ਵੱਡੀ ਗਿਣਤੀ ‘ਚ ਨੌਜਵਾਨ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

Must Read

ਮਾਲ ਮੰਤਰੀ ਅਰੁਨਾ ਚੌਧਰੀ ਵੱਲੋਂ ਫ਼ਸਲਾਂ ਦੇ ਨੁਕਸਾਨ ਲਈ ਵਿਸ਼ੇਸ਼ ਗਿਰਦਾਵਰੀ ਕਰਨ ਦੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼

ਚੰਡੀਗੜ 25 ਅਕਤੂਬਰ  ਹਾਲ ਹੀ ਦੇ ਬੇਮੌਸਮੇ ਮੀਂਹ ਕਾਰਨ ਫ਼ਸਲਾਂ ਨੂੰ ਹੋਏ ਭਾਰੀ ਨੁਕਸਾਨ ਦਾ ਅਨੁਮਾਨ ਲਾਉਣ ਲਈ ਪੰਜਾਬ ਦੇ...

LUDHIANA ALL SET TO BECOME NORTH INDIA’S INDUSTRIAL HUB

CHANDIGARH, OCTOBER 25 The Government of Punjab is further set to elevate the status of Ludhiana as North India’s industrial...

ਘਰ ‘ਚ ਜਗਾਈ ਜੋਤ ਬਣੀ ਅੱਗ ਦਾ ਕਾਰਨ

ਬਟਾਲਾ( ਲਵਪ੍ਰੀਤ ਸਿੰਘ), 25 ਅਕਤੂਬਰ 2021 ਬਟਾਲਾ ਦੇ ਮਹਾਜਨ ਹਾਲ ਦੇ ਨਜ਼ਦੀਕ ਅੱਜ ਸਵੇਰੇ ਇਕ ਘਰ ਚ ਲੱਗੀ ਅੱਗ ,...

ਅਮਲੋਹ (ਜਗਦੇਵ ਸਿੰਘ), 7 ਅਕਤੂਬਰ 2021

ਸ਼੍ਰੋਮਣੀ ਅਕਾਲੀ ਦਲ ਨੂੰ ਹਲਕਾ ਅਮਲੋਹ ਵਿੱਚ ਉਦੋਂ ਵੱਡੀ ਸਫਲਤਾ ਮਿਲੀ, ਜਦੋਂ ਕਾਂਗਰਸ ਪਾਰਟੀ ਦੇ ਨੌਜਵਾਨ ਆਗੂ ਐਡਵੋਕੇਟ ਸ਼ੀਤਲ  ਸ਼ਰਮਾ ਆਪਣੇ ਵੱਡੀ ਗਿਣਤੀ ਵਿੱਚ ਸਾਥੀਆਂ  ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ  ।

ਅਕਾਲੀ ਦਲ ਵਿੱਚ ਸ਼ਾਮਲ ਹੋਣ ਤੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਵੱਲੋਂ ਪਾਰਟੀ ਵਿੱਚ ਜੀ ਆਇਆਂ ਆਖਦਿਆਂ ਸਿਰੋਪਾਓ ਦੇ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆਾ, ਇਸਦੇ ਨਾਲ ਹੀ ਐਡਵੋਕੇਟ ਸ਼ੀਤਲ  ਸ਼ਰਮਾ ਨੂੰ ਜ਼ਿਲ੍ਹਾ ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਵੀ ਨਿਯੁਕਤ ਕਰਕੇ  ਨਿਯੁਕਤੀ ਪੱਤਰ ਸੌਂਪਿਆ ਗਿਆ  ।

ਇਸ ਮੌਕੇ ਬੋਲਦਿਆਂ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਪੰਜਾਬ ਦਾ ਯੂਥ ਜਿਸ ਨੂੰ ਪੰਜਾਬ ਦੀ ਕਾਂਗਰਸ ਸਰਕਾਰ ਵੱੱਲੋਂ ਸ਼੍ਰੀ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾਕੇ ਝੂਠੇ ਵਾਅਦੇ ਕਰਕੇ ਜਲੀਲ ਕੀਤਾ l

