ਫਗਵਾੜਾ ‘ਚ ਕੋਰੋਨਾ ਦਾ ਬਲਾਸਟ,45 ਲੋਕਾਂ ਦੀ ਰਿਪੋਰਟ ਪਾਜ਼ੀਟਿਵ

Must Read

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ...

ਫਗਵਾੜਾ,2 ਮਾਰਚ (ਸਕਾਈ ਨਿਊਜ਼ ਬਿਊਰੋ)

ਪੰਜਾਬ ਦੇ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਨੇ।ਤਾਜ਼ਾ ਮਾਮਲਾ ਫਗਵਾੜਾ ਤੋਂ ਸਾਹਮਣੇ ਆਇਆ ਹੈ ਜਿਥੇ ਕਿ ਕੋਰੋਨਾ ਨੇ ਭਿਆਨਕਰੂਪ ਧਾਰਨ ਕਰ ਲਿਆ ਹੈ।ਇੱਥੇ 2 ਹੋਰ ਲੋਕਾਂ ਦੀ ਕੋਰੋਨਾ ਵਾਇਰਸ ਨਾਲ ਪਾਜ਼ੇਟਿਵ ਹੋਣ ਤੋਂ ਬਾਅਦ ਮੌਤ ਹੋ ਗਈ ਹੈ ਉੱਥੇ 7 ਸਕੂਲੀ ਬੱਚਿਆਂ ਸਣੇ 45 ਲੋਕ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਹੈ। ਇਸ ਸਬੰਧੀ ਸਿਹਤ ਮਹਿਕਮੇ ਫਗਵਾੜਾ ਦੇ ਅਫ਼ਸਰਾਂ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਫਗਵਾੜਾ ਦੇ ਪਿੰਡ ਡੁਮੇਲੀ ਅਤੇ ਮੇਹਟਾ ‘ਚ 2 ਲੋਕਾਂ ਦੀ ਕੋਰੋਨਾ ਨਾਲ ਪਾਜ਼ੇਟਿਵ ਹੋਣ ਤੋਂ ਬਾਅਦ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਫਗਵਾੜਾ ਦੇ ਪੇਂਡੂ ਇਲਾਕਿਆਂ ’ਚ 7 ਸਕੂਲੀ ਬੱਚਿਆਂ ਸਣੇ 15 ਲੋਕਾਂ ਨੂੰ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਹੈ ਜਦਕਿ ਸ਼ਹਿਰੀ ਇਲਾਕਿਆਂ ਸਣੇ ਆਸਪਾਸ ਦੇ ਖੇਤਰਾਂ ਚ ਕਰੀਬ 30 ਹੋਰ ਲੋਕਾਂ ਨੂੰ ਕੋਵਿਡ 19 ਨਾਲ ਪਾਜ਼ੇਟਿਵ ਪਾਇਆ ਗਿਆ ਹੈ।

ਕਿਸਾਨਾਂ ਲਈ ਮਿਸਾਲ ਬਣਿਆ ਪੰਜਾਬ ਦਾ ਇਹ ਪੁੱਤ !

ਜਾਰੀ ਦੌਰ ਦੇ ਚੱਲਦੇ ਫਗਵਾੜਾ ’ਚ ਜਿਸ ਤੇਜ਼ੀ ਦੇ ਨਾਲ ਕੋਰੋਨਾ ਵਾਇਰਸ ਦਾ ਕਹਿਰ ਦਿਨ-ਬ-ਦਿਨ ਭਿਆਨਕ ਰੂਪ ਧਾਰਨ ਕਰਦਿਆਂ ਚਲਿਆ ਜਾ ਰਿਹਾ ਹੈ। ਉਸ ਨੂੰ ਵੇਖਦੇ ਹੋਏ ਜਾਣਕਾਰਾਂ ਦਾ ਕਹਿਣਾ ਹੈ ਕਿ ਜੇਕਰ ਅਜੇ ਵੀ ਸਮੇਂ ਰਹਿੰਦੇ ਇੱਥੇ ਦੇ ਸਰਕਾਰੀ ਅਮਲੇ ਨੇ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਬਣਦੇ ਜ਼ਰੂਰੀ ਕਦਮ ਨਹੀਂ ਚੁੱਕੇ ਤਾਂ ਆਉਣ ਵਾਲੇ ਦਿਨਾਂ ’ਚ ਹਾਲਾਤ ਬਹੁਤ ਜ਼ਿਆਦਾ ਭਿਆਨਕ ਵੇਖਣ ਨੂੰ ਮਿਲ ਸਕਦੇ ਹਨ।

