ਇਟਲੀ ਗਏ ਪੰਜਾਬੀ ਦੀ ਭੇਦਭਰੇ ਹਾਲਤਾਂ ‘ਚ ਮੌਤ

Must Read

ਲੁਧਿਆਣਾ ਤੋਂ ਬਠਿੰਡਾ ਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ, 15 ਲੋਕ ਬੁਰੀ ਤਰ੍ਹਾਂ ਜਖ਼ਮੀ

ਬਰਨਾਲਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਬਰਨਾਲਾ-ਹੰਡਿਆਇਆ ਰੋਡ ’ਤੇ ਡੀ ਮਾਰਟ ਨੇੜੇ ਐਤਵਾਰ ਸਵੇਰੇ 10 ਵਜੇ ਮੋਟਰਸਾਈਕਲ ਸਵਾਰ ਨੂੰ ਬਚਾਉਣ ਦੇ...

ਫਗਵਾੜਾ ’ਚ ਕੋਰੋਨਾ ਕਾਰਣ, 2 ਲੋਕਾਂ ਦੀ ਮੌਤ ਤੇ 25 ਦੀ ਰਿਪੋਰਟ ਆਈ ਪਾਜ਼ੇਟਿਵ

ਫਗਵਾੜਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਫਗਵਾੜਾ ’ਚ ਲਗਾਤਾਰ ਕੋਰੋਨਾ ਬਲਾਸਟ ਹੋ ਰਿਹਾ ਹੈ । ਹਰ ਦਿਨ ਕੇਸਾਂ ’ਚ ਹੋ ਰਿਹਾ...

ਦੋ ਭੈਣਾਂ ਦੇ ਇਕਲੋਤੇ ਭਰਾ ਦੀ ਸੜਕ ਹਾਦਸੇ ਦੌਰਾਨ ਮੌਤ

ਤਰਨਤਾਰਨ(ਰਿੰਪਲ ਗੌਲ੍ਹਣ),28 ਫਰਵਰੀ ਥਾਣਾ ਖੇਮਕਰਨ ਅਧੀਨ ਪੈਂਦੇ ਪਿੰਡ ਦੂਹਲ ਕੋਹਨਾ 'ਚ ਕੱਲ ਦੁਪਹਿਰੇ ਇਲਾਕੇ ਦੀ ਨਾਮਵਰ ਸੰਸਥਾ ਸ੍ਰੀ ਗੁਰੂ ਹਰਕ੍ਰਿਸਨ...

ਗੁਰਦਾਸਪੁਰ,21 ਫਰਵਰੀ (ਸਕਾਈ ਨਿਊਜ਼ ਬਿਊਰੋ)

ਪੁਲਸ ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਕੋਟ ਯੋਗਰਾਜ ਦੇ ਇਕ ਨੌਜਵਾਨ ਦੀ ਇਟਲੀ ’ਚ ਭੇਦਭਰੇ ਹਾਲਾਤ ਵਿੱਚ ਮੌਤ ਹੋ ਗਈ।ਇਸ ਸੰਬੰਧੀ ਮ੍ਰਿਤਕ ਦੇ ਵਾਰਸਾਂ ਨੇ ਦੱਸਿਆ ਕਿ ਮੇਜਰ ਸਿੰਘ ਪੁੱਤਰ ਗੁਰਨਾਮ ਸਿੰਘ ਪਿਛਲੇ 10 ਸਾਲ ਤੋਂ ਇਟਲੀ ਵਿਚ ਆਪਣਾ ਕਾਰੋਬਾਰ ਕਰ ਰਿਹਾ ਸੀ। ਵਿਦੇਸ਼ ’ਚ ਉਹ ਰੋਜ਼ੀ-ਰੋਟੀ ਕਮਾਉਣ ਲਈ ਗਿਆ ਸੀ। ਨੌਜਵਾਨ ਦੀ 18 ਫਰਵਰੀ ਨੂੰ ਭੇਤਭਰੇ ਹਾਲਾਤਾਂ ’ਚ ਮੌਤ ਹੋ ਗਈ ਸੀ, ਜਿਸ ਦੇ ਬਾਰੇ ਉਨ੍ਹਾਂ ਨੂੰ ਬੀਤੇ ਸ਼ੁੱਕਰਵਾਰ ਨੂੰ ਪਤਾ ਚੱਲਿਆ। ਮੌਤ ਦੇ ਬਾਰੇ ਪਤਾ ਲੱਗਣ ’ਤੇ ਸਾਰਾ ਪਰਿਵਾਰ ਭੁੱਬਾਂ ਮਾਰ ਰੋਣ ਲੱਗ ਪਿਆ।

