ਦੁਆਬਾ ਪਬਲਿਕ ਸਕੂਲ ਵੱਲੋਂ ਕੀਤੀ ਜਾ ਰਹੀ ਲੁੱਟ ਦੇ ਖ਼ਿਲਾਫ਼ ਫੁੱਟਿਆ ਮਾਪਿਆਂ ਦਾ ਗੁੱਸਾ

Must Read

PM ਮੋਦੀ ਨੇ ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਕੀਤੀ ਉੱਚ ਪੱਧਰੀ ਮੀਟਿੰਗ, ਹੁਣ ਕਰਨਗੇ ਘਟਨਾ ਸਥਾਨ ਦਾ ਦੌਰਾ

ਦਿੱਲੀ (ਬਿਊਰੋ ਰਿਪੋਰਟ), 3 ਜੂਨ 2023 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ (3 ਜੂਨ) ਓਡੀਸ਼ਾ ਵਿੱਚ ਬਾਲਾਸੋਰ ਰੇਲ ਹਾਦਸੇ ਸਬੰਧੀ...

ਟ੍ਰੈਫਿਕ ਪੁਲਿਸ ਨੇ ਕੱਟਿਆ ਚਲਾਨ ਤਾਂ ਨਿਹੰਗ ਸਿੰਘ ਹੋ ਗਏ ਤੱਤੇ, ਸੜਕ ‘ਤੇ ਪਾਤਾ ਗਾਹ , ਸਾਡੇ ਨਾਲ ਹੋਇਆ ਧੱਕਾ “

ਗੁਰਦਾਸਪੁਰ ( ਰਾਜੇਸ਼ ਅਲੂਣਾ), 3 ਜੂਨ 2023 ਮਾਮਲਾ ਬਟਾਲਾ ਤੋਂ ਦੇਰ ਰਾਤ ਉਸ ਵੇਲੇ ਸਾਹਮਣੇ ਆਇਆ ਜਦੋ ਬਟਾਲਾ ਟਰੈਫਿਕ ਪੁਲਿਸ...

ਬਜ਼ੁਰਗ ਜੋੜੇ ਨੂੰ ਬੰਦੀ ਬਣਾ ਕੇ ਪਹਿਲਾਂ ਕੀਤੀ ਕੁੱ++ਟ++ਮਾ+++ਰ, ਫਿਰ ਸੋਨੇ ਦੇ ਗ੍ਰਹਿਣੇ ਅਤੇ 3 ਲੱਖ ਲੈ ਕੇ ਚੋਰ ਹੋਏ ਫਰਾਰ

ਹੁਸ਼ਿਆਰਪੁਰ (ਦੀਪਕ ਅਗਨੀਹੋਤਰੀ), 3 ਜੂਨ 2023 ਸ਼ੁੱਕਰਵਾਰ ਸਵੇਰੇ 1.30 ਵਜੇ ਅਣਪਛਾਤੇ ਚੋਰਾਂ ਨੇ ਬਜ਼ੁਰਗ ਜੋੜੇ ਦੀ ਕੁੱਟਮਾਰ ਕਰਕੇ ਉਨ੍ਹਾਂ ਨੂੰ...

ਗੜ੍ਹਸ਼ੰਕਰ (ਦੀਪਕ ਅਗਨੀਹੋਤਰੀ), 25 ਮਾਰਚ 2022

ਪੰਜਾਬ ਦੇ ਵਿੱਚ ਸਿਖਿਆ ਦਾ ਪੱਧਰ ਉੱਚਾ ਚੁੱਕਣ ਅਤੇ ਨਿੱਜੀ ਸਕੂਲਾਂ ਵਿੱਚ ਮਾਪਿਆਂ ਦੀ ਲੁੱਟ ਨੂੰ ਰੋਕਣ ਦੇ ਲਈ ਭਾਵੇਂ ਸਰਕਾਰਾਂ ਵਲੋਂ  ਦਾਅਵੇ ਕੀਤੇ ਜਾਂਦੇ ਹਨ ਪਰ ਜਮੀਨੀ ਹਕੀਕਤ ਵਿੱਚ ਨਿੱਜੀ ਸਕੂਲਾਂ ਵਿੱਚ ਮਾਪਿਆਂ ਦੀ ਲੁੱਟ ਅੱਜ ਵੀ ਜਾਰੀ ਹੈ।

