ਚੋਣ ਕਮਿਸ਼ਨ ਵੱਲੋਂ ਇਨ੍ਹਾਂ ਬੂਥਾਂ ‘ਤੇ ਦੁਬਾਰਾ ਚੋਣਾਂ ਕਰਵਾਉਣ ਦੇ ਹੁਕਮ

Must Read

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਹੋਈ ਸ਼ੁਰੂ

ਚੰਡੀਗੜ੍ਹ,2 ਮਾਰਚ (ਸਕਾਈ ਨਿਊਜ਼ ਬਿਊਰੋ) ਦੂਜੇ ਦਿਨ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਚੱੁਕੀ ਹੈ।ਇਸ ਮੌਕੇ ਨਵਜੋਤ ਸਿੰਘ ਸਿੱਧੂ...

4 ਮਾਰਚ ਨੂੰ ਕੋਲਕਾਤਾ ’ਚ ਕੇਂਦਰ ਸਰਕਾਰ ਖ਼ਿਲਾਫ਼ ਵਿਸ਼ਾਲ ਰੈਲੀ

ਨਵੀਂ ਦਿੱਲੀ,2 ਮਾਰਚ (ਸਕਾਈ ਨਿਊਜ਼ ਬਿਊਰੋ) 4 ਮਾਰਚ ਨੂੰ ਕੋਲਕਾਤਾ ਵਿਖੇ ਪੱਛਲੀ ਬੰਗਾਲ ਦੇ ਲੇਖਕਾਂ ,ਕਵੀਆਂ,ਕਿਸਾਨਾਂ ਅਤੇ ਵਿਦਿਆਰਥੀ ਕਾਰਕੁੰਨਾਂ ਵੱਲੋਂ...

ਬਜਟ ਇਜਲਾਸ ਦਾ ਦੂਸਰਾ ਦਿਨ ਅੱਜ

ਚੰਡੀਗੜ੍ਹ,2 ਮਾਰਚ (ਸਕਾਈ ਨਿਊਜ਼ ਬਿਊਰੋ) ਅੱਜ ਪੰਜਾਬ ਵਿਧਾਨ ਸਭਾ ਵਿੱਚ ਬਜਟ ਇਜਲਾਸ ਦਾ ਦੂਸਰਾ ਦਿਨ ਹੈ।ਬੀਤੇ ਕੱਲ੍ਹ ਤੋਂ ਪੰਜਾਬ ਸਰਕਾਰ...

ਚੰਡੀਗੜ੍ਹ,15 ਫਰਵਰੀ (ਸਕਾਈ ਨਿਊਜ਼ ਬਿਊਰੋ)

ਰਾਜ ਚੋਣ ਕਮਿਸ਼ਨ ਵੱਲੋਂ ਅੱਜ ਪਟਿਆਲਾ ਦੇ ਨਗਰ ਕੌੱਸਲ ਪਾਤੜਾਂ ਤੇ ਸਮਾਣਾ ਦੇ 3 ਬੂਥਾਂ ਤੇ ਦੁਬਾਰਾ ਵੋਟਾਂ ਪੁਆਉਣ ਦੇ ਹੁਕਮ ਦਿੱਤੇ ਹਨ।ਰਾਜ ਚੋਣ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਪਾਤੜਾਂ ਦੇ ਰਿਟਰਨਿੰਗ ਅਫਸਰ ਵੱਲੋਂ ਵਾਰਡ ਨੰਬਰ 8 ਦੇ ਬੂਥ ਨੰਬਰ 11 ਵਿੱਚ ਵੋਟਾਂ ਦੌਰਾਨ ਈਵੀਐਮ ਨੂੰ ਨੁਕਸਾਨ ਪਹੁੰਚਾਉਣ  ਸਬੰਧੀ ਸੂਚਨਾ ਭੇਜੀ ਗਈ ਸੀ। ਇਸੇ ਤਰ੍ਹਾਂ ਪਟਿਆਲਾ ਜ਼ਿਲ੍ਹੇ ਦੇ ਸਮਾਣਾ ਹਲਕੇ ਦੇ ਰਿਟਰਨਿੰਗ ਅਫਸਰ ਵੱਲੋਂ ਵੀ ਸਮਾਣਾ ਦੇ ਵਾਰਡ ਨੰਬਰ 11 ਦੇ ਬੂਥ ਨੰਬਰ 22 ਤੇ 23 ਵਿੱਚ ਈਵੀਐਮ ਨੂੰ ਨੁਕਸਾਨ ਪਹੁੰਚਾਉਣ ਸਬੰਧੀ ਸੂਚਨਾ ਭੇਜੀ ਗਈ ਸੀ।

ਹੁਣ ਡਾਕਟਰ ਨਹੀਂ ਕੁੱਤੇ ਦੱਸਣਗੇ ਕਿ ਇਨਸਾਨ ਨੂੰ ਕੋਰੋਨਾ ਹੈ ਜਾਂ ਫਿਰ ਨਹੀਂ

ਬੁਲਾਰੇ ਨੇ ਦੱਸਿਆ ਕਿ ਇਸਤੇ ਤੁਰੰਤ ਕਾਰਵਾਈ ਕਰਦਿਆਂ ਕਮਿਸ਼ਨ ਵਲੋਂ ਇਨਾਂ ਤਿੰਨਾਂ ਬੂਥਾਂ ਤੇ ਸਟੇਟ ਇਲੈਕਸ਼ਨ ਕਮਿਸ਼ਨ ਐਕਟ, 1994 ਦੀ ਧਾਰਾ 59(2)(ਏ) ਅਧੀਨ ਇਨਾਂ ਤਿੰਨਾਂ ਬੂਥਾਂ ਤੇ ਪਹਿਲਾਂ ਪਈਆਂ ਵੋਟਾਂ ਨੂੰ ਰੱਦ ਕਰਦਿਆਂ ਇੱਥੇ ਨਵੇਂ ਸਿਰੇ ਤੋਂ ਵੋਟਾਂ ਪੁਆਉਣ ਦੇ ਹੁਕਮ ਦਿੱਤੇ ਹਨ।

