ਡੇਰਾ ਬਾਬਾ ਨਾਨਕ ‘ਚ ਵਾਪਰੀ ਵੱਡੀ ਵਾਰਦਾਤ

Must Read

ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ‘ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ

ਚੰਡੀਗੜ੍ਹ,26 ਜਨਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨਾਂ ਵਲੋਂ ਦਿੱਲੀ 'ਚ ਕੀਤੀ ਜਾ ਰਹੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੀ ਪੰਜਾਬ ਦੇ...

ਦਿੱਲੀ ‘ਚ ਹੋਈ ਹਿੰਸਾ ਨੂੰ ਲੈ ਕੇ ‘ਆਪ’ ਨੇ ਘੇਰੀ ਕੇਂਦਰ ਸਰਕਾਰ

ਨਵੀਂ ਦਿੱਲੀ, 26 ਜਨਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨਾਂ ਵਲੋਂ ਕੱਢੀ ਜਾ ਰਹੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਨੂੰ ਲੈ ਕੇ...

ਲਾਲ ਕਿਲ੍ਹੇ ’ਤੇ ਪਹੁੰਚੇ ਨੌਜਵਾਨਾਂ ਨੂੰ ਕਿਸਾਨ ਆਗੂ ਪੰਧੇਰ ਨੇ ਕੀਤੀ ਵੱਡੀ ਅਪੀਲ

ਨਵੀਂ ਦਿੱਲੀ/ਚੰਡੀਗੜ੍ਹ,26 ਜਨਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ’ਤੇ ਕੇਸਰੀ ਝੰਡਾ ਲਹਿਰਾਉਣ ਵਾਲੇ ਨੌਜਵਾਨਾਂ ਅਤੇ...

ਬਟਾਲਾ/ਡੇਰਾ ਬਾਬਾ ਨਾਨਕ,14 ਜਨਵਰੀ (ਸਕਾਈ ਨਿਊਜ਼ ਬਿਊਰੋ)

ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿਖੇ ਕਾਂਗਰਸ ਪਾਰਟੀ ਦੇ ਦੋ ਧੜਿਆਂ ਵਿਚਕਾਰ ਗੋਲੀਆਂ ਚੱਲਣ ਨਾਲ ਦੋ ਜਣਿਆਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਦਕਿ ਦੋ ਵਿਅਕਤੀ ਜ਼ਖਮੀ ਹੋ ਗਏ।

What's the point in having gun control if Philadelphia doesn't enforce it?  | Editorial

ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਦੁਸ਼ਿਅੰਤ ਦਵੇ ਨੇ ਦਿੱਤਾ ਅਸਤੀਫਾ

ਜਾਣਕਾਰੀ ਦੇ ਮੁਤਾਬਕ ਸਰਹੱਦੀ ਹਲਕਾ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਪਿੰਡ ਮਛਰਾਲਾ ਵਿਖੇ ਅੱਜ ਚੱਲ ਰਹੇ ਵਿਕਾਸ ਕਾਰਜਾਂ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਦੋ ਧੜਿਆਂ ਵਿਚ ਤਕਰਾਰ ਹੋ ਗਈ ਜਿਸ ਤੋਂ ਬਾਅਦ ਦੋਵੇਂ ਧੜੇ ਆਹਮੋ-ਸਾਹਮਣੇ ਹੋ ਗਈ ਅਤੇ ਦੋਵਾਂ ਦਰਮਿਆਨ ਗੋਲੀਆਂ ਚੱਲ ਪਈਆਂ।

ਇਸ ਖੌਫਨਾਕ ਮੰਜਰ ਦਰਮਿਆਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਿਨ੍ਹਾਂ ਵਿਚ ਇਕ ਮ੍ਰਿਤਕ ਪਿੰਡ ਮਛਰਾਲਾ ਦਾ ਮੌਜੂਦਾ ਕਾਂਗਰਸੀ ਸਰਪੰਚ ਹੈ ਅਤੇ ਦੂਜਾ ਮ੍ਰਿਤਕ ਪੰਚਾਇਤੀ ਪ੍ਰਬੰਧਕ ਹਰਦਿਆਲ ਸਿੰਘ ਹੈ ਜਿਸਦੀ ਮੌਤ ਹਸਪਤਾਲ ਇਲਾਜ ਲਈ ਲੈ ਜਾਂਦੇ ਸਮੇਂ ਰਸਤੇ ਵਿਚ ਹੋ ਗਈ। ਜਦਕਿ ਜ਼ਖਮੀਆਂ ਦੀ ਪਛਾਣ ਦਲਜੀਤ ਸਿੰਘ ਤੇ ਨਿਰਮਲ ਸਿੰਘ ਪੁਤਰਾਨ ਸੁਖਵਿੰਦਰ ਸਿੰਘ ਵਾਸੀ ਮਛਰਾਲਾ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਡੇਰਾ ਬਾਬਾ ਨਾਨਕ ਦੀ ਪੁਲਸ ਮੌਕੇ ’ਤੇ ਪਹੁੰਚ ਗਈ ਸੀ ਜਿਨ੍ਹਾਂ ਨੇ ਬਣਦੀ ਕਾਨੂੰਨੀ ਕਾਰਵਾਈ ਕਰਨੀ ਆਰੰਭ ਕਰ ਦਿੱਤੀ ਹੈ।

