Corona ਨੇ ਲਈ ਲੁਧਿਆਣਾ ਦੇ DSP ਦੀ ਜਾਨ

Must Read

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰਿਆ ਚਚੇਰਾ ਭਰਾ

ਮੌੜ ਖੁਰਦ(ਹਰਮਿੰਦਰ ਸਿੰਘ ਅਵਿਨਾਸ਼),21 ਜੂਨ Cousin killed over land dispute mour mandi : ਸ਼ਬ ਡਵੀਜਨ ਮੋੜ ਦੇ ਪਿੰਡ ਮੌੜ ਖੁਰਦ...

ਮੁੜ ਹੋਵੇਗਾ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),21 ਜੂਨ Postmortem of gangster Jaipal Singh Bhullar will be held again: ਗੈਂਗਸਟਰ ਜੈਪਾਲ ਭੱੁਲਰ ਦਾ 9 ਜੂਨ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Kunwar Vijay Pratap joins 'Aap': ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਤੇ ਪੰਜਾਬ...

ਲੁੁਧਿਆਣਾ(ਸਕਾਈ ਨਿਊਜ਼ ਬਿਊਰੋ),9 ਜੂਨ

DSP Harjinder Singh corona death : ਲੁਧਿਆਣਾ ਦੇ ਡੀਐਸਪੀ ਹਰਜਿੰਦਰ ਸਿੰਘ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ।ਉਹ ਪਿਛਲੇ ਡੇਢ ਮਹੀਨੇ ਤੋਂ ਸਥਾਨਕ ਐੱਸ.ਪੀ.ਐੱਸ. ਹਸਪਤਾਲ ਵਿਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਸੀ। ਕੋਰੋਨਾ ਵਾਇਰਸ ਕਾਰਨ ਉਨ੍ਹਾਂ ਦੇ ਫੇਫੜੇ ਖ਼ਰਾਬ ਹੋ ਗਏ ਸਨ, ਜਿਸ ਦਾ ਇਲਾਜ ਹਸਪਤਾਲ ਵਿਚ ਚੱਲ ਰਿਹਾ ਸੀ ।

ਤੁੁਹਾਨੂੰ ਦੱਸ ਦਈਏ ਕਿ ਮ੍ਰਿਤਕ ਦੇ ਵਾਰਸਾਂ ਨੇ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਜ ਕਰਵਾਉਣ ਦੀ ਮਦਦ ਦੀਮੰਗ ਵੀ ਕੀਤੀ ਗਈ ਸੀ । ਉਪ ਪੁਲਿਸ ਕਪਤਾਨ ਦੇ ਇਲਾਜ ਲਈ ਡੇਢ ਕਰੋੜ ਰੁਪਏ ਦਾ ਖ਼ਰਚ ਆਉਣਾ ਸੀ । ਉਪ ਪੁਲੀਸ ਕਪਤਾਨ ਹਰਜਿੰਦਰ ਸਿੰਘ ਵਲੋਂ ਹਸਪਤਾਲ ਵਿਚੋਂ ਇਕ ਵੀਡੀਓ ਜਾਰੀ ਕਰ ਕੇ ਮੁੱਖ ਮੰਤਰੀ ਤੋਂ ਉਨ੍ਹਾਂ ਦਾ ਇਲਾਜ ਕਰਵਾਉਣ ਦੀ ਅਪੀਲ ਵੀ ਕੀਤੀ ਸੀ ।

LEAVE A REPLY

Please enter your comment!
Please enter your name here

Latest News

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰਿਆ ਚਚੇਰਾ ਭਰਾ

ਮੌੜ ਖੁਰਦ(ਹਰਮਿੰਦਰ ਸਿੰਘ ਅਵਿਨਾਸ਼),21 ਜੂਨ Cousin killed over land dispute mour mandi : ਸ਼ਬ ਡਵੀਜਨ ਮੋੜ ਦੇ ਪਿੰਡ ਮੌੜ ਖੁਰਦ...

ਮੁੜ ਹੋਵੇਗਾ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),21 ਜੂਨ Postmortem of gangster Jaipal Singh Bhullar will be held again: ਗੈਂਗਸਟਰ ਜੈਪਾਲ ਭੱੁਲਰ ਦਾ 9 ਜੂਨ ਨੂੰ ਕੋਲਕਾਤਾ ਵਿੱਚ ਪੁਲਿਸ ਵੱਲੋਂ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Kunwar Vijay Pratap joins 'Aap': ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਤੇ ਪੰਜਾਬ ਦੋਰੇ ਲਈ ਅੰਮ੍ਰਿਤਸਰ ਪਹੁੰਚੇ ਜਿਥੇ...

ITBP ਜਵਾਨਾਂ ਨੇ 18 ਹਜ਼ਾਰ ਫੁੱਟ ਦੀ ਉੱਚਾਈ ’ਤੇ ਕੀਤਾ ਯੋਗ

ਨਿਊਜ਼ ਡੈਸਕ(ਸਕਾਈ ਨਿਊਜ਼ ਬਿਊਰੋ),21 ਜੂਨ ITBP personnel yoga ladakh: ਅੱਜ ਪੂਰੀ ਦੁਨੀਆ ਨੇ ਇਕ ਵਾਰ ਫਿਰ ਯੋਗਾ ਦੇ ਮਹੱਤਵ ਨੂੰ ਜਾਣਿਆ ।ਦੇਸ਼ ਭਰ ਵਿੱਚ ਕੌਮਾਂਤਰੀ...

ਅੰਮ੍ਰਿਤਸਰ ਪਹੁੰਚਣ ਤੇ ਅਰਵਿੰਦਰ ਕੇਜਰੀਵਾਲ ਦਾ ਹੋਇਆ ਵਿਰੋਧ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Arvinder Kejriwal's protest on arrival in Amritsar: ਅੰਮ੍ਰਿਤਸਰ ਪਹੁੰਚਣ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਦਾ ਸ਼ੋ੍ਰਮਣੀ ਅਕਾਲੀ ਦਲ...

More Articles Like This