ਸ਼ਹੀਦ ਮਨਦੀਪ ਸਿੰਘ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਮੁੱਖਮੰਤਰੀ ਚੰਨੀ

Must Read

ਗੜਸ਼ੰਕਰ ‘ਚ ਵਾਪਰੇ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਗਈ ਜਾਨ

ਗੜਸ਼ੰਕਰ (ਦੀਪਕ ਅਗਨੀਹੋਤਰੀ),28 ਨਵੰਬਰ 2021 ਦਿਨੋ ਦਿਨ ਵੱਧ ਰਹੇ ਸੜਕ ਹਾਦਸੇ ਲੋਕਾਂ ਦੀ ਕੀਮਤੀ ਜਾਨਾਂ ਨਿਗਲ ਰਹੇ ਹਨ, ਅਜਿਹਾ ਹੀ...

ਔਲਾਦ ਨਾ ਹੋਣ ‘ਤੇ ਪਤੀ-ਪਤਨੀ ਨੇ ਛੋਟੇ ਬੱਚੇ ਨੂੰ ਕੀਤਾ ਅਗਵਾ

ਲੁਧਿਆਣਾ( ਅਰੁਣ ਲੁਧਿਆਣਵੀ), 28 ਨਵੰਬਰ 2021 ਲੁਧਿਆਣਾ ਪੁਲਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਕੁਝ ਦਿਨ ਪਹਿਲਾਂ ਅਗਵਾ...

पैसों के लालच में बड़ी-बड़ी कंपनियों को बदनाम करने की साजिश नाकाम

26/11/2021 ऑनलाइन ठगी तो आप लोगों ने ज़रूर सुनी होगी लेकिन आज हम आपको बताने जा रहे है ऑनलाइन अखबारों...

ਬਟਾਲਾ (ਸਕਾਈ ਨਿਊਜ਼ ਬਿਊਰੋ),20 ਅਕਤੂਬਰ 2021

ਜੰਮੂ-ਕਸ਼ਮੀਰ ਵਿੱਚ ਅੱਤਵਾਦੀਆਂ ਦੇ ਹਮਲੇ ਵਿਚ ਸ਼ਹੀਦ ਹੋਏ ਮਨਦੀਪ ਸਿੰਘ ਬਾਜਵਾ ਦਾ ਅੱਜ ਅੰਤਿਮ ਅਰਦਾਸ ਸਮਾਗਮ ਓਹਨਾ ਦੇ ਪਿੰਡ ਚੱਠਾ ਜਿਲਾ ਗੁਰਦਾਸਪੂਰ ਵਿਚ ਸੰਪੂਰਨ ਕੀਤੇ ਗਏ ਸ਼ਹੀਦ ਦੇ ਅੰਤਿਮ ਅਰਦਾਸ ਸਮਾਗਮ ਵਿਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵਲੋਂ ਸ਼ਿਰਕਤ ਕੀਤੀ ਗਈ l

ਇਸ ਮੌਕੇ ਓਹਨਾ ਦੇ ਨਾਲ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ , ਸਪੀਕਰ ਰਾਣਾ ਕੇ ਪੀ ਵੀ ਮਜ਼ੂਦ ਰਹੇ l ਮੁੱਖ ਮੰਤਰੀ ਨੇ ਸ਼ਹੀਦ ਨੂੰ ਸ਼ਰਧਾਂਜਲੀ ਦਿੰਦੇ ਹੋਏ ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਦੇ ਹੋਏ ਸ਼ਹੀਦ ਦੇ ਪਰਿਵਾਰ ਨੂੰ ਹੌਂਸਲਾ ਦਿੱਤਾ ਕਿ ਪੰਜਾਬ ਸਰਕਾਰ ਹਮੇਸ਼ਾ ਓਹਨਾ ਦੇ ਨਾਲ ਖੜੀ ਹੈ।

ਉਨ੍ਹਾਂ ਨੇ ਕਿਹਾ ਕਿ ਸ਼ਹੀਦ ਦੇ ਨਾਂ ਤੇ ਸਟੇਡੀਅਮ, ਗੇਟ, ਸਕੂਲ ਦਾ ਨਾਂ ਰੱਖਿਆ ਜਾਵੇਗਾ, 50 ਲਖ ਰੁਪਏ ਅਤੇ ਨੌਕਰੀ ਦਾ ਐਲਾਨ ਕੀਤਾ ਹੈ। ਅੱਜ ਸੀਐਮ ਵਲੋਂ 5 ਲੱਖ ਰੁਪਏ ਦਾ ਚੈਕ ਸ਼ਹੀਦ ਦੇ ਪਰਿਵਾਰ ਨੂੰ ਦੇ ਦਿਤਾ ਗਿਆ ਹੈ।

