3 ਸਾਲ ਦੀ ਉਮਰ ‘ਚ ਮਾਸੂਮ ਬੱਚੇ ਨੇ ਦੁਨੀਆਂ ਨੂੰ ਕਿਹਾ ਅਲਵਿਦਾ,ਜਾਣੋ ਕਾਰਣ

Must Read

ਲੁਧਿਆਣਾ ਤੋਂ ਬਠਿੰਡਾ ਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ, 15 ਲੋਕ ਬੁਰੀ ਤਰ੍ਹਾਂ ਜਖ਼ਮੀ

ਬਰਨਾਲਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਬਰਨਾਲਾ-ਹੰਡਿਆਇਆ ਰੋਡ ’ਤੇ ਡੀ ਮਾਰਟ ਨੇੜੇ ਐਤਵਾਰ ਸਵੇਰੇ 10 ਵਜੇ ਮੋਟਰਸਾਈਕਲ ਸਵਾਰ ਨੂੰ ਬਚਾਉਣ ਦੇ...

ਫਗਵਾੜਾ ’ਚ ਕੋਰੋਨਾ ਕਾਰਣ, 2 ਲੋਕਾਂ ਦੀ ਮੌਤ ਤੇ 25 ਦੀ ਰਿਪੋਰਟ ਆਈ ਪਾਜ਼ੇਟਿਵ

ਫਗਵਾੜਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਫਗਵਾੜਾ ’ਚ ਲਗਾਤਾਰ ਕੋਰੋਨਾ ਬਲਾਸਟ ਹੋ ਰਿਹਾ ਹੈ । ਹਰ ਦਿਨ ਕੇਸਾਂ ’ਚ ਹੋ ਰਿਹਾ...

ਦੋ ਭੈਣਾਂ ਦੇ ਇਕਲੋਤੇ ਭਰਾ ਦੀ ਸੜਕ ਹਾਦਸੇ ਦੌਰਾਨ ਮੌਤ

ਤਰਨਤਾਰਨ(ਰਿੰਪਲ ਗੌਲ੍ਹਣ),28 ਫਰਵਰੀ ਥਾਣਾ ਖੇਮਕਰਨ ਅਧੀਨ ਪੈਂਦੇ ਪਿੰਡ ਦੂਹਲ ਕੋਹਨਾ 'ਚ ਕੱਲ ਦੁਪਹਿਰੇ ਇਲਾਕੇ ਦੀ ਨਾਮਵਰ ਸੰਸਥਾ ਸ੍ਰੀ ਗੁਰੂ ਹਰਕ੍ਰਿਸਨ...

ਗੁਰਦਾਸਪੁਰ,8 ਫਰਵਰੀ (ਸਕਾਈ ਨਿਊਜ਼ ਬਿਊਰੋ)

ਪਿੰਡ ਕਲੀਚਪੁਰ ’ਚ ਇਕ ਭੱਠੇ ‘ਤੇ ਕੰਮ ਕਰਦੇ ਪਰਿਵਾਰ ਦੇ 3 ਸਾਲਾ ਬੱਚੇ ਦੀ ਟੋਏ ’ਚ ਇਕੱਠੇ ਹੋਏ ਪਾਣੀ ’ਚ ਡੁੱਬਣ ਕਾਰਨ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਬੱਚੇ ਦੇ ਪਿਤਾ ਕਰਮੂ ਪਟੇਲ ਵਾਸੀ ਭੱਠਾ ਕਲੀਚਪੁਰ ਨੇ ਦੱਸਿਆ ਕਿ ਉਹ ਪਿੰਡ ’ਚ ਹੀ ਇੱਟੇ ਵਾਲੇ ਭੱਠੇ ‘ਤੇ ਕੰਮ ਕਰਦੇ ਹਨ ਅਤੇ ਭੱਠੇ ’ਤੇ ਟੋਇਆ ਪੁੱਟ ਕੇ ਪਾਣੀ ਇਕੱਠਾ ਕੀਤਾ ਹੁੰਦਾ ਹੈ ਤਾਂ ਜੋ ਲੋੜ ਪੈਣ ’ਤੇ ਇੱਟਾਂ ਬਣਾਉਣ ਦੇ ਲਈ ਵਰਤਿਆ ਜਾਵੇ।

ਇਸ ਸਾਲ AIR INDIA ਨੂੰ ਪੈ ਸਕਦਾ ਹੈ ਕਰੋੜਾਂ ਰੁਪਇਆ ਦਾ ਘਾਟਾ

ਉਸ ਨੇ ਦੱਸਿਆ ਕਿ ਬੀਤੇ ਦਿਨ ਉਸ ਦਾ ਪੁੱਤਰ ਵਿਕਰਾਂਤ ਪਟੇਲ (3) ਖੇਡਦਾ ਹੋਇਆ ਪਾਣੀ ਵਾਲੇ ਟੋਏ ’ਚ ਡਿੱਗ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਸਬੰਧੀ ਧਾਰਾ 174 ਦੇ ਤਹਿਤ ਕਾਰਵਾਈ ਕੀਤੀ ਗਈ ਹੈ।