ਉਹ ਅੱਜ ਇਸ ਕਾਂਗਰਸ ਸਰਕਾਰ ਨੂੰ ਚਲੱਦਾ ਕਰਨ ਲਈ ਪੱਬਾਂ ਭਾਰ ਹੈ। ਜਿਸ ਤਹਿਤ ਵੱਡੀ ਗਿਣਤੀ ਯੂਥ ਨੌਜਵਾਨ ਕਾਂਗਰਸ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ। ਕਿਉਂਕਿ ਪੰਜਾਬ ਦੇ ਯੂਥ ਨੂੰ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਤੋਂ ਵੱਡੀਆਂ ਆਸਾਂ ਅਤੇ ਉਮੀਦਾਂ ਹਨ ਜਿਹਨਾਂ ਨੂੰ 2022 ਵਿੱਚ ਸਰਕਾਰ ਬਣਦੇ ਹੀ ਪੂਰਾ ਕੀਤਾ ਜਾਵੇਗਾ।

ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਹਲਕਾ ਅਮਲੋਹ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਨੋਜਵਾਨ ਆਗੂ ਐਡਵੋਕੇੇਟ ਸ਼ੀਤਲ ਸ਼ਰਮਾ ਨੂੰ ਵੱਡੀ ਗਿਣਤੀ ਨੌਜਵਾਨਾਂ ਨਾਲ ਕਾਂਗਰਸ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ  ਹੋਏ ਹਨ ।

ਰਾਜੂ ਖੰਨਾ ਨੇ ਕਿਹਾ ਕਿ ਪੰਜਾਬ ਦਾ ਹਰ ਵਰਗ ਜਿੱਥੇ ਕਾਂਗਰਸ ਸਰਕਾਰ ਤੋਂ ਬੁਰੀ ਤਰਾਂ ਨਿਰਾਸ਼ ਹੈ ਉੱਥੇ ਪੰਜਾਬ ਦਾ ਨੌਜਵਾਨ ਜਿਸ ਨਾਲ ਕਾਂਗਰਸ ਸਰਕਾਰ ਵੱਲੋਂ ਵਾਅਦਾ ਖਿਲਾਫੀ ਕੀਤੀ ਗਈ ਹੈ, ਉਹ ਇਸ ਕਾਂਗਰਸ ਸਰਕਾਰ ਨੂੰ ਜੜੋਂ ਪੁੱਟਣ ਲਈ ਉਤਾਵਲਾ ਹੈ।

ਇਸ ਮੌਕੇ ਤੇ ਐਡਵੋਕੇਟ ਸ਼ੀਤਲ ਸ਼ਰਮਾ ਵੱਲੋਂ ਵੱਡੀ ਗਿਣਤੀ ਯੂਥ ਨੌਜਵਾਨਾਂ ਨਾਲ ਜਿੱਥੇ ਕਾਂਗਰਸ ਪਾਰਟੀ ਛੱਡ ਕੇ  ਸ਼੍ਰੋਮਣੀ ਅਕਾਲੀ ਦਲ ਵਿੱਚ ਯੂਥ ਅਕਾਲੀ ਦਲ ਦੇ ਜਿਲ਼ਾ ਸ਼ਹਿਰੀ ਪ੍ਰਧਾਨ ਸ਼ਿੰਦਰਪਾਲ ਵਿੱਕੀ ਮਿੱਤਲ ਵੱਲੋਂ ਐਡਵੋਕੇਟ ਸ਼ੀਤਲ ਸ਼ਰਮਾ ਨੂੰ ਨਿਯੁਕਤੀ ਪੱਤਰ ਦੇਕੇ ਜਿਲਾ ਯੂਥ ਅਕਾਲੀ ਦਲ ਦਾ ਸੀਨੀ ਮੀਤ ਪ੍ਰਧਾਨ ਵੀ ਨਿਯੁਕਤ ਕੀਤਾ ਗਿਆ। ਇਸ ਮੌਕੇ ਤੇ ਜਿਹਨਾਂ ਪ੍ਰਮੁੱਖ ਆਗੂਆਂ ਵੱਲੋਂ ਕਾਂਗਰਸ ਛੱਡ ਕੇ ਸਾਥੀਆਂ ਸਮੇਤ ਸ਼੍ਰੌਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ

 

LEAVE A REPLY

Please enter your comment!
Please enter your name here

Latest News

ਮਾਲ ਮੰਤਰੀ ਅਰੁਨਾ ਚੌਧਰੀ ਵੱਲੋਂ ਫ਼ਸਲਾਂ ਦੇ ਨੁਕਸਾਨ ਲਈ ਵਿਸ਼ੇਸ਼ ਗਿਰਦਾਵਰੀ ਕਰਨ ਦੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼

ਚੰਡੀਗੜ 25 ਅਕਤੂਬਰ  ਹਾਲ ਹੀ ਦੇ ਬੇਮੌਸਮੇ ਮੀਂਹ ਕਾਰਨ ਫ਼ਸਲਾਂ ਨੂੰ ਹੋਏ ਭਾਰੀ ਨੁਕਸਾਨ ਦਾ ਅਨੁਮਾਨ ਲਾਉਣ ਲਈ ਪੰਜਾਬ ਦੇ...

LUDHIANA ALL SET TO BECOME NORTH INDIA’S INDUSTRIAL HUB

CHANDIGARH, OCTOBER 25 The Government of Punjab is further set to elevate the status of Ludhiana as North India’s industrial hub with the Hi-Tech Valley...

ਘਰ ‘ਚ ਜਗਾਈ ਜੋਤ ਬਣੀ ਅੱਗ ਦਾ ਕਾਰਨ

ਬਟਾਲਾ( ਲਵਪ੍ਰੀਤ ਸਿੰਘ), 25 ਅਕਤੂਬਰ 2021 ਬਟਾਲਾ ਦੇ ਮਹਾਜਨ ਹਾਲ ਦੇ ਨਜ਼ਦੀਕ ਅੱਜ ਸਵੇਰੇ ਇਕ ਘਰ ਚ ਲੱਗੀ ਅੱਗ , ਮੋਹਲ਼ੇ ਚ ਲੱਗੀ ਅੱਗ ਦੇ...

ਆੜ੍ਹਤੀਏ ਵੱਲੋਂ ਟਰੱਕ ਚਾਲਕ ਦਾ ਕਤਲ, ਬਣਿਆ ਦਹਿਸ਼ਤ ਦਾ ਮਾਹੌਲ

ਪੱਟੀ (ਰਿੰਪਲ ਗੋਲ੍ਹਣ), 25 ਅਕਤੂਬਰ 2021 ਦਾਣਾ ਮੰਡੀ ਸਭਰਾ ਵਿਖੇ ਆਪਣੇ ਟਰੱਕ ਤੇ ਝੋਨੇ ਦੀ ਲਦਾਈ ਕਰਨ ਆਏ ਬਲਵਿੰਦਰ ਸਿੰਘ ਅਤੇ ਉਸ ਦੇ ਪੁੱਤਰ ਰਣਜੀਤ...

ਸਕਾਲਰਸ਼ਿਪ ਮਾਮਲੇ ਨੂੰ ਲੈ ਕੇ ਮੁੱਖਮੰਤਰੀ ਚੰਨੀ ਵੱਲੋਂ ਪ੍ਰਾਈਵੇਟ ਕਾਲਜਾਂ ਦੇ ਨੁਮਾਇੰਦਿਆਂ ਨਾਲ ਕੀਤੀ ਗਈ ਬੈਠਕ

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ), 25 ਅਕਤੂਬਰ 2021 ਪੰਜਾਬ ਦੇ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵਜ਼ੀਫੇ ਦੇ ਮੁੱਦੇ ਨੂੰ ਲੈ ਕੇ ਅੱਜ ਪੰਜਾਬ ਭਵਨ ਵਿਖੇ ਪ੍ਰਾਈਵੇਟ...

More Articles Like This