ਇਸ ਮੌਕੇ ਸ਼ਹੀਦ ਮਨਦੀਪ ਸਿੰਘ ਦੀ ਮਾਤਾ ਮਨਜੀਤ ਕੌਰ ਅਤੇ ਭਰਾ ਜਗਰੂਪ ਸਿੰਘ ਨੇ ਕਿਹਾ ਮੈਨੂੰ ਬਹੁਤ ਮਾਣ ਹੈ ਕਿ ਮਨਦੀਪ ਨੇ ਦੇਸ਼ ਲਈ ਸ਼ਹੀਦੀ ਪਾ ਕੇ ਗਿਆ ਹੈ।

ਸ਼ਹੀਦ ਦੀ ਪਤਨੀ ਮਨਦੀਪ ਕੌਰ ਨੇ ਕਿਹਾ ਕਿ ਅੱਜ ਮਨਦੀਪ ਸਿੰਘ ਦੀ ਅੰਤਿਮ ਅਰਦਾਸ ਸੀ, ਪੰਜਾਬ ਦੇ ਸੀਐਮ ਚਰਨਜੀਤ ਸਿੰਘ ਚੰਨੀ ਸ਼ਮਿਲ ਹੋਏ ਸਨ, ਅਤੇ ਉਨ੍ਹਾਂ ਨੇ ਪਰਿਵਾਰ ਨੂੰ ਹਰ ਤਰ੍ਹਾਂ ਨਾਲ ਸਹਿਯੋਗ ਦੇਣ ਦਾ ਵਾਦਾ ਕੀਤਾ ਹੈ, ਅਤੇ ਉਨ੍ਹਾਂ ਨੇ ਕਿਹਾ ਕਿ ਮੈਂ ਬਚੇਆਂ ਨੂੰ ਵੀ ਦੇਸ਼ ਦੀ ਸੇਵਾ ਲਈ ਭੇਜਾਂਗੀ।

LEAVE A REPLY

Please enter your comment!
Please enter your name here

Latest News

ਗੜਸ਼ੰਕਰ ‘ਚ ਵਾਪਰੇ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਗਈ ਜਾਨ

ਗੜਸ਼ੰਕਰ (ਦੀਪਕ ਅਗਨੀਹੋਤਰੀ),28 ਨਵੰਬਰ 2021 ਦਿਨੋ ਦਿਨ ਵੱਧ ਰਹੇ ਸੜਕ ਹਾਦਸੇ ਲੋਕਾਂ ਦੀ ਕੀਮਤੀ ਜਾਨਾਂ ਨਿਗਲ ਰਹੇ ਹਨ, ਅਜਿਹਾ ਹੀ...

ਔਲਾਦ ਨਾ ਹੋਣ ‘ਤੇ ਪਤੀ-ਪਤਨੀ ਨੇ ਛੋਟੇ ਬੱਚੇ ਨੂੰ ਕੀਤਾ ਅਗਵਾ

ਲੁਧਿਆਣਾ( ਅਰੁਣ ਲੁਧਿਆਣਵੀ), 28 ਨਵੰਬਰ 2021 ਲੁਧਿਆਣਾ ਪੁਲਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਕੁਝ ਦਿਨ ਪਹਿਲਾਂ ਅਗਵਾ ਹੋਏ ਬੱਚੇ ਨੂੰ ਸਹੀ ਸਲਾਮਤ...

पैसों के लालच में बड़ी-बड़ी कंपनियों को बदनाम करने की साजिश नाकाम

26/11/2021 ऑनलाइन ठगी तो आप लोगों ने ज़रूर सुनी होगी लेकिन आज हम आपको बताने जा रहे है ऑनलाइन अखबारों की शरारत। राजस्थान से एक...

ਕੁਝ ਘੰਟਿਆਂ ਦੇ ਵਿਆਹ ਦੌਰਾਨ ਸੀਐੱਮ ਚੰਨੀ ਲਈ ਬਣਾਇਆ ਗਿਆ ਵਿਸ਼ੇਸ਼ ਹੈਲੀਪੈਡ

ਜ਼ੀਕਰਪੁਰ (ਸਕਾਈ ਨਿਊਜ਼ ਬਿਊਰੋ), 25 ਨਵੰਬਰ 2021 ਬੀਜੇਪੀ ਮੰਤਰੀ ਵਿਜੇ ਸਾਂਪਲਾ ਦੇ ਬੇਟੇ ਦੇ ਵਿਆਹ ਵਿੱਚ ਜ਼ੀਰਕਪੁਰ ਪਹੁੰਚੇ ਸੀਐਮ ਚੰਨੀ ਦੇ ਕੁਝ ਘੰਟਿਆਂ ਵਿੱਚ ਹੀ...

ਕੇਬਲ ਟੀ.ਵੀ ‘ਤੇ ਨਵਜੋਤ ਸਿੰਘ ਦਾ ਵੱਡਾ ਬਿਆਨ

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ),25 ਨਵੰਬਰ 2021 ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਜਿੱਥੇ ਵਿਰੋਧੀਆਂ ਨੂੰ ਨਿਸ਼ਾਨੇ 'ਤੇ ਲਿਆ, ਉੱਥੇ ਹੀ ਉਹ ਆਪਣੀ ਪਾਰਟੀ ਦੇ...

More Articles Like This