10 ਸਾਲਾਂ ਬੱਚੀ ਨੂੰ ਗੁਆਂਢੀ ਨੇ ਬਣਾਇਆ ਆਪਣੀ ਹਵਸ ਦਾ ਸ਼ਿਕਾਰ

ਮ੍ਰਿਤਕ ਨੌਜਵਾਨ ਦੇ ਪਿਤਾ ਗੁਰਨਾਮ ਸਿੰਘ ,ਚਚੇਰੇ ਭਰਾ ਗੁਰਭੇਜ ਸਿੰਘ ਅਤੇ ਚਾਚਾ ਸੁੱਚਾ ਸਿੰਘ ਨੇ ਦੱਸਿਆ ਕਿ ਮੇਜਰ ਸਿੰਘ ਦੇ ਪਰਿਵਾਰ ਦਾ ਪਾਲਣ ਪੋਸ਼ਣ ਉਸ ਦੀ ਕਮਾਈ ’ਤੇ ਹੀ ਨਿਰਭਰ ਕਰਦਾ ਸੀ। ਦੁੱਖੀ ਪਰਿਵਾਰ ਨੇ ਪੰਜਾਬ ਸਰਕਾਰ ਕੇਂਦਰ ਸਰਕਾਰ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਤੋਂ ਮੰਗ ਕੀਤੀ ਹੈ ਕਿ ਮੇਜਰ ਸਿੰਘ ਦੀ ਮ੍ਰਿਤਕ ਦੇਹ ਨੂੰ ਜਲਦੀ ਤੋਂ ਜਲਦੀ ਪੰਜਾਬ ਲਿਆਉਣ ਲਈ ਉਨ੍ਹਾਂ ਦੇ ਪਰਿਵਾਰ ਦੀ ਮਦਦ ਕਰਨ।

‘ਤੁਲਸੀ ਵਾਲਾ ਦੁੱਧ’ ਦੂਰ ਕਰਦਾ ਹੈ ਸਰੀਰ ਦੀਆਂ ਕਈ ਬੀਮਾਰੀਆਂ

ਇਸ ਮੌਕੇ ਉਨ੍ਹਾਂ ਨੇ ਇਟਲੀ ਵਿੱਚ ਰਹਿੰਦੇ ਪੰਜਾਬ ਦੇ ਸਿਆਸੀ ਆਗੂਆਂ ਅਤੇ ਸਮਾਜ ਸੇਵੀਆਂ ਨੂੰ ਵੀ ਅਪੀਲ ਕੀਤੀ ਕਿ ਮੇਜਰ ਸਿੰਘ ਦੀ ਮ੍ਰਿਤਕ ਦੇਹ ਨੂੰ ਪੰਜਾਬ ਭੇਜਣ ਵਿੱਚ ਇਟਲੀ ਦੇ ਭਾਈਚਾਰੇ ਵੱਲੋਂ ਵੀ ਸਹਾਇਤਾ ਕੀਤੀ ਜਾਵੇ।

LEAVE A REPLY

Please enter your comment!
Please enter your name here

Latest News

ਲੁਧਿਆਣਾ ਤੋਂ ਬਠਿੰਡਾ ਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ, 15 ਲੋਕ ਬੁਰੀ ਤਰ੍ਹਾਂ ਜਖ਼ਮੀ

ਬਰਨਾਲਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਬਰਨਾਲਾ-ਹੰਡਿਆਇਆ ਰੋਡ ’ਤੇ ਡੀ ਮਾਰਟ ਨੇੜੇ ਐਤਵਾਰ ਸਵੇਰੇ 10 ਵਜੇ ਮੋਟਰਸਾਈਕਲ ਸਵਾਰ ਨੂੰ ਬਚਾਉਣ ਦੇ...

