ਸੰਗਰੂਰ ,7 ਫਰਵਰੀ (ਸਕਾਈ ਨਿਊਜ਼ ਬਿਊਰੋ)
ਬੇਰੁਜ਼ਗਾਰ ਅਧਿਆਪਕਾਂ ਵੱਲੋਂ ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੇ ਘਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ।ਜਿਸ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਅਤੇ ਪੁਲਿਸ ‘ਚ ਧੱਕਾ ਮੁਕੀ ਵੀ ਹੋਈ।ਅਧਿਆਪਕਾਂ ਵਲੋਂ ਬੈਰੀਕੇਡ ਵੀ ਤੋੜਿਆ ਗਿਆ।
ਕਰੋੜਾਂ ਦਾ ਕਰਜ਼ਾ ਹੈ ਬਾਲੀਵੁੱਡ ਅਦਾਕਾਰ ਸਨੀ ਦਿਓਲ ਦੇ ਸਿਰ
ਪੁਲਸ ਕਰਮਚਾਰੀਆਂ ਵਲੋਂ ਬੇਰੁਜ਼ਗਾਰ ਅਧਿਆਪਕਾਂ ਨੂੰ ਰੋਕਣ ਲਈ ਬੈਰੀਕੇਡਿੰਗ ਵੀ ਕੀਤੀ ਗਈ ਸੀ ਪਰ ਬੇਰੁਜ਼ਗਾਰ ਅਧਿਆਪਕਾਂ ਨੇ ਉਸ ਨੂੰ ਤੋੜ ਕੇ ਵਿਜੇਇੰਦਰ ਸਿੰਗਲਾ ਦੀ ਕੋਠੀ ਵੱਲ ਵੱਧਣ ਦੀ ਕੋਸ਼ਿਸ਼ ਕੀਤੀ, ਜਿਸ ’ਚ 2 ਅਧਿਆਪਕ ਜ਼ਖ਼ਮੀ ਹੋ ਗਏ।
ਉੱਤਰਾਖੰਡ ‘ਚ ਗਲੇਸ਼ੀਅਰ ਦੇ ਟੁੱਟਣ ਕਾਰਨ ਆਇਆ ਹੜ੍ਹ,ਲੋਕਾਂ ਨੂੰ ਕਰਨਾ ਪੈ ਰਿਹਾ ਭਾਰੀ ਮੁਸ਼ਕਿਲਾਂ ਦਾ ਸਾਹਮਣਾ