ਗੜ੍ਹਸ਼ੰਕਰ ਦੇ ਪਿੰਡ ਪਾਰੋਵਾਲ ਵਿਖੇ ਸਥਿਤ ਦੁਆਬਾ ਪਬਲਿਕ ਸਕੂਲ ਵਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਮਨਮਾਨੀਆਂ ਦੇ ਕਾਰਨ ਅੱਜ ਬੱਚਿਆਂ ਦੇ ਮਾਪਿਆਂ ਦਾ ਗੁੱਸਾ ਖੁੱਲ੍ਹ ਕੇ ਸਾਹਮਣੇ ਆਇਆ l ਜਦੋਂ ਮਾਪਿਆਂ ਵੱਲੋਂ ਕੜਕਦੀ ਧੁੱਪ ਵਿਚ ਸਕੂਲ ਦੇ ਗੇਟ ਅੱਗੇ ਧਰਨਾ ਲਾਕੇ ਸਕੂਲ ਪ੍ਰਸ਼ਾਸਨ ਦੇ ਖ਼ਿਲਾਫ਼ ਜੰਮਕੇ ਨਾਰੇਬਾਜੀ ਕੀਤੀ।

ਇਹ ਖ਼ਬਰ ਵੀ ਪੜ੍ਹੋ:ਚੈਤ ਨਵਰਾਤਰੀ : ਜਾਣੋ ਕਲਸ਼ ਸਥਾਪਨਾ ਦਾ ਸਹੀ ਸਮਾਂ

ਇਸ ਮੌਕੇ ਬੱਚਿਆਂ ਦੇ ਮਾਪਿਆਂ ਨੇ ਰੋਂਦੇ ਹੋਏ ਦੱਸਿਆ ਕਿ ਸਕੂਲ ਵੱਲੋ ਬਿਲਡਿੰਗ ਫੰਡ ਦੇ ਨਾਮ ਤੇ ਬੱਚਿਆਂ ਦੇ ਮਾਪਿਆਂ ਨੂੰ ਡਰਾਕੇ ਹਜਾਰਾਂ ਰੁਪਏ ਲਏ ਜਾਂਦੇ ਹਨ ਅਤੇ ਜੇਕਰ ਕੋਈ ਸਵਾਲ ਕਰਦਾ ਹੈ ਤਾਂ ਉਸ ਦੇ ਬੱਚੇ ਨੂੰ ਸਕੂਲ ਵਿਚੋਂ ਕੱਢਣ ਦੀਆਂ ਧਮਕੀਆਂ ਦਿੱਤੀਆਂ ਜਾਂਦੀਆਂ ਹਨ।

ਇਹ ਖ਼ਬਰ ਵੀ ਪੜ੍ਹੋ:4 ਦਿਨਾਂ ‘ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ 2.40 ਰੁਪਏ ਦਾ ਵਾਧਾ,…

ਇਸ ਤੋਂ ਇਲਾਵਾ ਸਕੂਲ ਵਲੋਂ ਹਰ ਸਾਲ ਫੀਸਾਂ ਵਿੱਚ ਭਾਰੀ ਵਾਧਾ ਕੀਤਾ ਜਾਂਦਾ ਹੈ ਅਤੇ ਬੱਚਿਆਂ ਨੂੰ ਕਿਤਾਬਾਂ ਤੇ ਵਰਦੀਆਂ ਵੀ ਸਕੂਲ ਵਿਚੋਂ ਲੈਣ ਲਈ ਮਜਬੂਰ ਕੀਤਾ ਜਾਂਦਾ ਹੈ। ਇਸ ਸਬੰਧੀ ਜਦੋਂ ਸਕੂਲ ਪ੍ਰਬੰਧਕਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਮਾਪਿਆਂ ਦੇ ਸਾਰੇ ਸਵਾਲਾਂ ਦੇ ਗੋਲ-ਮੋਲ ਜਵਾਬ ਦੇ ਕੇ ਅਪਣਾ ਪੱਲਾ ਝਾੜ ਲਿਆ।

 

LEAVE A REPLY

Please enter your comment!
Please enter your name here

Latest News

PM ਮੋਦੀ ਨੇ ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਕੀਤੀ ਉੱਚ ਪੱਧਰੀ ਮੀਟਿੰਗ, ਹੁਣ ਕਰਨਗੇ ਘਟਨਾ ਸਥਾਨ ਦਾ ਦੌਰਾ

ਦਿੱਲੀ (ਬਿਊਰੋ ਰਿਪੋਰਟ), 3 ਜੂਨ 2023 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ (3 ਜੂਨ) ਓਡੀਸ਼ਾ ਵਿੱਚ ਬਾਲਾਸੋਰ ਰੇਲ ਹਾਦਸੇ ਸਬੰਧੀ...

