ਅਨਾਊਂਸਮੈਟ ਕਰਨ ਤੋਂ ਬਾਅਦ ਵੀ ਲੋਕ ਨਹੀਂ ਹੋਏ ਦਿੱਲੀ ਅੰਦੋਲਨ ‘ਚ ਜਾਣ ਲਈ ਤਿਆਰ,ਤਾਂ ਕਿਸਾਨ ਨੇ ਚੁੱਕਿਆ ਖੌਫ਼ਨਾਕ ਕਦਮ

Must Read

ਅਕਾਲੀ ਦਲ ਨੇ 8 ਮਾਰਚ ਦੇ ਧਰਨੇ ਦੀ ਬਣਾਈ ਰਣਨੀਤੀ

ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ),7 ਮਾਰਚ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸਾਹਿਬ ਦੇ ਮੀਟਿੰਗ ਹਾਲ ਵਿੱਚ ਸ਼ਨੀਵਾਰ ਨੂੰ ਸ੍ਰੋਮਣੀ...

ਦੇਸ਼ ‘ਚ ਫਿਰ ਫੜ੍ਹੀ ਕੋਰੋਨਾ ਨੇ ਰਫ਼ਤਾਰ

ਨਿਊਜ਼ ਡੈਸਕ,7 ਮਾਰਚ (ਸਕਾਈ ਨਿਊਜ਼ ਬਿਊਰੋ) ਇਕ ਵਾਰ ਫਿਰ ਦੇਸ਼ ਵਿਚ ਕੋਰੋਨਾ ਦੇ ਨਵੇਂ ਮਾਮਲੇ ਵੱਧ ਰਹੇ ਹਨ. ਕੋਰੋਨਾ ਦੀ...

ਨਸ਼ਾ ਤਸਕਰੀ ਮਾਮਲੇ ‘ਚ ਪੁਲਿਸ ਨੇ 75 ਆਰੋਪੀ ਕੀਤੇ ਕਾਬੂ

ਤਰਨ ਤਾਰਨ,7 ਮਾਰਚ (ਸਕਾਈ ਨਿਊਜ਼ ਬਿਊਰੋ) ਤਰਨ ਤਾਰਨ ਦੀ ਪੁਲਿਸ ਨੇ ਨਸ਼ਾ ਤਸਕਰੀ ਖਿਲਾਫ ਚਲਾਈ ਪੰਜਾਂ ਦਿਨਾਂ ਮੁਹਿੰਮ ਦੌਰਾਨ 75...

ਗੁਰਦਾਸਪੁਰ,15 ਫਰਵਰੀ (ਸਕਾਈ ਨਿਊਜ਼ ਬਿਊਰੋ)

ਗੁਰੂਘਰ ’ਚ ਅਨਾਊਂਸਮੈਂਟ ਕਰਨ ਤੋਂ ਬਾਅਦ ਵੀ ਲੋਕ ਕਿਸਾਨੀ ਅੰਦੋਲਨ ’ਚ ਜਾਣ ਲਈ ਤਿਆਰ ਨਹੀਂ ਹੋਏ ਤਾਂ ਪਿੰਡ ਗੁਰਾਇਆ ਦੇ ਰਹਿਣ ਵਾਲੇ 46 ਸਾਲਾ ਕਿਸਾਨ ਨੇ ਐਤਵਾਰ ਸਵੇਰੇ ਕੋਈ ਜ਼ਹਿਰੀਲੀ ਵਸਤੂ ਨਿਗਲ ਕੇ ਆਤਮਹੱਤਿਆ ਕਰ ਲਈ। ਮ੍ਰਿਤਕ ਕਿਸਾਨ ਪਰਵਿੰਦਰ ਸਿੰਘ ਦੇ ਪਿਤਾ ਅਜੀਤ ਸਿੰਘ ਨੇ ਦੱਸਿਆ ਕਿ ਪਰਵਿੰਦਰ ਸਿੰਘ ਜਮਹੂਰੀ ਕਿਸਾਨ ਸਭਾ ਦੀ ਇਕਾਈ ਕਲਾਨੌਰ ਤੋਂ ਜੁੜਿਆ ਸੀ, ਉਹ ਦਿੱਲੀ ’ਚ ਚੱਲ ਰਹੇ ਅੰਦੋਲਨ ’ਚ ਸ਼ੁਰੂ ਤੋਂ ਸ਼ਾਮਲ ਰਿਹਾ ਸੀ।

