ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ), 25 ਅਪ੍ਰੈਲ 2021
CM ਭਗਵੰਤ ਮਾਨ ਨੇ ਕਣਕ ਦੀ ਖਰੀਦ ਨੂੰ ਲੈ ਕੇ ਕੇਂਦਰ ਨੂੰ ਅਪੀਲ ਕੀਤੀ l ਮੁੱਖ ਮੰਤਰੀ ਮਾਨ ਨੇ ਕੇਂਦਰ ਨੂੰ ਕਣਕ ਦੀ ਖਰੀਦ ਦੇ ਨਿਯਮਾਂ ਵਿੱਚ ਤੁਰੰਤ ਢਿੱਲ ਦੇਣ ਦੀ ਬੇਨਤੀ ਕੀਤੀl ਸੀਐਮ ਭਗਵੰਤ ਮਾਨ ਨੇ ਕਿਸੇ ਵੀ ਤਰ੍ਹਾਂ ਦੀ ਕੀਮਤ ਨਾ ਘਟਾਉਣ ਦੀ ਅਪੀਲ ਕੀਤੀ ਹੈ l
ਇਹ ਖ਼ਬਰ ਵੀ ਪੜੋ੍ਹ: ਭਾਰਤ ‘ਚ ਕੋਰੋਨਾ ਦਾ ਕਹਿਰ ਜਾਰੀ, ਪਿਛਲੇ 24 ਘੰਟਿਆਂ ‘ਚ 2541…
ਕੇਂਦਰ ਦੀ ਟੀਮ ਪਿਛਲੇ ਹਫ਼ਤੇ ਦੌਰੇ ‘ਤੇ ਆਈ ਸੀlਕੇਂਦਰ ਸਰਕਾਰ ਨੇ ਅਜੇ ਤੱਕ ਕੋਈ ਫੈਸਲਾ ਨਹੀਂ ਲਿਆ ਹੈ।’ਆਪ’ ਸਰਕਾਰ ਕਿਸਾਨਾਂ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ: ਮੁੱਖ ਮੰਤਰੀ ਮਾਨ