲੇ...

More Articles Like This