ਫਰੀਦਕੋਟ ‘ਚ ਮਨਾਈ ਗਈ ਫੁੱਲਾਂ ਦੀ ਹੋਲੀ

Must Read

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ...

28 ਮਾਰਚ (ਸਕਾਈ ਨਿਊਜ਼ ਬਿਊਰੋ) 

ਦੇਸ਼ ਭਰ ਵਿੱਚ ਹੋਲੀ ਦਾ ਤਿਉਹਾਰ ਬਹੁਤ ਹੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ।ਹੋਲੀ ਨੂੰ ਰੰਗਾਂ ਦਾ ਤਿਉਹਾਰ ਕਿਹਾ ਜਾਂਦਾ ਹੈ,ਅਤੇ ਹੋਲਿਕਾ ਪੂਜਣ ਤੋਂ ਬਾਅਦ ਧੂਮਧਾਮ ਨਾਲ ਮਨਾਏ ਜਾਂਦੇ ਇਸ ਤਿਉਹਾਰ ਚ ਇਕ ਦੂਜੇ ਨੂੰ ਰੰਗ ਲਗਾ ਖੁਸ਼ੀਆਂ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਅਤੇ ਕਹਿੰਦੇ ਹਨ ਕਿ ਜੇਕਰ ਕੋਈ ਰੁਸਿਆ ਹੋਵੇ ਤਾਂ ਉਸ ਨੂੰ ਰੰਗ ਲਗਾ ਕੇ  ਇਸ ਦਿਨ ਸਾਰੇ ਗਿਲੇ ਸ਼ਿਕਵੇ ਦੂਰ ਕੀਤੇ ਜਾਂਦੇ ਹਨ ਤੇ ਦੁਸ਼ਮਣ ਵੀ ਦੋਸਤ ਬਣ ਜਾਂਦੇ ਹਨ।ਪਰ ਅੱਜ ਕਲ ਦੇ ਦੌਰ ਚ ਕਈ ਤਰਾਂ ਦੇ ਮਿਲਾਵਟੀ ਤੇ ਸਿੰਥੈਟਿਕ ਰੰਗਾ ਕਾਰਨ ਹੋਲੀ ਦੇ ਤਿਉਹਾਰ ਤੋ ਲੋਕ ਕਿਨਾਰਾ ਕਰਦੇ ਨਜ਼ਰ ਆਉਂਦੇ ਹਨ।

ਵਿਧਾਇਕ ਦੀ ਕੁੱਟਮਾਰ ਤੋਂ ਬਾਅਦ ਬੀਜੇਪੀ ਵਰਕਰਾਂ ਦਾ ਕੈਪਟਨ ਦੇ ਸ਼ਾਹੀ ਸ਼ਹਿਰ ‘ਚ ਧਰਨਾ

ਪਰ ਫਰੀਦਕੋਟ ਦੇ ਬਾਲਾ ਜੀ ਸੰਘ ਵੱਲੋਂ ਨਵੇਕਲਾ ਉਪਰਾਲਾ ਕਰਦੇ ਹੋਏ ਇਕ ਸਮਾਗਮ ਤਹਿਤ ਫੁਲਾਂ ਦੀ ਹੋਲੀ ਮਨਾਈ ਅਤੇ ਨਾਲ ਹੀ ਕ੍ਰਿਸ਼ਨ ਭਜਨ ਤੇ ਸ਼ਰਧਾਲੂ ਖੂਬ ਝੁਮੇ।ਇਸ ਸਮਾਗਮ ਚ ਪਰਿਵਾਰਾਂ ਨਾਲ ਭਗਤ ਸ਼ਮਿਲ ਹੋਏ ਅਤੇ ਮਿਲ ਕੇ ਇਸ ਤਿਉਹਾਰ ਦੀਆ ਖੁਸ਼ੀਆਂ ਸਾਂਝੀਆਂ ਕੀਤੀਆਂ ਅਤੇ ਇਨ੍ਹਾਂ ਖੁਸੀਆ ਵਿੱਚ ਮੁਖਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ OSD ਸੰਦੀਪ ਸਿੰਘ ਸਨੀ ਬਰਾੜ ਵੀ ਆਪਣੇ ਪਰਿਵਾਰ ਸਮੇਤ ਸ਼ਮਿਲ ਹੋਏ।

