ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ), 26 ਮਈ 2022
ਚੋਣ ਕਮਿਸ਼ਨ ਵੱਲੋਂ ਸੰਗਰੂਰ ਲੋਕ ਸਭਾ ਦੀ ਉਪ ਚੋਣ ਦਾ ਐਲਾਨ ਕਰ ਦਿੱਤਾ ਹੈ। 23 ਜੂਨ ਨੂੰ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਿੰਗ ਹੋਵੇਗੀ। ਜਿਸ ਦੇ ਨਤੀਜੇ 26 ਜੂਨ ਨੂੰ ਆਉਣਗੇ। ਤੁਹਾਨੂੰ ਦੱਸ ਦਈਏ ਕਿ ਸੀਐਮ ਭਗਵੰਤ ਮਾਨ ਵੱਲੋਂ ਅਸਤੀਫਾ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ।ਜਿਸ ਕਾਰਨ ਚੋਣ ਕਮਿਸ਼ਨ ਨੂੰ ਦੁਬਾਰਾ ਉਪ ਚੋਣ ਕਰਵਾਉਣੀ ਪਈ ਹੈ।