 

 

 

 

 

LEAVE A REPLY

Please enter your comment!
Please enter your name here

Latest News

ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ‘ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ

ਚੰਡੀਗੜ੍ਹ,26 ਜਨਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨਾਂ ਵਲੋਂ ਦਿੱਲੀ 'ਚ ਕੀਤੀ ਜਾ ਰਹੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੀ ਪੰਜਾਬ ਦੇ...

ਦਿੱਲੀ ‘ਚ ਹੋਈ ਹਿੰਸਾ ਨੂੰ ਲੈ ਕੇ ‘ਆਪ’ ਨੇ ਘੇਰੀ ਕੇਂਦਰ ਸਰਕਾਰ

ਨਵੀਂ ਦਿੱਲੀ, 26 ਜਨਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨਾਂ ਵਲੋਂ ਕੱਢੀ ਜਾ ਰਹੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਕੇਂਦਰ...

ਲਾਲ ਕਿਲ੍ਹੇ ’ਤੇ ਪਹੁੰਚੇ ਨੌਜਵਾਨਾਂ ਨੂੰ ਕਿਸਾਨ ਆਗੂ ਪੰਧੇਰ ਨੇ ਕੀਤੀ ਵੱਡੀ ਅਪੀਲ

ਨਵੀਂ ਦਿੱਲੀ/ਚੰਡੀਗੜ੍ਹ,26 ਜਨਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ’ਤੇ ਕੇਸਰੀ ਝੰਡਾ ਲਹਿਰਾਉਣ ਵਾਲੇ ਨੌਜਵਾਨਾਂ ਅਤੇ ਨਿਹੰਗਾਂ ਨੂੰ ਕਿਸਾਨ ਨੇਤਾ ਸਰਵਣ...

ਵਿਗੜਦੇ ਹਾਲਾਤਾਂ ਨੂੰ ਦੇਖ ਗ੍ਰਹਿ ਮੰਤਰਾਲੇ ਨੇ ਬੁਲਾਈ ਅਹਿਮ ਬੈਠਕ

ਨਵੀਂ ਦਿੱਲੀ,26 ਜਨਵਰੀ (ਸਕਾਈ ਨਿਊਜ਼ ਬਿਊਰੋ) ਟਰੈਕਟਰ ਪਰੇਡ ਦੌਰਾਨ ਦਿੱਲੀ ਪੁਲਸ ਅਤੇ ਕਿਸਾਨਾਂ ਵਿਚਾਲੇ ਝੜਪ ਬਾਅਦ ਗ੍ਰਹਿ ਮੰਤਰਾਲਾ ਨੇ ਉੱਚ ਪੱਧਰੀ ਬੈਠਕ ਸੱਦੀ ਹੈ। ਇਸ...

ਟਰੈਕਟਰ ਪਰੇਡ : ਕਿਸਾਨਾਂ ਨੂੰ ਰੋਕਣ ਲਈ ਦਿੱਲੀ ਪੁਲਿਸ ਬੈਠੀ ਸੜਕ ‘ਤੇ

ਨਵੀਂ ਦੱਿਲੀ,26 ਜਨਵਰੀ (ਸਕਾਈ ਨਿਊਜ਼ ਬਿਊਰੋ) ਦਿੱਲੀ ਪੁਲਿਸ ਵੱਲੋਂ ਟਰੈਕਟਰ ਪਰੇਡ ਕਰ ਰਹੇ ਕਿਸਾਨਾਂ ਨੂੰ ਸ਼ਾਤੀ ਬਣਾਈ ਰੱਖਯ ਅਤੇ ਕਾਨੂੰਨ ਨੂੰ ਹੱਥ ਨਾ ਲੈਣ ਦੀ...

More Articles Like This