ਪਟਿਆਲਾ (ਰੂਪਪ੍ਰੀਤ ਕੌਰ ਹਾਂਡਾ), 24 ਮਾਰਚ 2022
ਪੰਜਾਬ ਸੂਬੇ ਦੇ ਨਵੇਂ ਬਣੇ ਮੁੱਖ ਮੰਤਰੀ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਪਹਿਰ 1 ਵਜੇ ਮੁਲਾਕਾਤ ਕਰਨਗੇ।ਜਿਸ ਤੋਂ ਪਹਿਲਾਂ ਸੀਐਮ ਭਗਵੰਤ ਮਾਨ ਵੱਲੋਂ ਕੋਰੋਨਾ ਟੈਸਟ ਕਰਵਾਇਆ ਗਿਆ l
ਇਹ ਖ਼ਬਰ ਵੀ ਪੜ੍ਹੋ: ਪਟਿਆਲਾ ‘ਚ ਵੱਡੀ ਵਾਰਦਾਤ : ਸਕੂਲ ਦੇ ਬਾਹਰ ਕੁੱਟਿਆ ਨੌਜਵਾਨ ,ਵੇਖੋ…
।ਜਿਸ ਦੀ ਰਿਪੋਰਟ ਨੈਗੇਟਿਵ ਆਈ ਹੈ। ਪੀਐਮ ਮੋਦੀ ਨਾਲ ਹੋਣ ਵਾਲੀ ਮੁਲਾਕਾਤ ਵਿੱਚ ਸੀਐਮ ਭਗਵੰਤ ਮਾਨ ਪੀਐਮ ਦੇ ਅੱਗੇ ਅਹਿਮ ਮੁੱਦੇ ਚੱੁਕ ਸਕਦੇ ਹਨ।ਇਸ ਮੀਟਿੰਗ ਵਿੱਚ ਬੀਬੀਐਮਬੀ ਅਤੇ ਬੀਐਸਐਫ ਦੇ ਮੁੱਦੇ ‘ਤੇ ਚਰਚਾ ਹੋ ਸਕਦੀ ਹੈ।
ਇਹ ਖ਼ਬਰ ਵੀ ਪੜ੍ਹੋ: ਵੱਡੀ ਖ਼ਬਰ: ਗੈਂਗਟਸਟਰਾਂ ਨੇ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਦਿੱਤੀ ਜਾਨੋਂ…
ਜ਼ਿਕਰਯੋਗ ਹੈ ਕਿ ਸੂਬੇ ਵਿੱਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਅੱਜ ਪਹਿਲੀ ਵਾਰ ਸੀਐਮ ਭਗਵੰਤ ਮਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ।