ਸੀਆਈਏ ਸਟਾਫ ਜੈਤੋ ਵੱਲੋਂ 19 ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ

Must Read

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ...

ਫ਼ਰੀਦਪੁਰ (ਗਗਨਦੀਪ ਸਿੰਘ),23 ਮਾਰਚ

ਜਿਲਾ ਪੁਲਿਸ  ਦੇ ਸੀਆਈ ਸਟਾਫ ਜੈਤੋ ਨੇ ਅਨਾਜ ਮੰਡੀ ਜੈਤੋ ਕੋਲੋ 19 ਗਰਾਮ ਹੇਰੋਇਨ ਸਮੇਤ ਬਾਇਕ ਸਵਾਰ ਦੋ ਨੌਜਵਾਨਾਂ ਨੂੰ ਗਿਰਫਤਾਰ ਕੀਤਾ ਹੈ । ਆਰੋਪੀਆਂ ਦੀ ਪਹਿਚਾਣ ਟਿੱਬੀ ਸਾਹਿਬ ਰੋਡ ਨਿਵਾਸੀ ਤਰਸੇਮ ਸਿੰਘ ਸੋਮਾ ਅਤੇ ਸੇਵੇਵਾਲਾ ਨਿਵਾਸੀ ਜਸਵਿੰਦਰ ਸਿੰਘ  ਮਿੰਦਾ  ਦੇ ਰੂਪ ਵਿੱਚ ਹੋਈ ਜਿਨ੍ਹਾਂ ਤੋਂ ਦੋ ਮੋਬਾਇਲ ਫੋਨ ਵੀ ਬਰਾਮਦ ਕੀਤੇ ਗਏ ਹੈ ਜਿਸ ਤੇ ਵਿਦੇਸ਼ ਤੋਂ ਵਟ੍ਸਐਪ ਕਾਲ ਕੀਤੀਆਂ ਗਈਆਂ ਸਨ। ਸੀਆਈਏ ਇੰਚਾਰਜ ਦਲਬੀਰ ਸਿੰਘ ਮੁਤਾਬਿਕ ਇਹ ਦੋਨੋ ਆਰੋਪੀ ਸੰਗਰੂਰ ਜੇਲ੍ਹ ਵਿੱਚ ਬੰਦ ਗੈਂਗਸਟਰ ਗੁਰਬਖਸ਼ ਸਿੰਘ  ਲਈ ਕੰਮ ਕਰ ਰਹੇ ਸਨ ।

ਕੋਰੋਨਾ ਨੇ ਜਲੰਧਰ ‘ਚ ਤੋੜੇ ਰਿਕਾਰਡ

ਗੁਰਬਖਸ਼ ਸਿੰਘ ਇਨ੍ਹਾਂ ਦੇ ਮਾਧਿਅਮ ਰਾਹੀਂ ਆਪਣੀ ਹੇਰੋਇਨ ਦੀ ਵਿਕਰੀ ਕਰਵਾਉਂਦਾ ਹੈ ਅਤੇ ਉਨ੍ਹਾਂ ਨੂੰ ਕਮਿਸ਼ਨ ਦਿੰਦਾ ਹੈ ।  ਪੁਲਿਸ ਨੇ ਉਕਤ ਦੋਨਾਂ ਸਮੇਤ ਗੈਂਗਸਟਰ  ਦੇ ਖਿਲਾਫ ਥਾਨਾ ਜੈਤੋ ਵਿੱਚ ਕੇਸ ਦਰਜ ਕਰਕੇ ਕਾਰਵਾਹੀ ਸ਼ੁਰੂ ਕਰ ਦਿੱਤੀ ਹੈ ਅਤੇ ਨਾਲ ਹੀ ਸੰਗਰੂਰ ਜੇਲ੍ਹ ਚ ਬੰਦ ਗੈਂਗਸਟਰ ਗੁਰਬਖਸ਼ ਸਿੰਘ ਨੂੰ ਵੀ ਪੁੱਛਗਿੱਛ ਲਈ ਪ੍ਰੋਡਕਸ਼ਨ ਵਾਰੰਟ ਤੇ ਲੈਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here

Latest News

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਵੱਡਾ ਹਾਦਸਾ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ ਵਿੱਚ ਹਨ ਅਤੇ ਉਨ੍ਹਾਂ ਦਾ...

ਲਾਕਡਾਊਨ ਦੌਰਾਨ ਦਿੱਲੀ ਸਰਕਾਰ ਦੇਵੇਗੀ ਮਜ਼ਦੂਰਾਂ ਨੂੰ 5-5 ਹਜਾਰ ਰੁਪਏ

ਨਵੀਂ ਦਿੱਲੀ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) lockdown high court immigrants:ਲਾਕਡਾਊਨ ਦੌਰਾਨ ਦਿੱਲੀ ਸਰਕਾਰ ਵੱਲੋਂ ਪਰਵਾਸੀ ,ਕਾਰਜ ਉਸਾਰੀ ਵਿੱਚ ਮਜ਼ਦੂਰਾਂ ਦੀ ਵੱਡੀ ਜ਼ਿੰਮੇਵਾਰੀ ਚੱੁਕਣ ਦਾ ਫੈਸਲਾ...

ਸਰਕਾਰ ਦੇ 50% ਸਵਾਰੀਆਂ ਵਾਲੇ ਫ਼ੈਸਲਾ ਦਾ ਬੱਸ ਚਾਲਕਾਂ ਵੱਲੋਂ ਵਿਰੋਧ

ਹੁਸ਼ਿਆਰਪੁਰ(ਅਮਰੀਕ ਕੁਮਾਰ),21 ਅਪ੍ਰੈਲ Minibus Operators Union meeting: ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਅਹਿਮ ਮੀਟਿੰਗ  ਗੁਰਵਿੰਦਰ ਸਿੰਘ ਦੀ ਅਗਵਾਈ...

More Articles Like This