ਪੰਜਾਬ ’ਚ 12 ਜਿਲ੍ਹਿਆਂ ਵਿੱਚ 165 ਥਾਵਾਂ ਤੇ ਕੀਤਾ ਰੇਲਾਂ ਅਤੇ ਸੜਕਾਂ ਦਾ ਚੱਕਾ ਜਾਮ

Must Read

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ...

ਨਿਊਜ਼ ਡੈਸਕ,26 ਮਾਰਚ (ਸਕਾਈ ਨਿਊਜ਼ ਬਿਊਰੋ)

ਦੇਸ਼ ਭਰ ਦੀਆਂ ਜੱਥੇਬੰਦੀਆ ਵੱਲੋ 26 ਮਾਰਚ ਦੇ ਭਾਰਤ ਬੰਦ ਦੀ ਕਾਲ ਨੂੰ ਸਫ਼ਲ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿੱਚ ਪੰਜਾਬ ਦੇ 12 ਜਿਲ੍ਹਿਆਂ ਵਿੱਚ ਹਜਾਰਾਂ ਕਿਸਾਨਾਂ ਮਜਦੂਰਾਂ, ਬੀਬੀਆਂ, ਨੌਜਵਾਨਾਂ ਵੱਲੋਂ 165 ਥਾਵਾਂ ਤੇ ਰੇਲਾਂ ਤੇ ਸੜਕਾਂ ਦਾ ਚੱਕਾ ਜਾਮ ਕੀਤਾ ਗਿਆ। ਇਸ ਸਬੰਧੀ ਪ੍ਰੈੱਸ ਬਿਆਨ ਰਾਹੀ ਜਾਣਕਾਰੀ ਸਾਂਝੀ ਕਰਦਿਆਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ, ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸਵਿੰਦਰ ਸਿੰਘ ਚੁਤਾਲਾ, ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਨੇ ਕਿਹਾ ਕਿ ਜਿਲ੍ਹਾ ਅੰਮ੍ਰਿਤਸਰ ਦੇ ਜੀ ਟੀ ਰੋਡ ਗੋਲਡਨ ਗੇਟ, ਵੱਲਾ ਸਬਜੀ ਮੰਡੀ ਰੇਲ ਫਾਟਕ ਸਮੇਤ 87 ਥਾਵਾਂ, ਤਰਨਤਾਰਨ ਵਿਚ ਰੇਲ ਤੇ ਸੜਕ 32 ਥਾਵਾਂ,ਗੁਰਦਾਸਪੁਰ 18 ਥਾਵਾਂ ਤੇ, ਫ਼ਿਰੋਜਪੁਰ 15 ਥਾਵਾਂ, ਹੁਸ਼ਿਆਰਪੁਰ 2 ਥਾਵਾਂ, ਕਪੂਰਥਲਾ 5 ਥਾਵਾਂ, ਜਲੰਧਰ 5 ਥਾਵਾਂ, ਮੋਗਾ ਵਿੱਚ 2 ਥਾਵਾਂ, ਫਾਜਿਲਕਾ ਵਿਚ 1, ਮੁਕਤਸਰ ਵਿੱਚ 1, ਫਰੀਦਕੋਟ ਵਿੱਚ 1 ਆਦਿ ਥਾਵਾਂ ਤੇ ਹਜਾਰਾਂ ਲੋਕਾਂ ਵੱਲੋ ਸ਼ਮੂਲੀਅਤ ਕਰਕੇ ਮੋਦੀ ਸਰਕਾਰ ਵਲੋਂ ਪਾਸ ਕੀਤੇ ਤਿੰਨ ਕਾਲੇ ਕਾਨੂੰਨ ਪਾਸ ਕਰਨ ਵਿਰੁੱਧ ਜੋਰਦਾਰ ਨਾਅਰੇਬਾਜੀ

