ਵਿਧਾਇਕ ‘ਤੇ ਹੋਏ ਹਮਲੇ ਤੋਂ ਬਾਅਦ ਰਾਜਪਾਲ ਨੂੰ ਮਿਲਣ ਪਹੁੰਚਿਆ ਬੀਜੇਪੀ ਲੀਡਰਾਂ ਦਾ ਵਫ਼ਦ

Must Read

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ...

ਚੰਡੀਗੜ੍ਹ,28 ਮਾਰਚ (ਸਕਾਈ ਨਿਊਜ਼ ਬਿਊਰੋ)

ਬੀਤੇ ਦਿਨ ਬੀਜੇਪੀ ਵਿਧਾਇਕ ਅਰੁਣ ਨਾਰੰਗ ਤੇ ਮਲੋਟ ਵਿੱਚ ਹਮਲਾ ਕੀਤਾ ਗਿਆ ਸੀ। ਇਸ ਮੁੱਦੇ ਨੂੰ ਅੱਜ ਬੀਜੇਪੀ ਲੀਡਰਾਂ ਦਾ ਅੱਠ ਮੈਂਬਰੀ ਵਫ਼ਦ ਪੰਜਾਬ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਮਿਲਣ ਪਹੁੰਚ ਗਿਆ ਹੈ।ਇਸ ਵਫ਼ਦ ਵਿੱਚ ਬੀਜੇਪੀ ਲੀਡਰ ਅਸ਼ਵਨੀ ਸ਼ਰਮਾ, ਸੋਮ ਪ੍ਰਕਾਸ਼, ਸ਼ਵੇਤ ਮਲਿਕ, ਦਿਨੇਸ਼ ਕੁਮਾਰ, ਮਦਨ ਮੋਹਨ ਮਿੱਤਲ, ਤਿੱਕਸ਼ਨ ਸੂਦ ਤੇ ਵਿਧਾਇਕ ਦਿਨੇਸ਼ ਬੱਬੂ ਸ਼ਾਮਲ ਹਨ।ਸ਼ਨੀਵਾਰ ਨੂੰ ਅਬੋਹਰ ਤੋਂ ਬੀਜੇਪੀ ਵਿਧਾਇਕ ਅਰੁਣ ਨਾਰੰਗ ਤੇ ਮਲੋਟ ਵਿੱਚ ਹੋਏ ਹਮਲੇ ਤੇ ਸਖ਼ਤ ਕਾਰਵਾਈ ਦੀ ਮੰਗ ਕਰ ਰਹੀ ਹੈ। ਇਸ ਮਾਮਲੇ ਵਿੱਚ 7 ਲੋਕਾਂ ਖਿਲਾਫ ਬਾਈ ਨੇਮ ਪਰਚਾ ਦਰਜ ਕੀਤਾ ਜਾ ਚੁੱਕਾ ਹੈ।

31 ਮਾਰਚ ਤੋਂ ਬਾਅਦ ਕਾਰ ਖ਼ਰੀਦਣ ਦੀ ਸੋਚ ਰਹੇ ਹੋ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

ਤੁਹਾਨੂੰ ਦੱਸ ਦੇਈਏ ਕਿ ਕੱਲ੍ਹ ਮਲੋਟ ਵਿੱਚ ਅਰੁਣ ਨਾਰੰਗ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਗੁੱਸੇ ਦਾ ਸ਼ਿਕਾਰ ਹੋ ਗਏ ਸੀ। ਪ੍ਰਦਰਸ਼ਕਾਰੀਆਂ ਨੇ ਵਿਧਾਇਕ ਦੀ ਕੁੱਟਮਾਰ ਕੀਤੀ ਤੇ ਉਸ ਦੇ ਕੱਪੜੇ ਪਾੜੇ ਦਿੱਤੇ। ਉਨ੍ਹਾਂ ਵਿਧਾਇਕ ਦੀ ਗੱਡੀ ਤੇ ਕਾਲਖ ਵੀ ਪੋਤ ਦਿੱਤੀ ਤੇ ਨਾਅਰੇਬਾਜ਼ੀ ਕੀਤੀ।
ਪੁਲਿਸ ਨੇ ਬੜੀ ਮੁਸ਼ਕਲ ਨਾਲ ਵਿਧਾਇਕ ਨੂੰ ਭੀੜ ਵਿੱਚੋਂ ਬਾਹਰ ਕੱਢਿਆ ਅਤੇ ਉਸਦੀ ਜਾਨ ਬਚਾਈ। ਵਿਧਾਇਕ ਇੱਕ ਪ੍ਰੈੱਸ ਕਾਨਫਰੰਸ ਕਰਨ ਲਈ ਮਲੋਟ ਪਹੁੰਚਿਆ ਸੀ। ਕਿਸਾਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪਹਿਲਾਂ ਹੀ ਚੇਤਾਵਨੀ ਦੇ ਚੁੱਕੇ ਹਨ ਕਿ ਉਹ ਪੰਜਾਬ ਵਿੱਚ ਬੀਜੇਪੀ ਦਾ ਵਿਧਾਇਕਾਂ ਅਤੇ ਲੀਡਰਾਂ ਦਾ ਜ਼ੋਰਦਾਰ ਵਿਰੋਧ ਕਰਨਗੇ।