ਇਹ ਕੰਪਨੀ ਜਲਦ ਵੰਡੇਗੀ ਆਪਣੇ ਵਰਕਰਾਂ ਨੂੰ 700 ਕਰੋੜ ਰੁਪਏ

LEAVE A REPLY

Please enter your comment!
Please enter your name here

Latest News

ਲੁਧਿਆਣਾ ਤੋਂ ਬਠਿੰਡਾ ਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ, 15 ਲੋਕ ਬੁਰੀ ਤਰ੍ਹਾਂ ਜਖ਼ਮੀ

ਬਰਨਾਲਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਬਰਨਾਲਾ-ਹੰਡਿਆਇਆ ਰੋਡ ’ਤੇ ਡੀ ਮਾਰਟ ਨੇੜੇ ਐਤਵਾਰ ਸਵੇਰੇ 10 ਵਜੇ ਮੋਟਰਸਾਈਕਲ ਸਵਾਰ ਨੂੰ ਬਚਾਉਣ ਦੇ...

ਫਗਵਾੜਾ ’ਚ ਕੋਰੋਨਾ ਕਾਰਣ, 2 ਲੋਕਾਂ ਦੀ ਮੌਤ ਤੇ 25 ਦੀ ਰਿਪੋਰਟ ਆਈ ਪਾਜ਼ੇਟਿਵ

ਫਗਵਾੜਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਫਗਵਾੜਾ ’ਚ ਲਗਾਤਾਰ ਕੋਰੋਨਾ ਬਲਾਸਟ ਹੋ ਰਿਹਾ ਹੈ । ਹਰ ਦਿਨ ਕੇਸਾਂ ’ਚ ਹੋ ਰਿਹਾ ਇਜ਼ਾਫ਼ਾ ਫਗਵਾੜਾ ਲਈ ਖ਼ਤਰਨਾਕ ਸਾਬਤ...

ਦੋ ਭੈਣਾਂ ਦੇ ਇਕਲੋਤੇ ਭਰਾ ਦੀ ਸੜਕ ਹਾਦਸੇ ਦੌਰਾਨ ਮੌਤ

ਤਰਨਤਾਰਨ(ਰਿੰਪਲ ਗੌਲ੍ਹਣ),28 ਫਰਵਰੀ ਥਾਣਾ ਖੇਮਕਰਨ ਅਧੀਨ ਪੈਂਦੇ ਪਿੰਡ ਦੂਹਲ ਕੋਹਨਾ 'ਚ ਕੱਲ ਦੁਪਹਿਰੇ ਇਲਾਕੇ ਦੀ ਨਾਮਵਰ ਸੰਸਥਾ ਸ੍ਰੀ ਗੁਰੂ ਹਰਕ੍ਰਿਸਨ ਪਬਲਿਕ ਸਕੂਲ ਆਸਲ ਉਤਾੜ ਵਿਖੇ...

ਜ਼ਿਆਦਾ ਦੁੱਧ ਪੀਣ ਨਾਲ ਸਰੀਰ ਨੂੰ ਹੋ ਸਕਦੇ ਨੇ ਨੁਕਸਾਨ

ਚੰਡੀਗੜ੍ਹ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਕਈ ਲੋਕਾਂ ਨੂੰ ਦੁੱਧ ਪੀਣਾ ਕਾਫ਼ੀ ਪੰਸਦ ਹੁੰਦਾ ਹੈ ਕਿਉਂਕਿ ਇਹ ਪ੍ਰੋਟੀਨ ਦਾ ਸੋਰਸ ਹੈ। ਸ਼ਾਕਾਹਾਰੀ ਲੋਕਾਂ ਲਈ ਇਹ ਇੱਕ...

ਨਿਊਜ਼ੀਲੈਂਡ ਦੇ ਇਸ ਸ਼ਹਿਰ ਵਿਚ ਫਿਰ ਲੱਗਿਆ ਲਾਕਡਾਊਨ

ਨਿਊਜ਼ੀਲੈਂਡ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਕੋਰੋਨਾ ਦਾ ਕਹਿਰ ਦਿਨੋ ਦਿਨ ਵਧਦਾ ਹੀ ਜਾ ਰਿਹਾ ਹੈ। ਨਿਊਜ਼ੀਲੈਂਡ ਵਿਚ ਦੋ ਵਾਰ ਕੋਰੋਨਾ ਵਾਇਰਸ ਦੇ ਖਾਤਮੇ ਦੀ ਘੋਸ਼ਣਾ...

More Articles Like This