ਨਨਾਣ-ਭਰਜਾਈ ਦੀ ਸੜਕ ਹਾਦਸੇ ਦੌਰਾਨ ਮੌਤ

Must Read

ਮਨੀਸ਼ ਸਿਸੋਦੀਆ ਦਾ ਪਰਗਟ ਸਿੰਘ ਨੂੰ ਖੁੱਲ੍ਹਾ ਚੈਲੇਜ, 250 ਸਕੂਲਾਂ ਦੀ ਲਿਸਟ ਕਰਨ ਜਾਰੀ

ਦਿੱਲੀ (ਸਕਾਈ ਨਿਊਜ਼ ਬਿਊਰੋ), 28 ਨਵੰਬਰ 2021 ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ...

ਬਜ਼ੁਰਗ ਔਰਤ ਤੋਂ ਵਾਲੀਆਂ ਖੋਹਣ ਵਾਲੇ 2 ਨੌਜਵਾਨ ਗ੍ਰਿਫ਼ਤਾਰ

ਜਲੰਧਰ (ਮਨਜੋਤ ਸਿੰਘ), 28 ਨਵੰਬਰ 2021 ਜਲੰਧਰ ਦੇ ਮਕਸੂਦਾਂ ਥਾਣੇ ਦੀ ਪੁਲਸ ਨੇ ਦੋ ਸਨੈਚਰਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ...

ਗੜਸ਼ੰਕਰ ‘ਚ ਵਾਪਰੇ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਗਈ ਜਾਨ

ਗੜਸ਼ੰਕਰ (ਦੀਪਕ ਅਗਨੀਹੋਤਰੀ),28 ਨਵੰਬਰ 2021 ਦਿਨੋ ਦਿਨ ਵੱਧ ਰਹੇ ਸੜਕ ਹਾਦਸੇ ਲੋਕਾਂ ਦੀ ਕੀਮਤੀ ਜਾਨਾਂ ਨਿਗਲ ਰਹੇ ਹਨ, ਅਜਿਹਾ ਹੀ...

ਹੁਸਿ਼ਆਰਪੁਰ (ਦੀਪਕ ਅਗਨੀਹੋਤਰੀ), 20 ਅਕਤੂਬਰ 2021

ਹੁਸਿ਼ਆਰਪੁਰ ਚੰਡੀਗੜ੍ਹ ਮਾਰਗ ਤੇ ਚੱਬੇਵਾਲ ਵਿਖੇ ਘਰ ਤੋਂ ਵਿਆਹ ਦੀ ਖਰੀਦਦਾਰੀ ਕਰਨ ਗਈਆਂ ਦੋ ਮਹਿਲਾਵਾਂ ਦੀ ਇਕ ਦਰਦਨਾਕ ਸੜਕ ਹਾਦਸੇ ਚ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਐ।ਘਟਨਾ ਤੋਂ ਬਾਅਦ ਥਾਣਾ ਚੱਬੇਵਾਲ ਪੁਲਿਸ ਵਲੋਂ ਮੌਕੇ ਤੇ ਪਹੁੰਚ ਕੇ ਘਟਨਾ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।

ਮ੍ਰਿਤਕਾਂ ਦੀ ਪਹਿਚਾਣ ਰਜਨੀ ਪੁੱਤਰੀ ਸੇਮਾ ਵਾਸੀ ਪਿੰਡ ਮਹਿਨਾ ਅਤੇ ਕਸ਼ਮੀਰੋ ਪਤਨੀ ਰਾਜੇਸ਼ ਕੁਮਾਰ ਵਾਸੀ ਪਿੰਡ ਮਹਿਨਾ ਵਜੋਂ ਹੋਈ ਐ। ਜਾਣਕਾਰੀ ਮੁਤਾਬਿਕ ਦੋਵੇ ਔਰਤਾਂ ਇਕ ਲੜਕੇ ਰੋਹਿਤ ਨਾਲ ਮੋਟਰਸਾਈਕਲ ਤੇ ਸਵਾਰ ਹੋ ਕੇ ਖਰੀਦਦਾਰੀ ਕਰਨ ਲਈ ਜਾ ਰਹੀਆਂ ਸਨ ਤਾਂ ਇਸ ਦੌਰਾਨ ਉਹ ਕੁਝ ਖਰੀਦਣ ਲਈ ਸੜਕ ਕਿਨਾਰੇ ਰੁਕੇ ਤਾਂ ਹੁਸਿ਼ਆਰਪੁਰ ਤਰਫੋਂ ਆ ਰਹੇ l