ਫਗਵਾੜਾ ’ਚ ਕੋਰੋਨਾ ਕਾਰਣ, 2 ਲੋਕਾਂ ਦੀ ਮੌਤ ਤੇ 25 ਦੀ ਰਿਪੋਰਟ ਆਈ ਪਾਜ਼ੇਟਿਵ

ਫਗਵਾੜਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਫਗਵਾੜਾ ’ਚ ਲਗਾਤਾਰ ਕੋਰੋਨਾ ਬਲਾਸਟ ਹੋ ਰਿਹਾ ਹੈ । ਹਰ ਦਿਨ ਕੇਸਾਂ ’ਚ ਹੋ ਰਿਹਾ ਇਜ਼ਾਫ਼ਾ ਫਗਵਾੜਾ ਲਈ ਖ਼ਤਰਨਾਕ ਸਾਬਤ...

ਦੋ ਭੈਣਾਂ ਦੇ ਇਕਲੋਤੇ ਭਰਾ ਦੀ ਸੜਕ ਹਾਦਸੇ ਦੌਰਾਨ ਮੌਤ

ਤਰਨਤਾਰਨ(ਰਿੰਪਲ ਗੌਲ੍ਹਣ),28 ਫਰਵਰੀ ਥਾਣਾ ਖੇਮਕਰਨ ਅਧੀਨ ਪੈਂਦੇ ਪਿੰਡ ਦੂਹਲ ਕੋਹਨਾ 'ਚ ਕੱਲ ਦੁਪਹਿਰੇ ਇਲਾਕੇ ਦੀ ਨਾਮਵਰ ਸੰਸਥਾ ਸ੍ਰੀ ਗੁਰੂ ਹਰਕ੍ਰਿਸਨ ਪਬਲਿਕ ਸਕੂਲ ਆਸਲ ਉਤਾੜ ਵਿਖੇ...

ਜ਼ਿਆਦਾ ਦੁੱਧ ਪੀਣ ਨਾਲ ਸਰੀਰ ਨੂੰ ਹੋ ਸਕਦੇ ਨੇ ਨੁਕਸਾਨ

ਚੰਡੀਗੜ੍ਹ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਕਈ ਲੋਕਾਂ ਨੂੰ ਦੁੱਧ ਪੀਣਾ ਕਾਫ਼ੀ ਪੰਸਦ ਹੁੰਦਾ ਹੈ ਕਿਉਂਕਿ ਇਹ ਪ੍ਰੋਟੀਨ ਦਾ ਸੋਰਸ ਹੈ। ਸ਼ਾਕਾਹਾਰੀ ਲੋਕਾਂ ਲਈ ਇਹ ਇੱਕ...

ਨਿਊਜ਼ੀਲੈਂਡ ਦੇ ਇਸ ਸ਼ਹਿਰ ਵਿਚ ਫਿਰ ਲੱਗਿਆ ਲਾਕਡਾਊਨ

ਨਿਊਜ਼ੀਲੈਂਡ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਕੋਰੋਨਾ ਦਾ ਕਹਿਰ ਦਿਨੋ ਦਿਨ ਵਧਦਾ ਹੀ ਜਾ ਰਿਹਾ ਹੈ। ਨਿਊਜ਼ੀਲੈਂਡ ਵਿਚ ਦੋ ਵਾਰ ਕੋਰੋਨਾ ਵਾਇਰਸ ਦੇ ਖਾਤਮੇ ਦੀ ਘੋਸ਼ਣਾ...

More Articles Like This