ਟ੍ਰੈਫਿਕ ਪੁਲਿਸ ਨੇ ਕੱਟਿਆ ਚਲਾਨ ਤਾਂ ਨਿਹੰਗ ਸਿੰਘ ਹੋ ਗਏ ਤੱਤੇ, ਸੜਕ ‘ਤੇ ਪਾਤਾ ਗਾਹ , ਸਾਡੇ ਨਾਲ ਹੋਇਆ ਧੱਕਾ “

ਗੁਰਦਾਸਪੁਰ ( ਰਾਜੇਸ਼ ਅਲੂਣਾ), 3 ਜੂਨ 2023 ਮਾਮਲਾ ਬਟਾਲਾ ਤੋਂ ਦੇਰ ਰਾਤ ਉਸ ਵੇਲੇ ਸਾਹਮਣੇ ਆਇਆ ਜਦੋ ਬਟਾਲਾ ਟਰੈਫਿਕ ਪੁਲਿਸ ਵਲੋਂ ਮਿਸ਼ਨ ਬਲੁ ਸਟਾਰ ਨੂੰ...

ਬਜ਼ੁਰਗ ਜੋੜੇ ਨੂੰ ਬੰਦੀ ਬਣਾ ਕੇ ਪਹਿਲਾਂ ਕੀਤੀ ਕੁੱ++ਟ++ਮਾ+++ਰ, ਫਿਰ ਸੋਨੇ ਦੇ ਗ੍ਰਹਿਣੇ ਅਤੇ 3 ਲੱਖ ਲੈ ਕੇ ਚੋਰ ਹੋਏ ਫਰਾਰ

ਹੁਸ਼ਿਆਰਪੁਰ (ਦੀਪਕ ਅਗਨੀਹੋਤਰੀ), 3 ਜੂਨ 2023 ਸ਼ੁੱਕਰਵਾਰ ਸਵੇਰੇ 1.30 ਵਜੇ ਅਣਪਛਾਤੇ ਚੋਰਾਂ ਨੇ ਬਜ਼ੁਰਗ ਜੋੜੇ ਦੀ ਕੁੱਟਮਾਰ ਕਰਕੇ ਉਨ੍ਹਾਂ ਨੂੰ ਬੰਧਕ ਬਣਾ ਕੇ ਘਰ 'ਚ...

ਦਾਦੀ ਵੱਲੋਂ ਕਮਰਿਆਂ ਨੂੰ ਲੈ ਕੇ ਹੋਇਆ ਕਲੇਸ਼ !2 ਸਕੇ ਭਰਾਵਾਂ ‘ਚ ਹੋਈ ਖੂ++=ਨੀ ਝੜਪ,ਵੀਡਿਓ ਵਾਇਰਲ

ਫਿਰੋਜ਼ਪੁਰ (ਸੁਖਚੈਨ ਸਿੰਘ), 3 ਜੂਨ 2023 ਫਿਰੋਜ਼ਪੁਰ ਦੇ ਪਿੰਡ ਢੋਲੇ ਵਾਲਾ ਵਿੱਚ ਦੋ ਭਰਾਵਾਂ ਵਿਚਕਾਰ ਖੂਨੀ ਝੜਪ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ...

ਅੱਜ ਹੈ ਵਿਸ਼ਵ ਸਾਈਕਲ ਦਿਵਸ, ਜਾਣੋ ਕਦੋਂ ਹੋਈ ਸੀ ਸ਼ੁਰੂਆਤ ਤੇ ਕੀ ਹੈ ਮਹੱਤਤਾ

ਮੋਹਾਲੀ (ਬਿਊਰੋ ਰਿਪੋਰਟ), 3 ਜੂਨ 2023 ਵਿਸ਼ਵ ਸਾਈਕਲ ਦਿਵਸ ਹਰ ਸਾਲ 3 ਜੂਨ ਨੂੰ ਮਨਾਇਆ ਜਾਂਦਾ ਹੈ। ਇਸ ਨੂੰ ਬਣਾਉਣ ਦਾ ਮੁੱਖ ਮਕਸਦ ਲੋਕਾਂ ਨੂੰ...

More Articles Like This