ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ), 3 ਅਪ੍ਰੈਲ 2022
ਮਨੀਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਦੇ ਖਿਲਾਫ਼ ਈਡੀ ਵੱਲੋਂ ਵੱਡਾ ਐਕਸ਼ਨ ਲੈਂਦੇ ਹੋਏ ਚਾਰਜਸ਼ੀਟ ਦਾਇਰ ਕੀਤੀ ਗਈ ਹੈ।ਤੁਹਾਨੂੰ ਦੱਸ ਦਈਏ ਕਿ ਮਨੀ ਲਾਂਡਰਿੰਗ ਸਮੇਤ ਕਈ ਇਲਜ਼ਾਮ ਨੂੰ ਲੈ ਕੇ ਜਲੰਧਰ ਕੋਰਟ ਵਿੱਚ ਇਹ ਚਾਰਜਸ਼ੀਟ ਦਾਇਰ ਕੀਤੀ ਗਈ ਹੈ।6 ਅਪ੍ਰੈਲ ਨੂੰ ਮਾਮਲੇ ਦੀ ਅਗਲੀ ਸੁਣਵਾਈ ਹੋਵੇਗੀ ।