ਪੁਲਵਾਮਾ ‘ਚ ਸ਼ਹੀਦ ਹੋਏ ਜਵਾਨਾਂ ਦੀ ਯਾਦ ’ਚ 16 ਨੂੰ ਕੈਂਡਲ ਮਾਰਚ ਕੱਢਣਗੇ ਕਿਸਾਨ

ਅੰਦੋਲਨ ਤੋਂ ਪਰਤਣ ਦੇ ਬਾਅਦ ਪਰਵਿੰਦਰ ਸਿੰਘ ਨੇ ਮੁੜ ਦਿੱਲੀ ਜਾਣ ਲਈ ਸ਼ਨੀਵਾਰ ਨੂੰ ਤਿਆਰੀ ਕੀਤੀ ਸੀ, ਦੋ ਦਿਨ ਤੋਂ ਲੋਕਾਂ ਨੂੰ ਦਿੱਲੀ ਅੰਦੋਲਨ ’ਚ ਸ਼ਾਮਲ ਹੋਣ ਲਈ ਅਪੀਲ ਕਰ ਰਿਹਾ ਸੀ। ਐਤਵਾਰ ਸਵੇਰੇ ਉਸਨੇ ਦਿੱਲੀ ਅੰਦੋਲਨ ’ਚ ਜਾਣ ਲਈ ਟਰੈਕਟਰ-ਟਰਾਲੀ ਨੂੰ ਗੁਰਦੁਆਰਾ ਸਾਹਿਬ ਦੇ ਬਾਹਰ ਲਾਇਆ ਸੀ ਅਤੇ ਅਨਾਊਂਸਮੈਂਟ ਕੀਤੀ ਕਿ ਆਪਣੀਆਂ ਜ਼ਮੀਨਾਂ ਨੂੰ ਬਚਾਉਣ ਲਈ ਪਿੰਡ ’ਚੋਂ ਜ਼ਿਆਦਾ ਤੋਂ ਜ਼ਿਆਦਾ ਲੋਕ ਦਿੱਲੀ ਚੱਲੀਏ। ਫਿਰ ਵੀ ਲੋਕ ਦਿੱਲੀ ਜਾਣ ਲਈ ਤਿਆਰ ਨਹੀਂ ਹੋਏ, ਜਿਸ ਤੋਂ ਪ੍ਰੇਸ਼ਾਨ ਹੋ ਕੇ ਉਸਨੇ ਖੁਦਕੁਸ਼ੀ ਕਰ ਲਈ, ਜਿਸਦੀ ਮ੍ਰਿਤਕਦੇਹ ਪਿੰਡ ਦੇ ਸ਼ਮਸ਼ਾਨਘਾਟ ਤੋਂ ਮਿਲੀ।

ਚੰਡੀਗੜ੍ਹ ਮਹਿਲਾ ਕਾਂਗਰਸ ਪ੍ਰਧਾਨ ਦੀਪਾ ਦੂਬੇ ਦੇ ਘਰ ਜਾਨਲੇਵਾ ਹਮਲਾ

ਇਸ ਸਬੰਧੀ ਪੁਲਸ ਥਾਣਾ ਕੋਟਲੀ ਸੂਰਤ ਮੱਲ੍ਹੀ ਦੇ ਐ. ਓ. ਬਲਕਾਰ ਸਿੰਘ ਨੇ ਕਿਹਾ ਕਿ ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਕੇ ਧਾਰਾ 174 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

LEAVE A REPLY

Please enter your comment!
Please enter your name here

Latest News

ਅਕਾਲੀ ਦਲ ਨੇ 8 ਮਾਰਚ ਦੇ ਧਰਨੇ ਦੀ ਬਣਾਈ ਰਣਨੀਤੀ

ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ),7 ਮਾਰਚ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸਾਹਿਬ ਦੇ ਮੀਟਿੰਗ ਹਾਲ ਵਿੱਚ ਸ਼ਨੀਵਾਰ ਨੂੰ ਸ੍ਰੋਮਣੀ...

ਦੇਸ਼ ‘ਚ ਫਿਰ ਫੜ੍ਹੀ ਕੋਰੋਨਾ ਨੇ ਰਫ਼ਤਾਰ

ਨਿਊਜ਼ ਡੈਸਕ,7 ਮਾਰਚ (ਸਕਾਈ ਨਿਊਜ਼ ਬਿਊਰੋ) ਇਕ ਵਾਰ ਫਿਰ ਦੇਸ਼ ਵਿਚ ਕੋਰੋਨਾ ਦੇ ਨਵੇਂ ਮਾਮਲੇ ਵੱਧ ਰਹੇ ਹਨ. ਕੋਰੋਨਾ ਦੀ ਲਾਗ ਹੁਣ ਬਹੁਤ ਸਾਰੇ ਰਾਜਾਂ...

ਨਸ਼ਾ ਤਸਕਰੀ ਮਾਮਲੇ ‘ਚ ਪੁਲਿਸ ਨੇ 75 ਆਰੋਪੀ ਕੀਤੇ ਕਾਬੂ

ਤਰਨ ਤਾਰਨ,7 ਮਾਰਚ (ਸਕਾਈ ਨਿਊਜ਼ ਬਿਊਰੋ) ਤਰਨ ਤਾਰਨ ਦੀ ਪੁਲਿਸ ਨੇ ਨਸ਼ਾ ਤਸਕਰੀ ਖਿਲਾਫ ਚਲਾਈ ਪੰਜਾਂ ਦਿਨਾਂ ਮੁਹਿੰਮ ਦੌਰਾਨ 75 ਨਸਾਂ ਤਸਕਰਾਂ ਨੂੰ ਕਾਬੂ ਕਰਨ...

ਕਿਸਾਨ ਮਹਾਂ ਸੰਮੇਲਨ ਨੂੰ ਲੈ ਕੇ ਭਗਵੰਤ ਮਾਨ ਦੀ ਲੋਕਾਂ ਨੂੰ ਵੱਡੀ ਅਪੀਲ

ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ),7 ਮਾਰਚ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਅਜ ਪਿੰਡ ਕੋਟਭਾਈ 'ਚ ਜਨਸਭਾ ਨੂੰ ਸੰਬੋਧਨ...

ਗੜਸ਼ੰਕਰ ‘ਚ ਵੰਡੇ ਗਏ ਸਮਾਰਟ ਰਾਸ਼ਨ ਕਾਰਡ

ਹੁਸ਼ਿਆਰਪੁਰ (ਅਮਰੀਕ ਕੁਮਾਰ),7 ਮਾਰਚ ਸਰਕਾਰ ਵਲੋਂ ਸੂਬੇ ਭਰ ਦੇ ਵਿੱਚ ਲੋਕਾਂ ਨੂੰ ਸਹੂਲਤਾਂ ਦੇਣ ਦੇ ਮੱਕਸਦ ਦੇ ਨਾਲ ਸਮਾਰਟ ਰਾਸ਼ਨ ਕਾਰਡ ਵੰਡਣ ਦੀ ਸ਼ੁਰੂਆਤ...

More Articles Like This