ਪੰਜਾਬ ‘ਚ ਮੁੜ ਫੈਲਣ ਲੱਗਾ ਕੋਰੋਨਾ, ਚਿੰਤਾ ‘ਚ ਸਰਕਾਰ, ਨਵੇਂ ਹੁਕਮ ਜਾਰੀ

Must Read

ਮਨੀਸ਼ਾ ਗੁਲਾਟੀ ਦੀ ਹੋਈ ਚੇਅਰਮੈਨੀ ਤੋਂ ਛੁੱਟੀ

ਮੋਹਾਲੀ (ਬਿਊਰੋ ਰਿਪੋਰਟ), 31 ਜਨਵਰੀ 2023 ਸਕਾਈ ਨਿਊਜ਼ ਪੰਜਾਬ ‘ਤੇ ਇਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਪੰਜਾਬ ਮਹਿਲਾ ਕਮਿਸ਼ਨ...

ਡੇਰਾ ਬੱਲਾਂ ਦੇ ਵਫ਼ਦ ਨੇ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ

ਚੰਡੀਗੜ੍ਹ, 31 ਜਨਵਰੀ(ਬਿਊਰੋ ਰਿਪੋਰਟ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਡੇਰਾ ਬੱਲਾਂ ਦੀ ਪ੍ਰਬੰਧਕ ਕਮੇਟੀ ਵੱਲੋਂ...

ਮੁੱਖ ਮੰਤਰੀ ਜਗਨ ਰੈੱਡੀ ਨੇ ਕਿਹਾ ਕਿ ਆਂਧਰਾ ਪ੍ਰਦੇਸ਼ ਹੋਵੇਗੀ ਵਿਸ਼ਾਖਾਪਟਨਮ ਦੀ ਨਵੀਂ ਰਾਜਧਾਨੀ

ਮੋਹਾਲੀ (ਬਿਓਰੋ ਰਿਪੋਰਟ), 1 ਫਰਵਰੀ 2023 ਆਂਧਰਾ ਪ੍ਰਦੇਸ਼ ਦੀ ਰਾਜਧਾਨੀ: ਵਾਈਐਸਆਰ ਕਾਂਗਰਸ ਦੇ ਮੁਖੀ ਨੇ ਨਿਵੇਸ਼ਕਾਂ ਨੂੰ ਅਗਲੇ ਮਹੀਨੇ ਗਲੋਬਲ...

ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ), 21 ਅਪ੍ਰੈਲ 2022

ਦੇਸ਼ ਵਿੱਚ ਫਿਰ ਤੋਂ ਕਰੋਨਾ ਦਾ ਕਹਿਰ ਵਧਣਾ ਸ਼ੁਰੂ ਹੋ ਗਿਆ ਹੈ।ਜਿਸ ਦਾ ਅਸਰ ਪੰਜਾਬ ‘ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਜਿਸ ਤੋਂ ਚਲਦਿਆ ਪੰਜਾਬ ਸਰਕਾਰ ਵੱਲੋਂ ਅੱਜ ਨਵੇਂ ਹੁਕਮ ਜਾਰੀ ਕੀਤੇ ਗਏ । ਫਿਰ ਤੋਂ ਮਾਸਕ ਲਗਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ: ਭਾਰਤ ‘ਚ ਕੋਰੋਨਾ ਦੇ 2380 ਨਵੇਂ ਮਾਮਲੇ, ਕੱਲ੍ਹ ਨਾਲੋਂ 15 ਫੀਸਦੀ…

ਸੂਬੇ ਦੇ ਸੂਬੇ ਦੇ ਮੁੱਖ ਸਕੱਤਰ ਨੇ ਨਵੇਂ ਆਦੇਸ਼ ਕਰਦੇ ਹੋਏ ਪੰਜਾਬ ਦੇ ਸਾਰੇ ਡਵੀਜ਼ਨਲ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਹੈ ਕਿ ਜਨਤਕ ਟਰਾਂਸਪੋਰਟ ਜਿਵੇਂ ਕਿ ਬੱਸਾ, ਟਰੇਨਾਂ ਅਤੇ ਟੈਕਸੀਆਂ ਆਦਿ ਵਿੱਚ ਸਫ਼ਰ ਕਰਨ ਵਾਲੇ ਵਿਅਕਤੀਆਂ ਲਈ ਮਾਸਕ ਪਾਉਣਾ ਲਾਜ਼ਮੀ ਬਣਾਇਆ ਜਾਵੇ।PunjabKesari