ਕਾਰ ਖ਼ਰੀਦਣ ਵਾਲਿਆਂ ਲਈ ਖੁਸ਼ਖ਼ਬਰੀ,60 ਹਜ਼ਾਰ ਤੱਕ ਦੀ ਮਿਲ ਰਹੀ ਛੋਟ

ਇਸ ਮੌਕੇ ਉਹਨਾਂ ਨੇ ਮੰਗ ਕੀਤੀ ਕਿ ਤਿੰਨੇ ਕਾਲੇ ਖੇਤੀ ਕਨੂੰਨ ਰੱਦ ਕੀਤੇ ਜਾਣ,ਪਰਾਲੀ ਐਕਟ ਤੇ ਬਿਜਲੀ ਸੋਧ ਬਿਲ 2020 ਰੱਦ ਕੀਤਾ ਜਾਵੇ, ਡਾਕਟਰ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਕੇ 23 ਫ਼ਸਲਾਂ ਦੀ ਸਰਕਾਰੀ ਖਰੀਦ ਦੀ ਗਰੰਟੀ ਵਾਲਾ ਐਮ ਐੱਸ ਪੀ ਵਾਲਾ ਕਨੂੰਨ ਲਾਗੂ ਕੀਤਾ ਜਾਵੇ, ਕਿਸਾਨਾਂ ਉੱਪਰ ਕੀਤੇ ਝੂਠੇ ਪਰਚੇ ਰੱਦ ਕੀਤੇ ਜਾਣ, ਕਣਕ ਦੀ ਖਰੀਦ ਸੰਬੰਧੀ ਐੱਫ.ਸੀ.ਆਈ. ਵੱਲੋ ਲਾਈਆਂ ਬੇਲੋੜੀਆਂ ਸ਼ਰਤਾਂ ਤੇ ਫਰਦਾਂ ਲੈਣ ਦੀ ਸ਼ਰਤ ਹਟਾਈ ਜਾਵੇ,ਕਰੋਨਾ ਦੇ ਨਾਮ ਉੱਤੇ ਜੁਰਮਾਨੇ ਤੇ ਚਲਾਨ ਕਰਨੇ ਬੰਦ ਕੀਤੇ ਜਾਣ। ਕਿਸਾਨ ਆਗੂਆਂ ਨੇ ਕਿਹਾ ਕਿ ਵਿਸ਼ਵ ਵਪਾਰ ਸੰਸਥਾ ਦੇ ਦਬਾਅ ਹੇਠ ਮੋਦੀ ਸਰਕਾਰ ਖੇਤੀ ਕਾਨੂੰਨ ਵਾਪਸ ਨਹੀਂ ਲੈ ਰਹੀ। ਕਿਸਾਨ ਮਜ਼ਦੂਰ ਅੰਦੋਲਨ ਦਾ ਮੱਥਾ ਇਕੱਲਾ ਮੋਦੀ ਸਰਕਾਰ ਨਾਲ ਨਹੀਂ ਸਗੋਂ ਸਾਮਰਾਜੀ ਨੀਤੀ ਨਾਲ ਲੱਗਿਆ ਹੋਇਆ ਹੈ। ਇੱਕ ਪਾਸੇ ਕਾਰਪੋਰੇਟ ਲਾਣਾ ਖੜਾ ਹੈ, ਦੂਸਰੇ ਪਾਸੇ ਕਿਸਾਨ ਮਜ਼ਦੂਰ ਹਨ, ਦੋਹਾਂ ਵਿੱਚੋਂ ਲਕੀਰ ਖਿੱਚ ਕੇ ਸੰਘਰਸ਼ ਹੈ, ਸੋ ਸੰਘਰਸ਼ ਦਾ ਲੰਬਾ ਹੋਣਾ ਸੰਭਾਵਤ ਹੈ।

LEAVE A REPLY

Please enter your comment!
Please enter your name here

Latest News

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਵੱਡਾ ਹਾਦਸਾ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ ਵਿੱਚ ਹਨ ਅਤੇ ਉਨ੍ਹਾਂ ਦਾ...

ਲਾਕਡਾਊਨ ਦੌਰਾਨ ਦਿੱਲੀ ਸਰਕਾਰ ਦੇਵੇਗੀ ਮਜ਼ਦੂਰਾਂ ਨੂੰ 5-5 ਹਜਾਰ ਰੁਪਏ

ਨਵੀਂ ਦਿੱਲੀ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) lockdown high court immigrants:ਲਾਕਡਾਊਨ ਦੌਰਾਨ ਦਿੱਲੀ ਸਰਕਾਰ ਵੱਲੋਂ ਪਰਵਾਸੀ ,ਕਾਰਜ ਉਸਾਰੀ ਵਿੱਚ ਮਜ਼ਦੂਰਾਂ ਦੀ ਵੱਡੀ ਜ਼ਿੰਮੇਵਾਰੀ ਚੱੁਕਣ ਦਾ ਫੈਸਲਾ...

ਸਰਕਾਰ ਦੇ 50% ਸਵਾਰੀਆਂ ਵਾਲੇ ਫ਼ੈਸਲਾ ਦਾ ਬੱਸ ਚਾਲਕਾਂ ਵੱਲੋਂ ਵਿਰੋਧ

ਹੁਸ਼ਿਆਰਪੁਰ(ਅਮਰੀਕ ਕੁਮਾਰ),21 ਅਪ੍ਰੈਲ Minibus Operators Union meeting: ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਅਹਿਮ ਮੀਟਿੰਗ  ਗੁਰਵਿੰਦਰ ਸਿੰਘ ਦੀ ਅਗਵਾਈ...

More Articles Like This