ਦਿਸ਼ਾ ਰਵੀ ਦੀ ਗ੍ਰਿਫ਼ਤਾਰੀ ‘ਤੇ ਬੋਲੇ ਕੇਜਰੀਵਾਲ, ਕਿਹਾ ਇਹ ਗ੍ਰਿਫਤਾਰੀ ਲੋਕਤੰਤਰ ‘ਤੇ ਹਮਲਾ

ਬੁਲਾਰੇ ਨੇ ਦੱਸਿਆ ਕਿ ਇਨਾਂ ਤਿੰਨਾਂ ਬੂਥਾਂ ਤੇ ਹੁਣ ਮਿਤੀ 16 ਫਰਵਰੀ, 2021 ਨੂੰ ਸਵੇਰੇ 8.00 ਵਜੇ ਤੋ 4.00 ਵਜੇ ਤੱਕ ਮੁੜ ਤੋਂ ਵੋਟਾਂ ਪੈਣਗੀਆਂ ਤੇ ਗਿਣਤੀ 17 ਫਰਵਰੀ, 2021 ਨੂੰ ਹੋਵੇਗੀ।

LEAVE A REPLY

Please enter your comment!
Please enter your name here

Latest News

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਹੋਈ ਸ਼ੁਰੂ

ਚੰਡੀਗੜ੍ਹ,2 ਮਾਰਚ (ਸਕਾਈ ਨਿਊਜ਼ ਬਿਊਰੋ) ਦੂਜੇ ਦਿਨ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਚੱੁਕੀ ਹੈ।ਇਸ ਮੌਕੇ ਨਵਜੋਤ ਸਿੰਘ ਸਿੱਧੂ...

4 ਮਾਰਚ ਨੂੰ ਕੋਲਕਾਤਾ ’ਚ ਕੇਂਦਰ ਸਰਕਾਰ ਖ਼ਿਲਾਫ਼ ਵਿਸ਼ਾਲ ਰੈਲੀ

ਨਵੀਂ ਦਿੱਲੀ,2 ਮਾਰਚ (ਸਕਾਈ ਨਿਊਜ਼ ਬਿਊਰੋ) 4 ਮਾਰਚ ਨੂੰ ਕੋਲਕਾਤਾ ਵਿਖੇ ਪੱਛਲੀ ਬੰਗਾਲ ਦੇ ਲੇਖਕਾਂ ,ਕਵੀਆਂ,ਕਿਸਾਨਾਂ ਅਤੇ ਵਿਦਿਆਰਥੀ ਕਾਰਕੁੰਨਾਂ ਵੱਲੋਂ ਮੋਦੀ ਹਕੂਮਤ ਖਿਲਾਫ ਵਿਸ਼ਾਲ ਰੈਲੀ...

ਬਜਟ ਇਜਲਾਸ ਦਾ ਦੂਸਰਾ ਦਿਨ ਅੱਜ

ਚੰਡੀਗੜ੍ਹ,2 ਮਾਰਚ (ਸਕਾਈ ਨਿਊਜ਼ ਬਿਊਰੋ) ਅੱਜ ਪੰਜਾਬ ਵਿਧਾਨ ਸਭਾ ਵਿੱਚ ਬਜਟ ਇਜਲਾਸ ਦਾ ਦੂਸਰਾ ਦਿਨ ਹੈ।ਬੀਤੇ ਕੱਲ੍ਹ ਤੋਂ ਪੰਜਾਬ ਸਰਕਾਰ ਦਾ ਬਜਟ ਇਜਲਾਸ ਸ਼ੁਰੂ ਹੋਇਆ...

ਬਹਿਬਲ ਗੋਲੀ ਕਾਂਡ: ਸੁਮੇਧ ਸੈਣੀ ਤੇ ਉਮਰਾਨੰਗਲ ਨੂੰ ਹਾਈ ਕੋਰਟ ਤੋਂ ਅਗਾਊ ਜ਼ਮਾਨਤ ਮਿਲੀ

ਨਿਊਜ਼ ਡੈਸਕ,1 ਮਾਰਚ (ਸਕਾਈ ਨਿਊਜ਼ ਬਿਊਰੋ) ਬਹਿਬਲ ਕਲਾਂ ਗੋਲੀਕਾਂਡ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ...

ਵਿਧਾਨ ਸਭਾ ਵੱਲੋਂ ਖੇਤੀ ਅੰਦੋਲਨ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਤੇ ਨਾਮੀਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ

ਚੰਡੀਗੜ੍ਹ, 1 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਖੇਤੀ ਅੰਦੋਲਨ ਦੌਰਾਨ ਫੌਤ ਹੋਏ...

More Articles Like This