ਅਨੁਪਮਾ ਫੇਮ ਪਾਰਸ ਕਲਨਾਵਤ ਦੇ ਪਿਤਾ ਦਾ ਹੋਇਆ ਦਿਹਾਂਤ

ਇਸ ਵਕਤ ਸ਼ਰਧਾਲੂ ਅਤੇ ਬਾਲਾ ਜੀ ਸੰਘ ਦੇ ਮੈਂਬਰਾਂ ਨੇ ਦੱਸਿਆ ਕਿ ਵਰਿੰਦਾਵਨ ਦੀ ਤਰਜ਼ ਤੇ ਅੱਜ ਹੋਲੀ ਦਾ ਤਿਉਹਾਰ ਧਾਰਮਿਕ ਭਜਨ ਗਾ ਕੇ ਫੁਲਾਂ ਨਾਲ ਮਨਾਈਆ ਗਿਆ,,ਕਿਉਂਕਿ ਅੱਜਕਲ ਬਜ਼ਾਰਾਂ ਵਿੱਚ ਕੈਮੀਕਲ ਯੁਕਤ ਰੰਗਾ ਕਾਰਨ ਕਈ ਤਰਾਂ ਦੀਆਂ ਚਮੜੀ ਦੀਆਂ ਬਿਮਾਰੀਆਂ ਲਗਨ ਦਾ ਡਰ ਰਹਿੰਦਾ ਹੈ ,,ਜਿਸ ਦੇ ਚਲਦੇ ਸਿਰਫ ਫੁਲਾਂ ਦੀ ਹੋਲੀ ਹੀ ਮਨਾਈ ਗਈ ਅਤੇ ਨਾਲ ਹੀ ਕਰੋਨਾ ਬਿਮਾਰੀ ਤੋਂ ਬਚਾਅ ਦੇ ਉਪਰਾਲੇ ਵੀ ਕੀਤੇ ਗਏ ਹਨ।ਸ਼ਰਧਾਲੂਆਂ ਵਲੋਂ ਹੋਲੀ ਦੇ ਤਿਉਹਾਰ ਦਾ ਪੂਰਾ ਅਨੰਦ ਗਿਆ ਹੈ।

ਪੰਜਾਬੀ ਗਾਇਕ ਰਵਿੰਦਰ ਗਰੇਵਾਲ ਦਾ ਜਨਮਦਿਨ ਅੱਜ

ਇਸ ਸਮਾਗਮ ਚ ਸ਼ਿਰਕਤ ਕਰਨ ਪੁਹੰਚੇ OSD ਸਨੀ ਬਰਾੜ ਨੇ ਜਿਥੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਨਾਲ ਹੀ ਦੇਸ਼ ਵਾਸੀਆਂ ਨੂੰ ਵੀ ਇਸ ਪਵਿੱਤਰ ਦਿਵਸ ਤੇ ਵਧਾਈ ਦਿੰਦਿਆਂ ਕੋਰੋਨਾ ਮਹਾਮਾਰੀ ਦੇ ਚਲਦੇ ਸਰਕਾਰ ਦੀਆਂ ਹਿਦਾਇਤਾਂ ਦੀ ਪਲਾਣਾ ਕਰਨ ਦੀ ਵੀ ਅਪੀਲ ਕੀਤੀ।

 

ਹਰ ਸਾਲ ਹੋਲੀ ਦਾ ਤਿਉਹਾਰ ਬੜੀ ਸ਼ਰਧਾ ਦੇ ਨਾਲ ਮਨਾਈਆ ਜਾ ਰਿਹਾ ਹੈ। ਪਰ ਕੋਰੋਨਾ ਕਾਲ ਦੌਰਾਨ ਸਰਕਾਰ ਨੇ ਹੋਲੀ ਦੇ ਤਿਉਹਾਰ ਇਕੱਠ ‘ਚ ਮਨਾਉਣ ‘ਤੇ ਰੋਕ ਲਗਾਈ ਹੈ।  ਹਾਲਾਂਕਿ ਫੁੱਲਾਂ ਦੀ ਹੋਲੀ ਕੈਮਿਕਲ ਰੰਗਾਂ ਦੇ ਨਾਲੋਂ ਜਿਆਦਾ ਸੁਰੱਖਿਅਤ ਹੈ।

LEAVE A REPLY

Please enter your comment!
Please enter your name here

Latest News

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਵੱਡਾ ਹਾਦਸਾ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ ਵਿੱਚ ਹਨ ਅਤੇ ਉਨ੍ਹਾਂ ਦਾ...

ਲਾਕਡਾਊਨ ਦੌਰਾਨ ਦਿੱਲੀ ਸਰਕਾਰ ਦੇਵੇਗੀ ਮਜ਼ਦੂਰਾਂ ਨੂੰ 5-5 ਹਜਾਰ ਰੁਪਏ

ਨਵੀਂ ਦਿੱਲੀ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) lockdown high court immigrants:ਲਾਕਡਾਊਨ ਦੌਰਾਨ ਦਿੱਲੀ ਸਰਕਾਰ ਵੱਲੋਂ ਪਰਵਾਸੀ ,ਕਾਰਜ ਉਸਾਰੀ ਵਿੱਚ ਮਜ਼ਦੂਰਾਂ ਦੀ ਵੱਡੀ ਜ਼ਿੰਮੇਵਾਰੀ ਚੱੁਕਣ ਦਾ ਫੈਸਲਾ...

ਸਰਕਾਰ ਦੇ 50% ਸਵਾਰੀਆਂ ਵਾਲੇ ਫ਼ੈਸਲਾ ਦਾ ਬੱਸ ਚਾਲਕਾਂ ਵੱਲੋਂ ਵਿਰੋਧ

ਹੁਸ਼ਿਆਰਪੁਰ(ਅਮਰੀਕ ਕੁਮਾਰ),21 ਅਪ੍ਰੈਲ Minibus Operators Union meeting: ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਅਹਿਮ ਮੀਟਿੰਗ  ਗੁਰਵਿੰਦਰ ਸਿੰਘ ਦੀ ਅਗਵਾਈ...

More Articles Like This