3 ਸਾਲਾਂ ਬੱਚੀ ਨਾਲ ਬਲਾਤਕਾਰ ਤੋਂ ਬਾਅਦ ਕਤਲ

ਇਸ ਮਗਰੋਂ ਪੰਜਾਬ ਦੀਆਂ ਰਾਜਨੀਤਕ ਪਾਰਟੀਆਂ ਨੇ ਕੈਪਟਨ ਅਮਰਿੰਦਰ ਸਿੰਘ ਨੇ ਇਸ ਮੁੱਦੇ ਤੇ ਘੇਰਨ ਵਿੱਚ ਟਾਇਮ ਨਹੀਂ ਲਾਇਆ। ਟਵਿੱਟਰ ਉੱਤੇ #Khalistani ਟ੍ਰੈਂਡ ਕਰ ਰਿਹਾ ਸੀ ਤੇ ਸੋਸ਼ਲ ਮੀਡੀਆ ਯੂਜ਼ਰਸ ਇਸ ਘਟਨਾ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਜ਼ਿੰਮੇਵਾਰ ਦੱਸਣ ਲੱਗੇ ਤੇ ਆਪਣੀ ਭੜਾਸ ਕੱਢਣ ਲੱਗੇ।

LEAVE A REPLY

Please enter your comment!
Please enter your name here

Latest News

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਵੱਡਾ ਹਾਦਸਾ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ ਵਿੱਚ ਹਨ ਅਤੇ ਉਨ੍ਹਾਂ ਦਾ...

ਲਾਕਡਾਊਨ ਦੌਰਾਨ ਦਿੱਲੀ ਸਰਕਾਰ ਦੇਵੇਗੀ ਮਜ਼ਦੂਰਾਂ ਨੂੰ 5-5 ਹਜਾਰ ਰੁਪਏ

ਨਵੀਂ ਦਿੱਲੀ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) lockdown high court immigrants:ਲਾਕਡਾਊਨ ਦੌਰਾਨ ਦਿੱਲੀ ਸਰਕਾਰ ਵੱਲੋਂ ਪਰਵਾਸੀ ,ਕਾਰਜ ਉਸਾਰੀ ਵਿੱਚ ਮਜ਼ਦੂਰਾਂ ਦੀ ਵੱਡੀ ਜ਼ਿੰਮੇਵਾਰੀ ਚੱੁਕਣ ਦਾ ਫੈਸਲਾ...

ਸਰਕਾਰ ਦੇ 50% ਸਵਾਰੀਆਂ ਵਾਲੇ ਫ਼ੈਸਲਾ ਦਾ ਬੱਸ ਚਾਲਕਾਂ ਵੱਲੋਂ ਵਿਰੋਧ

ਹੁਸ਼ਿਆਰਪੁਰ(ਅਮਰੀਕ ਕੁਮਾਰ),21 ਅਪ੍ਰੈਲ Minibus Operators Union meeting: ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਅਹਿਮ ਮੀਟਿੰਗ  ਗੁਰਵਿੰਦਰ ਸਿੰਘ ਦੀ ਅਗਵਾਈ...

More Articles Like This