BJP ਦੇ ਚਾਰ ਵੱਡੇ ਨੇਤਾਵਾਂ ਵਿਰੁੱਧ ਕੇਸ ਦਰਜ,ਜਾਣੋ ਵੇਰਵਾ

ਦੱਸ ਦਈਏ ਕਿ ਫਗਵਾੜਾ ’ਚ ਬੀਤੇ ਇਕ ਹਫਤੇ ਦੌਰਾਨ 6 ਲੋਕਾਂ ਦੀ ਕੋਰੋਨਾ ਵਾਇਰਸ ਨਾਲ ਪਾਜ਼ੇਟਿਵ ਤੋਂ ਬਾਅਦ ਮੌਤ ਹੋ ਚੁੱਕੀ ਹੈ ਅਤੇ ਕੋਰੋਨਾ ਪਾਜ਼ੀਟਿਵ ਹੋਣ ਨਾਲ ਲੋਕਾਂ ਦੀ ਗਿਣਤੀ ਬਹੁਤ ਜ਼ਿਆਦਾ ਵਧ ਚੁੱਕੀ ਹੈ। ਇਸ ਦੀ ਮਿਸਾਲ ਸਿਰਫ਼ ਇਸ ਗੱਲ ਤੋਂ ਮਿਲ ਰਹੀ ਹੈ ਕਿ ਫਗਵਾੜਾ ’ਚ ਪਿਛਲੇ 3 ਦਿਨਾਂ ਦੇ ਅੰਦਰ ਹੀ ਕੋਰੋਨਾ ਪਾਜ਼ੇਟਿਵ ਹੋਣ ਵਾਲੇ ਲੋਕਾਂ ਦੀ ਗਿਣਤੀ 100 ਦੇ ਆਂਕੜੇ ਨੂੰ ਪਾਰ ਕਰ ਚੁੱਕੀ ਹੈ ਅਤੇ 4 ਲੋਕਾਂ ਦੀ ਕੋਰੋਨਾ ਪਾਜ਼ੇਟਿਵ ਹੋਣ ਦੇ ਨਾਲ ਮੌਤ ਹੋ ਗਈ ਹੈ ।

ਇਲਾਕੇ ‘ਚ ਚਲ ਰਹੀ ਨਾਜਾਇਜ਼ ਸ਼ਰਾਬ ਦੀ ਫੈਕਟਰੀ ਦਾ ਪੁਲਿਸ ਨੇ ਕੀਤਾ ਪਰਦਾਫਾਸ਼

ਦੱਸਣਯੋਗ ਹੈ ਕਿ ਫਗਵਾੜਾ ’ਚ ਬੀਤੇ 48 ਘੰਟਿਆਂ ਦੇ ਦੌਰਾਨ ਪੇਂਡੂ ਇਲਾਕਿਆਂ ’ਚ ਮੌਜੂਦ ਦੋ ਸਰਕਾਰੀ ਸਕੂਲਾਂ ਦੇ ਕਰੀਬ 30 ਸਕੂਲੀ ਬੱਚੇ ਕੋਰੋਨਾ ਪਾਜ਼ੀਟਿਵ ਹੋ ਚੁੱਕੇ ਹਨ। ਏਨਾ ਕੁਝ ਹੋਣ ਜਾਣ ਦੇ ਬਾਵਜੂਦ ਵੀ ਫਗਵਾੜਾ ’ਚ ਸੱਚਾਈ ਇਹ ਹੈ ਕਿ ਨਾ ਤਾਂ ਇੱਥੇ ਦਾ ਸਰਕਾਰੀ ਅਮਲਾ ਲੋਕਾਂ ਨੂੰ ਮੂੰਹ ਤੇ ਕੋਰੋਨਾ ਵਾਇਰਸ ਦੇ ਬਚਾਅ ਲਈ ਜ਼ਰੂਰੀ ਮੰਨੇ ਜਾਂਦੇ ਮਾਸਕ ਪਾਉਣ ਨੂੰ ਲੈ ਕੇ ਸਖ਼ਤੀ ਕਰ ਰਿਹਾ ਹੈ ਅਤੇ ਨਾ ਹੀ ਕਿਸੇ ਵੀ ਪੱਧਰ ਤੇ ਲੋਕਾਂ ਨੂੰ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨ ਲਈ ਸਖ਼ਤੀ ਹੁੰਦੀ ਵਿਖਾਈ ਦੇ ਰਹੀ ਹੈ।

 

LEAVE A REPLY

Please enter your comment!
Please enter your name here

Latest News

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ।ਯਾਤਰੀਆਂ ਨੂੰ ਹੁਣ ਸਟੇਸ਼ਨਾਂ ਅਤੇ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ ਮੂਲ ਦੇ 4 ਲੋਕਾਂ ਦੀ...

ਵਿਅਕਤੀ ਦਾ ਕਤਲ ਕਰ ਉਸ ਦਾ ਸਿਰ ਵੱਢ ਕੇ ਨਾਲ ਲੈ ਗਏ ਕਾਤਿਲ

ਫਰੀਦਕੋਟ (ਗਗਨਦੀਪ ਸਿੰਘ),17 ਅਪ੍ਰੈਲ Man murder in faridkot : ਫਰੀਦਕੋਟ ਦੇ ਪਿੰਡ ਦੀਪ ਸਿੰਘ ਵਾਲਾ ਚ ਉਸ ਵੇਲੇ ਸਹਿਮ ਦਾ ਮਹੌਲ ਬਣ ਗਿਆ ਜਦੋਂ ਇੱਕ...

ਜ਼ਮਾਨਤ ਮਿਲਣ ਤੋਂ ਬਾਅਦ ਦੀਪ ਸਿੱਧੂ ਫਿਰ ਗ੍ਰਿਫ਼ਤਾਰ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Deep sidhu arrested new case: ਵੱਡੀ ਖ਼ਬਰ ਦੀਪ ਸਿੱਧੂ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ।ਇੱਕ ਹੋਰ ਮਾਮਲੇ...

More Articles Like This