ਕੇਂਦਰ ਸਰਕਾਰ ਖ਼ਿਲਾਫ਼ 15 ਮਾਰਚ ਨੂੰ ਗਰਜਣਗੇ ਖੇਤ ਮਜ਼ਦੂਰ

Must Read

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ...
ਬਠਿੰਡਾ (ਹਰਮਿੰਦਰ ਸਿੰਘ),26 ਫਰਵਰੀ 
ਬਠਿੰਡਾ ਦੇ ਟੀਚਰਜ਼ ਹੋਮ ਵਿਖੇ ਖੇਤ ਮਜ਼ਦੂਰ ਯੂਨੀਅਨ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ  ਜਿਸ ਵਿੱਚ ਉਨ੍ਹਾਂ ਵੱਲੋਂ ਪ੍ਰੈੱਸ ਨੂੰ ਸੰਬੋਧਿਤ ਕਰਦੇ ਹੋਏ  ਆਖਿਆ ਕਿ ਉਨ੍ਹਾਂ ਵੱਲੋਂ 15 ਮਾਰਚ ਨੂੰ ਕੇਂਦਰ ਸਰਕਾਰ ਖ਼ਿਲਾਫ਼ ਗਰਜਣ ਦਾ ਪ੍ਰੋਗਰਾਮ ਬਣਾ ਦਿੱਤਾ ਗਿਆ ਹੈ ਅਤੇ ਉਨ੍ਹਾਂ ਵੱਲੋਂ ਭਾਰੀ ਇਕੱਠ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾਵੇਗਾ
ਇਸ ਬਾਰੇ ਬੋਲਦੇ ਹੋਏ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਦਾ ਕਹਿਣਾ ਹੈ ਕਿ ਭਾਵੇਂ ਕਿ ਕੇਂਦਰ ਸਰਕਾਰ ਵੱਲੋਂ ਜ਼ਮੀਨਾਂ ਖੋਹਣ ਦੀ ਗੱਲ ਨਹੀਂ ਆਖੀ ਗਈ ਲੇਕਿਨ ਉਨ੍ਹਾਂ ਵੱਲੋਂ ਤਾਨਾਸ਼ਾਹੀ ਰਵੱਈਆ ਅਪਣਾ ਕੇ ਅਤੇ ਖੇਤ ਮਜ਼ਦੂਰ ਤੋਂ ਖੋਹਣ ਦੀ ਸਕੀਮ ਬਣਾ ਦਿੱਤੀ ਗਈ ਹੈ  ਉਨ੍ਹਾਂ ਦਾ ਕਹਿਣਾ ਹੈ ਕਿ ਇਹ ਕਾਨੂੰਨ ਲਗਾਤਾਰ ਵੱਡੇ ਕਾਰਪੋਰੇਟ ਘਰਾਣਿਆਂ ਲਈ  ਬਣਾਇਆ ਗਿਆ ਹੈ ਜਿਸ ਦਾ ਸਿੱਟਾ ਬਹੁਤ ਹੀ ਮਾੜਾ ਨਿਕਲੇਗਾ ਅਤੇ ਲਗਾਤਾਰ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਜਾਰੀ ਨੇ ਉੱਥੇ ਹੀ ਪੰਦਰਾਂ ਮਾਰਚ ਨੂੰ ਮਜ਼ਦੂਰ ਯੂਨੀਅਨ ਵੀ ਆਪਣਾ ਰੋਸ ਕੇਂਦਰ ਸਰਕਾਰ ਖ਼ਿਲਾਫ਼ ਜ਼ਾਹਿਰ ਕਰੇਗੀ
ਉੱਧਰ ਦੂਜੇ ਪਾਸੇ ਦਲਿਤਾਂ ਦੀ ਗੱਲ ਆਖਦੇ ਹੋਏ ਆਗੂ ਦਾ ਕਹਿਣਾ ਹੈ ਕਿ ਲਗਾਤਾਰ ਹੀ ਆਪਣੇ ਤਾਨਾਸ਼ਾਹੀ ਰਵੱਈਏ ਨੂੰ ਅਪਣਾਉਂਦੀ ਹੋਈ ਕੇਂਦਰ ਸਰਕਾਰ ਦਲਿਤਾਂ ਦੀ ਅਾਵਾਜ਼ ਦਬਾਉਂਦੀ ਆ ਰਹੀ ਹੈ ਇਸ ਰੈਲੀ ਵਿੱਚ ਉਨ੍ਹਾਂ ਦਾ ਵੀ ਭਾਰੀ ਇਕੱਠ ਕਰਕੇ ਉਨ੍ਹਾਂ ਦੀ ਵੀ ਗੱਲ ਰੱਖੀ ਜਾਵੇਗੀ

LEAVE A REPLY

Please enter your comment!
Please enter your name here

Latest News

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ।ਯਾਤਰੀਆਂ ਨੂੰ ਹੁਣ ਸਟੇਸ਼ਨਾਂ ਅਤੇ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ ਮੂਲ ਦੇ 4 ਲੋਕਾਂ ਦੀ...

ਵਿਅਕਤੀ ਦਾ ਕਤਲ ਕਰ ਉਸ ਦਾ ਸਿਰ ਵੱਢ ਕੇ ਨਾਲ ਲੈ ਗਏ ਕਾਤਿਲ

ਫਰੀਦਕੋਟ (ਗਗਨਦੀਪ ਸਿੰਘ),17 ਅਪ੍ਰੈਲ Man murder in faridkot : ਫਰੀਦਕੋਟ ਦੇ ਪਿੰਡ ਦੀਪ ਸਿੰਘ ਵਾਲਾ ਚ ਉਸ ਵੇਲੇ ਸਹਿਮ ਦਾ ਮਹੌਲ ਬਣ ਗਿਆ ਜਦੋਂ ਇੱਕ...

ਜ਼ਮਾਨਤ ਮਿਲਣ ਤੋਂ ਬਾਅਦ ਦੀਪ ਸਿੱਧੂ ਫਿਰ ਗ੍ਰਿਫ਼ਤਾਰ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Deep sidhu arrested new case: ਵੱਡੀ ਖ਼ਬਰ ਦੀਪ ਸਿੱਧੂ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ।ਇੱਕ ਹੋਰ ਮਾਮਲੇ...

More Articles Like This