ਪੱਛੜੇ ਵਰਗਾਂ ਦੀਆਂ ਸ਼ਿਕਾਇਤਾਂ/ਮੁਸ਼ਕਿਲਾਂ ਜਲਦ ਹੱਲ ਹੋਣ: ਸਾਧੂ ਸਿੰਘ ਧਰਮਸੋਤ

Must Read

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ...

ਚੰਡੀਗੜ, 25 ਮਾਰਚ (ਸਕਾਈ ਨਿਊਜ਼ ਬਿਊਰੋ) 

ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਸੂਬੇ ਦੇ ਪੱਛੜੇ ਵਰਗ ਦੇ ਲੋਕਾਂ ਦੀਆਂ ਵਿਭਿੰਨ ਤਰਾਂ ਦੀਆਂ ਸ਼ਿਕਾਇਤਾਂ/ਮੁਸ਼ਕਿਲਾਂ ਦਾ ਹੱਲ ਜਲਦ ਕੀਤੇ ਜਾਣ ਦੀ ਜ਼ਰੂਰਤ ਹੈ ਤਾਂ ਜੋ ਉਨਾਂ ਨੂੰ ਨਿਆਂ ਮਿਲਣ ’ਚ ਦੇਰੀ ਨਾ ਹੋਵੇ।

ਅੱਜ ਇੱਥੇ ਪੰਜਾਬ ਰਾਜ ਪੱਛੜੀਆਂ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਅਤੇ ਮੈਂਬਰਾਂ ਨਾਲ ਕੀਤੀ ਮੀਟਿੰਗ ਦੌਰਾਨ ਸ. ਧਰਮਸੋਤ ਨੇ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੇ ਪੱਛੜੇ ਵਰਗਾਂ ਦੇ ਲੋਕਾਂ ਦੀਆਂ ਸ਼ਿਕਾਇਤਾਂ/ਮਸਲੇ ਤੇਜ਼ੀ ਨਾਲ ਹੱਲ ਕਰਨ ਨੂੰ ਤਰਜ਼ੀਹ ਦੇਣ। ਉਨਾਂ ਕਿਹਾ ਕਿ ਅਜੋਕੇ ਸਮੇਂ ਵੀ ਪੱਛੜੇ ਵਰਗ ਦੇ ਲੋਕਾਂ ’ਤੇ ਕਈ ਕਿਸਮ ਦੇ ਦਬਾਅ ਪਾਏ ਜਾਂਦੇ ਹਨ, ਜਿਨਾਂ ਨੂੰ ਸਖ਼ਤੀ ਨਾਲ ਰੋਕੇ ਜਾਣ ਦੀ ਜ਼ਰੂਰਤ ਹੈ। ਉਨਾਂ ਕਿਹਾ ਕਿ ਭਾਵੇਂ ਕਾਨੂੰਨ ਆਪਣਾ ਕਾਰਜ ਸੁਚੱਜੇ ਢੰਗ ਨਾਲ ਕਰ ਰਿਹਾ ਹੈ, ਫੇਰ ਵੀ ਕਮਜ਼ੋਰ ਵਰਗਾਂ ਦੇ ਮਸਲੇ ਤਰਜ਼ੀਹੀ ਆਧਾਰ ’ਤੇ ਹੱਲ ਕਰਨੇ ਸੂਬਾ ਸਰਕਾਰ ਦੀ ਪ੍ਰਮੁੱਖਤਾ ਹੈ।

ਸ. ਧਰਮਸੋਤ ਨੇ ਕਮਿਸ਼ਨ ਵੱਲੋਂ ਉਠਾਏ ਹੋਰਨਾਂ ਮਸਲਿਆਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਵੀ ਦਿੱਤਾ।

ਇਸ ਮੀਟਿੰਗ ਵਿੱਚ ਪੰਜਾਬ ਰਾਜ ਪੱਛੜੀਆਂ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਸਰਵਣ ਸਿੰਘ ਰਾਮਗੜੀਆ, ਵਾਈਸ ਚੇਅਰਮੈਨ ਸ. ਗੁਰਿੰਦਰ ਪਾਲ ਸਿੰਘ ਬਿੱਲਾ ਤੇ ਸ. ਸੁਖਵਿੰਦਰ ਸਿੰਘ, ਮੈਂਬਰ ਸ੍ਰੀ ਸੁਭਾਸ਼ ਚੌਧਰੀ, ਸਂ ਲੱਖਾ ਸਿੰਘ, ਸ. ਹਰਮੀਤ ਸਿੰਘ ਕੰਬੋਜ, ਸ. ਸੁਰਿੰਦਰ ਸਿੰਘ ਬਿੱਟੂ, ਸ੍ਰੀ ਰਮਨ, ਸ੍ਰੀ ਵੇਦ ਪ੍ਰਕਾਸ਼ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here

Latest News

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਵੱਡਾ ਹਾਦਸਾ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ ਵਿੱਚ ਹਨ ਅਤੇ ਉਨ੍ਹਾਂ ਦਾ...

ਲਾਕਡਾਊਨ ਦੌਰਾਨ ਦਿੱਲੀ ਸਰਕਾਰ ਦੇਵੇਗੀ ਮਜ਼ਦੂਰਾਂ ਨੂੰ 5-5 ਹਜਾਰ ਰੁਪਏ

ਨਵੀਂ ਦਿੱਲੀ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) lockdown high court immigrants:ਲਾਕਡਾਊਨ ਦੌਰਾਨ ਦਿੱਲੀ ਸਰਕਾਰ ਵੱਲੋਂ ਪਰਵਾਸੀ ,ਕਾਰਜ ਉਸਾਰੀ ਵਿੱਚ ਮਜ਼ਦੂਰਾਂ ਦੀ ਵੱਡੀ ਜ਼ਿੰਮੇਵਾਰੀ ਚੱੁਕਣ ਦਾ ਫੈਸਲਾ...

ਸਰਕਾਰ ਦੇ 50% ਸਵਾਰੀਆਂ ਵਾਲੇ ਫ਼ੈਸਲਾ ਦਾ ਬੱਸ ਚਾਲਕਾਂ ਵੱਲੋਂ ਵਿਰੋਧ

ਹੁਸ਼ਿਆਰਪੁਰ(ਅਮਰੀਕ ਕੁਮਾਰ),21 ਅਪ੍ਰੈਲ Minibus Operators Union meeting: ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਅਹਿਮ ਮੀਟਿੰਗ  ਗੁਰਵਿੰਦਰ ਸਿੰਘ ਦੀ ਅਗਵਾਈ...

More Articles Like This