ਵੋਟ ਪਾਉਣ ਤੋਂ ਕੁਝ ਸਮੇਂ ਬਾਅਦ ਹੋਈ ਬੇਬੇ ਦੀ ਮੌਤ,ਬਣੀ ਚਰਚਾ ਦਾ ਵਿਸ਼ਾ

Must Read

ਕਿਸਾਨਾਂ ਵੱਲੋਂ ਅੱਜ ਕੇਐਮਪੀ ਐਕਸਪ੍ਰੈਸਵੇਅ ਜਾਮ

ਨਵੀਂ ਦਿੱਲੀ,6 ਮਾਰਚ (ਸਕਾਈ ਨਿਊਜ਼ ਬਿਊਰੋ) ਦਿੱਲੀ ਵਿੱਚ ਬੈਠੇ ਕਿਸਾਨਾਂ ਦੇ ਸੰਘਰਸ਼ ਨੂੰ ਅੱਜ 100 ਦਿਨ ਪੂਰੇ ਹੋ ਗਏ ਹਨ।ਇਸ...

ਫਰਿੱਜ ‘ਚ ਕਿਹੜੀਆਂ ਚੀਜਾਂ ਰੱਖਣ ਨਾਲ ਹੁੰਦਾ ਸਿਹਤ ਦਾ ਨੁਕਸਾਨ ?

5 ਮਾਰਚ(ਸਕਾਈ ਨਿਊਜ ਬਿਊਰੋ) ਬਾਜ਼ਾਰ ਤੋਂ ਫਲ ਸਬਜ਼ੀਆਂ ਖਰੀਦੀਆਂ ਅਤੇ ਘਰ ਆਉਂਦਿਆਂ ਹੀ ਉਨ੍ਹਾਂ ਨੂੰ ਫਰਿੱਜ ‘ਚ ਰੱਖ ਦਿੱਤਾ।ਬਾਜ਼ਾਰ ‘ਚੋਂ...

ਫਰਿੱਜ ‘ਚ ਕਿਹੜੀਆਂ ਚੀਜਾਂ ਰੱਖਣ ਨਾਲ ਹੁੰਦਾ ਸਿਹਤ ਦਾ ਨੁਕਸਾਨ ?

5 ਮਾਰਚ (ਸਕਾਈ ਨਿਊਜ਼ ਬਿਊਰੋ) ਬਾਜ਼ਾਰ ਤੋਂ ਫਲ ਸਬਜ਼ੀਆਂ ਖਰੀਦੀਆਂ ਅਤੇ ਘਰ ਆਉਂਦਿਆਂ ਹੀ ਉਨ੍ਹਾਂ ਨੂੰ ਫਰਿੱਜ ‘ਚ ਰੱਖ ਦਿੱਤਾ।ਬਾਜ਼ਾਰ...

ਜਲੰਧਰ,14 ਫਰਵਰੀ (ਸਕਾਈ ਨਿਊਜ਼ ਬਿਊਰੋ)

ਗੜ੍ਹਸ਼ੰਕਰ ਦੇ ਵਾਰਡ ਨੰਬਰ 3 ਦੀ ਵਸਨੀਕ ਸੁਰਜੀਤ ਕੌਰ ਪਤਨੀ ਗੁਰਬਚਨ ਸਿੰਘ ਉਮਰ 72 ਸਾਲ ਅੱਜ ਸਵੇਰੇ ਜਦੋਂ ਆਪਣੀ ਵੋਟ ਪਾ ਕੇ ਘਰ ਵਾਪਸ ਆਈ ਤਾਂ ਉਸ ਤੋਂ ਕੁਝ ਪਲਾਂ ਬਾਅਦ ਹੀ ਬਜ਼ੁਰਗ ਸੁਰਜੀਤ ਕੌਰ ਅਕਾਲ ਚਲਾਣਾ ਕਰ ਗਏ। ਸਵਰਗੀ ਸੁਰਜੀਤ ਕੌਰ ਦੀ ਇਸ ਤਰ੍ਹਾਂ ਹੋਈ ਮੌਤ ਇਲਾਕੇ ਵਿਚ ਭਾਰੀ ਚਰਚਾ ਦਾ ਵਿਸ਼ਾ ਬਣੀ ਹੋਈ ਸੀ।

ਧੂਮਧਾਮ ਨਾਲ 28 ਨੂੰ ਮਨਾਇਆ ਜਾਵੇਗਾ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ

