DC ਪਠਾਨਕੋਟ ਅਤੇ ਹਲਕਾ ਵਿਧਾਇਕ ਵੱਲੋਂ ਸਰਹੱਦੀ ਖੇਤਰ ਦਾ ਦੌਰਾ

Must Read

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰਿਆ ਚਚੇਰਾ ਭਰਾ

ਮੌੜ ਖੁਰਦ(ਹਰਮਿੰਦਰ ਸਿੰਘ ਅਵਿਨਾਸ਼),21 ਜੂਨ Cousin killed over land dispute mour mandi : ਸ਼ਬ ਡਵੀਜਨ ਮੋੜ ਦੇ ਪਿੰਡ ਮੌੜ ਖੁਰਦ...

ਮੁੜ ਹੋਵੇਗਾ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),21 ਜੂਨ Postmortem of gangster Jaipal Singh Bhullar will be held again: ਗੈਂਗਸਟਰ ਜੈਪਾਲ ਭੱੁਲਰ ਦਾ 9 ਜੂਨ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Kunwar Vijay Pratap joins 'Aap': ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਤੇ ਪੰਜਾਬ...

ਪਠਾਨਕੋਟ (ਦੀਪਕ ਕੁਮਾਰ),11 ਜੂਨ

 DC Pathankot and Constituency MLA Visit Border Area : ਅੱਜ ਡੀ ਸੀ ਪਠਾਨਕੋਟ ਸੰਯਮ ਅੱਗਰਵਾਲ ਅਤੇ ਹਲਕਾ ਵਿਧਾਇਕ ਜੋਗਿੰਦਰ ਪਾਲ ਵਲੌਂ ਜ਼ਿਲ੍ਹਾ ਪਠਾਨਕੋਟ ਦੇ ਸਰਹੱਦੀ ਖੇਤਰ ਦੀਆ ਸਮਸਿਆਵਾਂ ਦਾ ਜਾਇਜਾ ਲੈਣ ਲਈ ਅਚਨਚੇਤ ਦੌਰਾ ਕੀਤਾ ਗਿਆ । ਜਿੱਸਦੇ ਚਲਦੇ ਡੀ ਸੀ ਪਠਾਨਕੋਟ ਸੰਯਮ ਅੱਗਰਵਾਲ ਸਭ ਤੋਂ ਪਹਿਲਾਂ ਸਿਵਲ ਹਸਪਤਾਲ ਨਰੋਟ ਜੈਮਲ ਵਿਖੇ ਪਹੁੰਚੇ l

ਜਿਥੇ ਓਹਨਾ ਵਲੌਂ ਵਕਸਸੀਨੇਸ਼ਨ ਅਤੇ ਕੋਰੋਨਾ ਸੈਂਪਲਿੰਗ ਦੇ ਪ੍ਰਬੰਧ ਦਾ ਜਾਇਜਾ ਲਿਆ।ਇਸ ਤੋਂ ਬਾਅਦ ਓਹਨਾ ਵਲੋਂ ਨਰੋਟ ਜੈਮਲ ਸਿੰਘ ਵਿਚ ਖੰਡਰ ਵਿਚ ਤਬਦੀਲ ਹੋਏ ਬਸ ਸਟੈਂਡ ਦੀ ਹਾਲਤ ਤੁਰੰਤ ਠੀਕ ਕਰਵਾਉਣ ਦੇ ਹੁਕਮ ਜਾਰੀ ਕੀਤੇ ।

ਇਸ ਤੋਂ ਬਾਅਦ ਹਲਕਾ ਵਿਧਾਇਕ ਅਤੇ ਡੀ ਸੀ ਪਠਾਨਕੋਟ  ਵਲੌਂ ਬਮਿਆਲ  ਸਬ ਤਹਿਸੀਲ ਦਾ ਜਾਇਜ਼ਾ ਲਿਆ ਅਤੇ ਉਹਨਾਂ ਵਲੋਂ ਸਰਕਾਰੀ ਹਸਪਤਾਲ ਦਾ ਦੋਰਾ ਕਰਕੇ ਇਸ ਹਸਪਤਾਲ ਵਿਚ ਤੁਰੰਤ ਡਾਕਟਰ ਦੀ ਤੈਨਾਤੀ ਦੇ ਹੁਕਮ ਦਿੱਤੇ ਅਤੇ ਇਸ ਹਸਪਤਾਲ ਵਿਚ ਤੁਰੰਤ ਐਕਸ ਰੇ ਮਸ਼ੀਨ ਲਗਾਉਣ ਦੇ ਵੀ ਹੁਕਮ ਦਿੱਤੇ ਹਨ ।