ਇਹ ਖ਼ਬਰ ਵੀ ਪੜ੍ਹੋ:ਅੰਮ੍ਰਿਤਸਰ ‘ਚ ਔਰਤ ਨੇ 4 ਬੱਚਿਆਂ ਨੂੰ ਦਿੱਤਾ ਜਨਮ, ਪਰਿਵਾਰ ‘ਚ… 

ਇਸ ਤੋਂ ਇਲਾਵਾ ਸਿਨੇਮਾ ਘਰਾਂ, ਸ਼ਾਪਿੰਗ ਮਾਲਜ਼, ਡਿਪਾਰਟਮੈਂਟਲ ਸਟੋਰਾਂ ਤੋਂ ਇਲਾਵਾ ਸਕੂਲਾਂ ਅਤੇ ਦਫ਼ਤਰਾਂ ਵਿੱਚ ਵੀ ਮਾਸਕ ਪਹਿਣਨ ਦੀ ਸਲਾਹ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੋਰੋਨਾ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਦੇ ਸਿਹਤ ਵਿਭਾਗ ਵੱਲੋਂ ਵੀ ਭੀੜ ਵਾਲੀਆਂ ਥਾਵਾਂ ‘ਤੇ ਮਾਸਕ ਪਾਉਣ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।

LEAVE A REPLY

Please enter your comment!
Please enter your name here

Latest News

ਮਨੀਸ਼ਾ ਗੁਲਾਟੀ ਦੀ ਹੋਈ ਚੇਅਰਮੈਨੀ ਤੋਂ ਛੁੱਟੀ

ਮੋਹਾਲੀ (ਬਿਊਰੋ ਰਿਪੋਰਟ), 31 ਜਨਵਰੀ 2023 ਸਕਾਈ ਨਿਊਜ਼ ਪੰਜਾਬ ‘ਤੇ ਇਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਪੰਜਾਬ ਮਹਿਲਾ ਕਮਿਸ਼ਨ...

ਡੇਰਾ ਬੱਲਾਂ ਦੇ ਵਫ਼ਦ ਨੇ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ

ਚੰਡੀਗੜ੍ਹ, 31 ਜਨਵਰੀ(ਬਿਊਰੋ ਰਿਪੋਰਟ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਡੇਰਾ ਬੱਲਾਂ ਦੀ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼...

ਮੁੱਖ ਮੰਤਰੀ ਜਗਨ ਰੈੱਡੀ ਨੇ ਕਿਹਾ ਕਿ ਆਂਧਰਾ ਪ੍ਰਦੇਸ਼ ਹੋਵੇਗੀ ਵਿਸ਼ਾਖਾਪਟਨਮ ਦੀ ਨਵੀਂ ਰਾਜਧਾਨੀ

ਮੋਹਾਲੀ (ਬਿਓਰੋ ਰਿਪੋਰਟ), 1 ਫਰਵਰੀ 2023 ਆਂਧਰਾ ਪ੍ਰਦੇਸ਼ ਦੀ ਰਾਜਧਾਨੀ: ਵਾਈਐਸਆਰ ਕਾਂਗਰਸ ਦੇ ਮੁਖੀ ਨੇ ਨਿਵੇਸ਼ਕਾਂ ਨੂੰ ਅਗਲੇ ਮਹੀਨੇ ਗਲੋਬਲ ਸੰਮੇਲਨ ਦੌਰਾਨ ਨਵੀਂ ਰਾਜਧਾਨੀ ਦਾ...

ਸੂਰਤ ਦੀ ਲੜਕੀ ਨਾਲ ਬਲਾਤਕਾਰ ਦੇ ਮਾਮਲੇ ‘ਚ ਆਸਾਰਾਮ ਨੂੰ ਅਦਾਲਤ ਤੋਂ ਝਟਕਾ, ਮੰਨਿਆ ਦੋਸ਼ੀ

ਗਾਂਧੀਨਗਰ(ਬਿਊਰੋ ਰਿਪੋਰਟ), 31 ਜਨਵਰੀ 2023 ਆਸਾਰਾਮ ਨੂੰ ਸਥਾਨਕ ਅਦਾਲਤ ਨੇ ਸੂਰਤ ਦੀ ਇੱਕ ਲੜਕੀ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਦੋਸ਼ੀ ਪਾਇਆ ਹੈ। ਸਜ਼ਾ ਦਾ...

ਬੰਦੀ ਸਿੰਘਾਂ ਦੀ ਰਿਹਾਈ ਲਈ ਕੱਢਿਆ ਗਿਆ ਰੋਸ ਮਾਰਚ

ਤਰਨਤਾਰਨ ( ਅਮਨਦੀਪ ਸਿੰਘ ਮਨਚੰਦਾ),27 ਜਨਵਰੀ 2023 ਪਿਛਲੇ ਲੰਬੇ ਸਮੇਂ ਤੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਤਰਨ ਤਾਰਨ ਵਿੱਚ ਸ਼੍ਰੋਮਣੀ...

More Articles Like This