ਮਿਲੀ ਜਾਣਕਾਰੀ ਅਨੁਸਾਰ ਗੜ੍ਹਸ਼ੰਕਰ ਦੇ ਵਾਰਡ ਨੰਬਰ 3 ਵਿਚ ਵੋਟਾਂ ਪੈਣ ਦਾ ਕੰਮ ਅਮਨ-ਅਮਾਨ ਨਾਲ ਚੱਲ ਰਿਹਾ ਸੀ, ਅਤੇ ਬਾਕੀ ਲੋਕਾਂ ਵਾਂਗ 72 ਸਾਲਾ ਸੁਰਜੀਤ ਕੌਰ ਵੀ ਸਵੇਰੇ ਵੋਟ ਪਾਉਣ ਪੋਲੰਿਗ ਬੂਥ ਪਹੁੰਚੇ। ਜਿਵੇਂ ਹੀ ਬਜ਼ੁਰਗ ਸੁਰਜੀਤ ਕੌਰ ਵੋਟ ਪਾ ਕੇ ਆਪਣੇ ਘਰ ਪਰਤੇ ਤਾਂ ਕੁਝ ਸਮੇਂ ਬਾਅਦ ਹੀ ਉਨ੍ਹਾਂ ਦਾ ਦੇਹਾਂਤ ਹੋ ਗਿਆ। ਘਟਨਾ ਤੋਂ ਬਾਅਦ ਇਲਾਕੇ ਭਰ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

LEAVE A REPLY

Please enter your comment!
Please enter your name here

Latest News

ਕਿਸਾਨਾਂ ਵੱਲੋਂ ਅੱਜ ਕੇਐਮਪੀ ਐਕਸਪ੍ਰੈਸਵੇਅ ਜਾਮ

ਨਵੀਂ ਦਿੱਲੀ,6 ਮਾਰਚ (ਸਕਾਈ ਨਿਊਜ਼ ਬਿਊਰੋ) ਦਿੱਲੀ ਵਿੱਚ ਬੈਠੇ ਕਿਸਾਨਾਂ ਦੇ ਸੰਘਰਸ਼ ਨੂੰ ਅੱਜ 100 ਦਿਨ ਪੂਰੇ ਹੋ ਗਏ ਹਨ।ਇਸ...

ਫਰਿੱਜ ‘ਚ ਕਿਹੜੀਆਂ ਚੀਜਾਂ ਰੱਖਣ ਨਾਲ ਹੁੰਦਾ ਸਿਹਤ ਦਾ ਨੁਕਸਾਨ ?

5 ਮਾਰਚ(ਸਕਾਈ ਨਿਊਜ ਬਿਊਰੋ) ਬਾਜ਼ਾਰ ਤੋਂ ਫਲ ਸਬਜ਼ੀਆਂ ਖਰੀਦੀਆਂ ਅਤੇ ਘਰ ਆਉਂਦਿਆਂ ਹੀ ਉਨ੍ਹਾਂ ਨੂੰ ਫਰਿੱਜ ‘ਚ ਰੱਖ ਦਿੱਤਾ।ਬਾਜ਼ਾਰ ‘ਚੋਂ ਸਬਜ਼ੀਆਂ ਅਤੇ ਹੋਰ ਚੀਜ਼ਾਂ ਲਿਆ...

ਫਰਿੱਜ ‘ਚ ਕਿਹੜੀਆਂ ਚੀਜਾਂ ਰੱਖਣ ਨਾਲ ਹੁੰਦਾ ਸਿਹਤ ਦਾ ਨੁਕਸਾਨ ?

5 ਮਾਰਚ (ਸਕਾਈ ਨਿਊਜ਼ ਬਿਊਰੋ) ਬਾਜ਼ਾਰ ਤੋਂ ਫਲ ਸਬਜ਼ੀਆਂ ਖਰੀਦੀਆਂ ਅਤੇ ਘਰ ਆਉਂਦਿਆਂ ਹੀ ਉਨ੍ਹਾਂ ਨੂੰ ਫਰਿੱਜ ‘ਚ ਰੱਖ ਦਿੱਤਾ।ਬਾਜ਼ਾਰ ‘ਚੋਂ ਸਬਜ਼ੀਆਂ ਅਤੇ ਹੋਰ ਚੀਜ਼ਾਂ...

ਬਿਮਾਰੀ ਨਾਲ ਜੂਝ ਰਹੇ ਲਾਲੂ ਯਾਦਵ ਨੂੰ ਇੱਕ ਹੋਰ ਝਟਕਾ

5 ਮਾਰਚ (ਸਕਾਈ ਨਿਊਜ਼ ਬਿਊਰੋ) ਲਾਲੂ ਪ੍ਰਸਾਦ ਯਾਦਵ ਅਤੇ ਉਨ੍ਹਾਂ ਦੀ ਪਾਰਟੀ ਵਰਕਰਾਂ ਨੂੰ ਇੱਕ ਝਟਕਾ ਲੱਗਿਆ ਹੈ।ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ...

ਅਦਾਕਾਰਾ ਗੌਹਰ ਖ਼ਾਨ ਦੇ ਪਿਤਾ ਦਾ ਹੋਇਆ ਦਿਹਾਂਤ

5 ਮਾਰਚ,(ਸਕਾਈ ਨਿਊਜ਼ ਬਿਊਰੋ) ਅਦਾਕਾਰਾ ਗੌਹਰ ਖਾਨ ਦੇ ਪਿਤਾ ਜਫ਼ਰ ਅਹਿਮਦ ਦਾ ਸ਼ੁਕਰਵਾਰ ਨੂੰ ਦੇਹਾਂਤ ਹੋ ਗਿਆ।ਗੌਹਰ ਖਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਪਿਤਾ ਦੀ...

More Articles Like This