ਮੁੱਖ ਮੰਤਰੀ ਵੱਲੋਂ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ

Must Read

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ...

ਚੰਡੀਗੜ੍ਹ, 27 ਫਰਵਰੀ (ਸਕਾਈ ਨਿਊਜ਼ ਬਿਊਰੋ)

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ 22 ਪੰਜਾਬ ਰੈਜ਼ੀਮੈਂਟ ਦੇ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ 50 ਲੱਖ ਰੁਪਏ ਐਕਸ-ਗ੍ਰੇਸ਼ੀਆ ਮੁਆਵਜ਼ਾ ਦੇਣ ਦਾ ਐਲਾਨ ਕੀਤਾ।ਜ਼ਿਕਰਯੋਗ ਹੈ ਕਿ ਕੰਟਰੇਲ ਰੇਖਾ ਨੇੜੇ ਬਟਾਲਿਕ ਸੈਕਟਰ (ਲੇਹ) ਦੇ ਉੱਚਾਈ ਵਾਲੇ ਖੇਤਰ ਵਿੱਚ ਡਿਊਟੀ ਦੌਰਾਨ ਪਰਵਿੰਦਰ ਸਿੰਘ ਦੀ ਜਾਨ ਚਲੀ ਗਈ।

ਜੂਨੀਅਰ ਕਮਿਸ਼ਨਡ ਅਫ਼ਸਰ ਆਪਣੇ ਪਿੱਛੇ ਪਿਤਾ, ਪਤਨੀ ਅਤੇ 11 ਤੇ 13 ਸਾਲ ਦੀ ਉਮਰ ਦੇ ਦੋ ਪੁੱਤਰ ਛੱਡ ਗਏ ਹਨ।ਸ਼ਹੀਦ ਦੇ ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਅਤੇ ਸਹਿਯੋਗ ਦਿੱਤਾ ਜਾਵੇਗਾ।

ਸ਼ਹੀਦ ਪਰਵਿੰਦਰ ਸਿੰਘ ਦੀ ਮ੍ਰਿਤਕ ਦੇਹ 28 ਫਰਵਰੀ (ਐਤਵਾਰ) ਨੂੰ ਜਗਰਾਓਂ ਵਿਖੇ ਉਨ੍ਹਾਂ ਦੇ ਜੱਦੀ ਸਥਾਨ ਵਿਖੇ ਪਹੁੰਚੇਗੀ ਅਤੇ ਇਸੇ ਦਿਨ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।

LEAVE A REPLY

Please enter your comment!
Please enter your name here

Latest News

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ।ਯਾਤਰੀਆਂ ਨੂੰ ਹੁਣ ਸਟੇਸ਼ਨਾਂ ਅਤੇ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ ਮੂਲ ਦੇ 4 ਲੋਕਾਂ ਦੀ...

ਵਿਅਕਤੀ ਦਾ ਕਤਲ ਕਰ ਉਸ ਦਾ ਸਿਰ ਵੱਢ ਕੇ ਨਾਲ ਲੈ ਗਏ ਕਾਤਿਲ

ਫਰੀਦਕੋਟ (ਗਗਨਦੀਪ ਸਿੰਘ),17 ਅਪ੍ਰੈਲ Man murder in faridkot : ਫਰੀਦਕੋਟ ਦੇ ਪਿੰਡ ਦੀਪ ਸਿੰਘ ਵਾਲਾ ਚ ਉਸ ਵੇਲੇ ਸਹਿਮ ਦਾ ਮਹੌਲ ਬਣ ਗਿਆ ਜਦੋਂ ਇੱਕ...

ਜ਼ਮਾਨਤ ਮਿਲਣ ਤੋਂ ਬਾਅਦ ਦੀਪ ਸਿੱਧੂ ਫਿਰ ਗ੍ਰਿਫ਼ਤਾਰ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Deep sidhu arrested new case: ਵੱਡੀ ਖ਼ਬਰ ਦੀਪ ਸਿੱਧੂ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ।ਇੱਕ ਹੋਰ ਮਾਮਲੇ...

More Articles Like This