ਇਸ ਤੋਂ ਇਲਾਵਾ ਸਰਹੱਦੀ ਖੇਤਰ ਵਿਚ ਹੜ੍ਹ ਨੂੰ ਲੈ ਤਿਆਰੀ ਕਰਨ ਦੀ ਯੋਜਨਾ ਦੇ ਤਹਿਤ ਉਝ ਦਰਿਆ ਅਤੇ ਤਰਨਾਹ ਦਰਿਆ ਦਾ ਵੀ ਜਾਇਜਾ ਲਿਆ ਗਿਆ।

ਇਸ ਮੌਕੇ ਤੇ ਹਲਕਾ  ਵਿਧਾਇਕ ਜੋਗਿੰਦਰ ਪਾਲ ਨੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਰਹੱਦੀ ਵਿਚ ਰੁਕੇ ਹੋਏ ਵਿਕਾਸ ਕਾਰਜ ਤੁਰੰਤ ਸ਼ੁਰੂ ਕੀਤੇ ਜਾਣਗੇ ਅਤੇ ਸਰਹੱਦੀ ਇਲਾਕੇ ਦਾ ਵਿਚ ਪਹਿਲ ਦੇ ਅਧਾਰ ਤੇ ਕੰਮ ਕੀਤੇ ਜਾਣਗੇ।

ਡੀ ਸੀ ਪਠਾਨਕੋਟ ਵਲੌਂ ਬਮਿਆਲ ਹਸਪਤਾਲ ਵਿਚ ਡਾਕਟਰ ਦੀ ਤੈਨਾਤੀ ਦੇ ਹੁਕਮ ਦਿੱਤੇ ਅਤੇ ਬਮਿਆਲ ਹਸਪਤਾਲ ਵਿਚ ਸਾਰਾ ਸਟਾਫ ਪੂਰਾ ਕਰਨ ਦਾ ਅਸ਼ਵਾਸ਼ਨ ਦਿੱਤਾ ਹੈ ।

LEAVE A REPLY

Please enter your comment!
Please enter your name here

Latest News

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰਿਆ ਚਚੇਰਾ ਭਰਾ

ਮੌੜ ਖੁਰਦ(ਹਰਮਿੰਦਰ ਸਿੰਘ ਅਵਿਨਾਸ਼),21 ਜੂਨ Cousin killed over land dispute mour mandi : ਸ਼ਬ ਡਵੀਜਨ ਮੋੜ ਦੇ ਪਿੰਡ ਮੌੜ ਖੁਰਦ...

ਮੁੜ ਹੋਵੇਗਾ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),21 ਜੂਨ Postmortem of gangster Jaipal Singh Bhullar will be held again: ਗੈਂਗਸਟਰ ਜੈਪਾਲ ਭੱੁਲਰ ਦਾ 9 ਜੂਨ ਨੂੰ ਕੋਲਕਾਤਾ ਵਿੱਚ ਪੁਲਿਸ ਵੱਲੋਂ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Kunwar Vijay Pratap joins 'Aap': ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਤੇ ਪੰਜਾਬ ਦੋਰੇ ਲਈ ਅੰਮ੍ਰਿਤਸਰ ਪਹੁੰਚੇ ਜਿਥੇ...

ITBP ਜਵਾਨਾਂ ਨੇ 18 ਹਜ਼ਾਰ ਫੁੱਟ ਦੀ ਉੱਚਾਈ ’ਤੇ ਕੀਤਾ ਯੋਗ

ਨਿਊਜ਼ ਡੈਸਕ(ਸਕਾਈ ਨਿਊਜ਼ ਬਿਊਰੋ),21 ਜੂਨ ITBP personnel yoga ladakh: ਅੱਜ ਪੂਰੀ ਦੁਨੀਆ ਨੇ ਇਕ ਵਾਰ ਫਿਰ ਯੋਗਾ ਦੇ ਮਹੱਤਵ ਨੂੰ ਜਾਣਿਆ ।ਦੇਸ਼ ਭਰ ਵਿੱਚ ਕੌਮਾਂਤਰੀ...

ਅੰਮ੍ਰਿਤਸਰ ਪਹੁੰਚਣ ਤੇ ਅਰਵਿੰਦਰ ਕੇਜਰੀਵਾਲ ਦਾ ਹੋਇਆ ਵਿਰੋਧ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Arvinder Kejriwal's protest on arrival in Amritsar: ਅੰਮ੍ਰਿਤਸਰ ਪਹੁੰਚਣ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਦਾ ਸ਼ੋ੍ਰਮਣੀ ਅਕਾਲੀ ਦਲ...

More Articles Like This