ਇਕ ਤੇਜ਼ ਰਫਤਾਰੀ ਟਰੱਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ l ਜਿਸ ਕਾਰਨ ਤਿੰਨੋਂ ਗੰਭੀਰ ਰੂਪ ਚ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਤੁਰੰਤ ਇਲਾਜ ਲਈ 108 ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਪਹੁੰਚਾਇਆ ਗਿਆ l

ਜਿੱਥੇ ਰਜਨੀ ਅਤੇ ਕਸ਼ਮੀਰੋ ਦੀ ਮੌਤ ਹੋ ਗਈ ਤੇ ਰੋਹਿਤ ਗੰਭੀਰ ਜ਼ਖਮੀ ਹੋ ਗਿਆ। ਘਟਨਾ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ l ਜਿਸਨੂੰ ਸਥਾਨਕ ਲੋਕਾਂ ਵਲੋਂ ਪਿਛਾ ਕਰਕੇ ਕਾਬੂ ਕਰ ਲਿਆ ਗਿਆ ਤੇ ਥਾਣਾ ਚੱਬੇਵਾਲ ਪੁਲਿਸ ਦੇ ਹਵਾਲੇ ਕਰ ਦਿੱਤਾ।ਥਾਣਾ ਚੱਬੇਵਾਲ ਦੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਵਲੋਂ ਟਰੱਕ ਅਤੇ ਉਸਦੇ ਚਾਲਕ ਨੂੰ ਕਾਬੂ ਕਰਕੇ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

LEAVE A REPLY

Please enter your comment!
Please enter your name here

Latest News

ਮਨੀਸ਼ ਸਿਸੋਦੀਆ ਦਾ ਪਰਗਟ ਸਿੰਘ ਨੂੰ ਖੁੱਲ੍ਹਾ ਚੈਲੇਜ, 250 ਸਕੂਲਾਂ ਦੀ ਲਿਸਟ ਕਰਨ ਜਾਰੀ

ਦਿੱਲੀ (ਸਕਾਈ ਨਿਊਜ਼ ਬਿਊਰੋ), 28 ਨਵੰਬਰ 2021 ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ...

ਬਜ਼ੁਰਗ ਔਰਤ ਤੋਂ ਵਾਲੀਆਂ ਖੋਹਣ ਵਾਲੇ 2 ਨੌਜਵਾਨ ਗ੍ਰਿਫ਼ਤਾਰ

ਜਲੰਧਰ (ਮਨਜੋਤ ਸਿੰਘ), 28 ਨਵੰਬਰ 2021 ਜਲੰਧਰ ਦੇ ਮਕਸੂਦਾਂ ਥਾਣੇ ਦੀ ਪੁਲਸ ਨੇ ਦੋ ਸਨੈਚਰਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ ਕੋਲੋਂ ਇੱਕ ਬਾਈਕ ਅਤੇ ਇੱਕ...

ਗੜਸ਼ੰਕਰ ‘ਚ ਵਾਪਰੇ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਗਈ ਜਾਨ

ਗੜਸ਼ੰਕਰ (ਦੀਪਕ ਅਗਨੀਹੋਤਰੀ),28 ਨਵੰਬਰ 2021 ਦਿਨੋ ਦਿਨ ਵੱਧ ਰਹੇ ਸੜਕ ਹਾਦਸੇ ਲੋਕਾਂ ਦੀ ਕੀਮਤੀ ਜਾਨਾਂ ਨਿਗਲ ਰਹੇ ਹਨ, ਅਜਿਹਾ ਹੀ ਇੱਕ ਹੋਰ ਮਾਮਲਾ ਸਾਹਮਣੇ ਆਇਆ...

ਔਲਾਦ ਨਾ ਹੋਣ ‘ਤੇ ਪਤੀ-ਪਤਨੀ ਨੇ ਛੋਟੇ ਬੱਚੇ ਨੂੰ ਕੀਤਾ ਅਗਵਾ

ਲੁਧਿਆਣਾ( ਅਰੁਣ ਲੁਧਿਆਣਵੀ), 28 ਨਵੰਬਰ 2021 ਲੁਧਿਆਣਾ ਪੁਲਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਕੁਝ ਦਿਨ ਪਹਿਲਾਂ ਅਗਵਾ ਹੋਏ ਬੱਚੇ ਨੂੰ ਸਹੀ ਸਲਾਮਤ...

पैसों के लालच में बड़ी-बड़ी कंपनियों को बदनाम करने की साजिश नाकाम

26/11/2021 ऑनलाइन ठगी तो आप लोगों ने ज़रूर सुनी होगी लेकिन आज हम आपको बताने जा रहे है ऑनलाइन अखबारों की शरारत। राजस्थान से एक...

More Articles Like This